Thursday, April 18, 2024

Monthly Archives: March 2023

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2022 ਸੈਸ਼ਨ ਦੇ ਬੈਚੁਲਰ ਆਫ ਡਿਜ਼ਾਇਨ ਸਮੈਸਟਰ ਤੀਜਾ; ਐਮ.ਐਸ.ਸੀ ਬੌਟਨੀ ਸਮੈਸਟਰ ਤੀਜਾ; ਐਮ.ਐਸ.ਸੀ ਮੈਥ ਸਮੈਸਟਰ ਤੀਜਾ, ਐਮ.ਏ ਪੁਲਿਸ ਐਡਮਨਿਸਟਰੇਸ਼ਨ ਸਮੈਸਟਰ ਤੀਜਾ, ਐਮ.ਐਸ.ਸੀ ਕੈਮਿਸਟਰੀ ਸਮੈਸਟਰ ਪਹਿਲਾ, ਐਮ.ਏ ਜਿਓਗਰਾਫੀ ਸਮੈਸਟਰ ਪਹਿਲਾ, ਐਮ.ਏ ਪਬਲਿਕ ਐਡਮਨਿਸਟਰੇਸ਼ਨ ਸਮੈਸਟਰ ਤੀਜਾ, ਬੈਚੁਲਰ ਆਫ ਵੋਕੇਸ਼ਨ (ਸਾਫਟਵੇਅਰ ਡਿਵੈਲਪਮੈਂਟ ਸਮੈਸਟਰ ਪੰਜਵਾਂ, ਬੈਚੁਲਰ ਆਫ ਵੋਕੇਸ਼ਨ (ਥੀਏਟਰ ਐਂਡ ਸਟੇਜ …

Read More »

ਜਨਮ ਦਿਨ ਮੁਬਾਰਕ – ਸਹਿਬਾਜ਼ਦੀਪ ਸਿੰਘ ਬਾਠ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰਭੇਜ ਸਿੰਘ ਬਾਠ ਪਿਤਾ ਅਤੇ ਮਾਤਾ ਮਨਪ੍ਰੀਤ ਕੌਰ ਬਾਠ ਵਾਸੀ ਖਤਰਾਏ ਖੁਰਦ ਵਲੋਂ ਆਪਣੇ ਹੋਣਹਾਰ ਬੇਟੇ ਸਹਿਬਾਜ਼ਦੀਪ ਸਿੰਘ ਬਾਠ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਅਖੰਡ ਸ਼੍ਰੀ ਰਮਾਇਣ ਦੇ ਪਾਠ ਨਾਲ ਕੀਤੀ ਨਵੇਂ ਵਿੱਦਿਅਕ ਵਰ੍ਹੇ ਦੀ ਸ਼ੁਰੂਆਤ

ਭੀਖੀ, 31 ਮਾਰਚ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਭਗਵਾਨ ਸ਼੍ਰੀ ਰਾਮ ਜੀ ਦੇ ਜਨਮ ਉਤਸਵ ਅਤੇ ਨਵੇਂ ਸ਼ੈਸ਼ਨ ਦੇ ‘ਤੇ `ਰਮਾਇਣ` ਦੇ ਪਾਠ ਪ੍ਰਕਾਸ਼ ਕਰਵਾਏ ਗਏ ਤੇ 31 ਮਾਰਚ 2023 ਨੂੰ `ਹਵਨ` ਕਰਵਾ ਕੇ ਸੰਪੂਰਨ ਭੋਗ ਪਾਇਆ ਗਿਆ।ਰਮਾਇਣ ਭੋਗ ਤੋਂ ਪਹਿਲਾਂ `ਹਵਨ` ਕੀਤਾ ਗਿਆ।ਜਿਸ ਵਿੱਚ ਸਾਰਿਆਂ ਨੇ ਆਹੂਤੀ ਪਾ ਕੇ ਨਵੇਂ ਸ਼ੈਸ਼ਨ ਦੀ ਸ਼ੁਰੂਆਤ ਲਈ …

Read More »

ਹਰਮੀਕ ਸਿੰਘ ਨੂੰ ਇੰਸਪੈਕਟਰ ਬਣਨ ‘ਤੇ ਲਾਏ ਤਰੱਕੀ ਦੇ ਸਟਾਰ

ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਇੰਸਪੈਕਟਰ ਬਣਨ ‘ਤੇ ਹਰਮੀਕ ਸਿੰਘ ਨੂੰ ਤਰੱਕੀ ਦੇ ਸਟਾਰ ਲਗਾਉਂਦੇ ਹੋਏ ਸ੍ਰੀ ਫ਼ਤਹਿਗੜ੍ਹ ਸਾਹਿਬ ਪੁਲਿਸ ਦੇ ਉਚ ਅਧਿਕਾਰੀ।

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰਹੇੜੀ ਨੇੇ ਸਲਾਨਾ ਨਤੀਜੇ ਐਲਾਨੇ

ਸੰਗਰੂਰ, 31 ਮਾਰਚ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲ ਸ਼ਹੀਦ ਮੇਜਰ ਸਿੰਘ ਸਿੰਘ ਸ ਸ ਸ ਸ ਸਕੂਲ ਭੁੱਲਰਹੇੜੀ ਵਿਖੇ ਵੀ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ ਅਤੇ ਅਧਿਆਪਕਾਂ ਨੇ ਵਿਦਆਰਥੀਆਂ ਦੇ ਮਾਪਿਆਂ ਨੂੰ ਨਤੀਜਾ ਕਾਰਡ ਦਿੱਤੇ।ਪ੍ਰੀਖਿਆਵਾਂ ‘ਚ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਆਰਥੀਆਂ ਨੂੰ ਸਨਮਾਨ ਚਿੰਨ੍ਹ ਦਿੱਤੇ ਗਏ।ਪ੍ਰਿੰਸੀਪਲ ਸੁਰਿੰਦਰ ਕੋਰ ਤੇ ਸੀਨੀਅਰ ਅਧਿਆਪਕ ਜਰਨੈਲ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਸਪੋਰਟਸ ਟੂਰਨਾਮੈਂਟ ਕਰਵਾਇਆ ਗਿਆ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਦੇ ਪੌਲੀਟੈਕਨਿਕ ਵਿੰਗ ਦੇ ਵਿਦਿਆਰਥੀਆਂ ਨੇ ਪੰਜਾਬ ਟੈਕਨੀਕਲ ਇੰਸਟੀਚਿਊਸ਼ਨਜ਼ ਸਪੋਰਟਸ ਟੂਰਨਾਮੈਂਟ 2022-23 ਦੌਰਾਨ ਫੁੱਟਬਾਲ ਮੈਚਾਂ ’ਚ ਦੂਸਰਾ ਸਥਾਨ ਹਾਸਲ ਕਰ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਕਾਲਜ ਵਿਖੇ ਕਰਵਾਏ ਗਏ ਟੂਰਨਾਮੈਂਟ ’ਚ ਜੇਤੂਆਂ ਨੂੰ ਡਾਇਰੈਕਟਰ ਡਾ. ਮੰਜੂ ਬਾਲਾ ਨੇ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਲਜ …

Read More »

ਖ਼ਾਲਸਾ ਕਾਲਜ ਨਰਸਿੰਗ ਵਿਖੇ ਫ਼ਰੈਸ਼ਰ ਪਾਰਟੀ ਆਯੋਜਿਤ

ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਫ਼ਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦਾ ਆਗਾਜ਼ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਕੇ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਜਵਲ ਭਵਿੱਖ ਲਈ ਸ਼ੁਭ ਇੱਛਾਵਾਂ ਦਿੱਤੀਆਂ।ਉਨ੍ਹਾਂ ਨਰਸਿੰਗ ਦੀ ਮਹੱਤਤਾ ’ਤੇ ਚਾਨਣਾ ਪਾਇਆ।ਵਿਦਿਆਰਥੀਆਂ ਦੇ ਹੁਨਰ ਨੂੰ …

Read More »

2 ਅਪ੍ਰੈਲ ਨੂੰ ਰਲੀਜ਼ ਹੋਵੇਗਾ ਗਾਇਕ ਕੈਰੀ ਅਟਵਾਲ ਦਾ ਨਵਾਂ ਟਰੈਕ ‘ਗ੍ਰਿਫਟਰ’

ਸ਼ਮਰਾਲਾ, 31 ਮਾਰਚ (ਇੰਦਰਜੀਤ ਸਿੰਘ ਕੰਗ) – ਪੰਜਾਬੀ ਗਾਇਕੀ ‘ਚ ਆਪਣੀ ਬੁਲੰਦ ਆਵਾਜ਼ ਨਾਲ ਸੰਗੀਤ ਜਗਤ ਵਿੱਚ ਵਿਲੱਖਣ ਪਛਾਣ ਬਣਾਉਣ ਵਾਲੇ ਗਾਇਕ ਕੈਰੀ ਅਟਵਾਲ ਦਾ ਨਵਾਂ ਟਰੈਕ ‘ਗ੍ਰਿਫਟਰ’ ਦੇਸੀ ਪ੍ਰਾਈਡ ਮਿਊਜ਼ਕ ਵਲੋਂ 2 ਅਪ੍ਰੈਲ ਨੂੰ ਸਵੇਰੇ 10 ਵਜੇ ਵੱਡੇ ਪੱਧਰ ’ਤੇ ਰਲੀਜ਼ ਕੀਤਾ ਜਾ ਰਿਹਾ ਹੈ।ਸੁੱਖ ਕੱਤਰੀ ਅਤੇ ਗਾਇਕ ਕੈਰੀ ਅਟਵਾਲ ਨੇ ਦੱਸਿਆ ਕਿ ਇਹ ਗਾਣਾ ਜੱਸ ਚਾਂਗਲੀ ਦੁਆਰਾ ਕਲਮਬੱਧ …

Read More »

ਹੈਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਦਾ ਸੇਵਾ ਮੁਕਤੀ’ਤੇ ਸਨਮਾਨ

ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ ਵਿਚ ਲੰਮਾ ਸਮਾਂ ਸੇਵਾਵਾਂ ਨਿਭਾਉਣ ਮਗਰੋਂ ਅੱਜ ਸੇਵਾ ਮੁਕਤ ਹੋਏ ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ।ਸਨਮਾਨ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਈ ਜਸਵਿੰਦਰ ਸਿੰਘ ਸ਼ਹੂਰ ਵੱਲੋਂ ਧਰਮ ਪ੍ਰਚਾਰ ਦੇ ਖੇਤਰ ਵਿਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ …

Read More »

ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਵਿਰੁੱਧ ਸ਼੍ਰੋਮਣੀ ਕਮੇਟੀ ਨੇ ਕੱਢਿਆ ਰੋਸ ਮਾਰਚ

ਮੁੱਖ ਮੰਤਰੀ ਪੰਜਾਬ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੈਮੋਰੰਡਮ ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬ ‘ਚ. ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਬੇਕਸੂਰ ਨੌਜੁਆਨਾਂ ਦੀ ਗ੍ਰਿਫ਼ਤਾਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਯਾਦਾ ਅਤੇ ਆਭਾ ਨੂੰ ਠੇਸ ਪਹੁੰਚਾਉਣ ਵਾਲੀਆਂ ਕੀਤੀਆਂ ਟਿੱਪਣੀਆਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ …

Read More »