Friday, April 19, 2024

Daily Archives: March 22, 2023

22 ਨੰਬਰ ਫਾਟਕ ਦਾ ਰੇਲਵੇ ਓਵਰ ਬ੍ਰਿਜ਼ 20 ਅਪ੍ਰੈਲ ਤੱਕ ਜਨਤਾ ਨੂੰ ਹੋਵੇਗਾ ਸਮਰਪਿਤ – ਡਾ. ਸੰਧੂ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੋਰਾਨ ਅੱਜ ਹਲਕਾ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਆਪਣੇ ਹਲਕੇ ਦੇ ਇਸਲਾਮਾਬਦ ਵਿਖੇ ਪੈਂਦੇ 22 ਨੰਬਰ ਫਾਟਕ ‘ਤੇ ਬਣ ਰਹੇ ਪੁੱਲ ਦੀ ਉਸਾਰੀ ਦੇ ਚੱਲ ਰਹੇ ਕੰਮ ਬਾਰੇ ਵਿਧਾਨ ਸਭਾ ‘ਚ ਸਵਾਲ ਚੁੱਕਿਆ ਤਾਂ ਸਥਾਨਕ ਸਰਕਾਰਾਂ ਮੰਤਰੀ ਡਾ; ਇੰਦਰਬੀਰ ਸਿੰਘ ਨਿੱਜ਼ਰ ਨੇ ਜਵਾਬ ਵਿੱਚ ਦੱਸਿਆ …

Read More »

ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਨੇ ਵਿਕਾਸ ਕਾਰਜ਼ਾਂ ਲਈ ਦਿੱਤੀਆਂ ਗਰਾਂਟਾਂ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਮਾਨ ਮੁੱਖ ਮੰਤਰੀ ਪੰਜਾਬ ਭਗਵੰਤ ਦੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਵਿਕਾਸ ਵਿੱਚ ਕਿਸੇ ਤਰ੍ਹਾਂ ਦੀ ਖੜੋਤ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡਾਂ ਨੂੰ ਵਿਕਾਸ ਕਾਰਜ਼ਾਂ ਲਈ ਗਰਾਂਟਾਂ ਜਾਰੀ ਕਰਦੇ ਸਮੇਂ …

Read More »

ਸੁਰੱਖਿਆ ਬਲਾਂ ‘ਚ ਲੜਕੀਆਂ ਲਈ ਉਪਲੱਬਧ ਕੈਰੀਅਰ ਸਬੰਧੀ ‘ਖਵਾਹਿਸ਼ਾਂ ਦੀ ਉਡਾਨ’ ਪ੍ਰੋਗਰਾਮ 28 ਨੂੰ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵਲੋਂ ਸੁਰੱਖਿਆ ਬਲਾਂ ਵਿੱਚ ਲੜਕੀਆਂ ਲਈ ਉਪਲੱਬਧ ਕੈਰੀਅਰ ਸਬੰਧੀ ‘ਖਵਾਹਿਸ਼ਾਂ ਦੀ ਉਡਾਨ’ ਪ੍ਰੋਗਰਾਮ ਅਧੀਨ 28 ਮਾਰਚ 2023 ਨੂੰ ਸਵੇਰੇ 11.00 ਵਜੇ ਇੱਕ ਐਕਸਪਰਟ ਟਾਰਕ ਕਰਵਾਈ ਜਾ ਰਹੀ ਹੈ।ਜਿਸ ਵਿੱਚ ਮੇਜਰ ਜਨਰਲ ਜਸਵੀਰ ਸਿੰਘ ਸੰਧੂ ਏ.ਵੀ.ਐਸ.ਐਮ ਡਾਇਰੈਕਟਰ ਮਾਈ ਭਾਗੋ ਆਰਮਡ ਫੋਰਸਿਸ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਵਲੋਂ ਸੁਰੱਖਿਆ …

Read More »

ਨਹਿਰੂ ਯੁਵਾ ਕੇਂਦਰ ਵਲੋਂ ਆਦਿਵਾਸੀ ਯੁਵਾ ਆਦਾਨ ਪ੍ਰਦਾਨ ਦਾ ਦੂਸਰਾ ਦਿਨ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਸਥਾਨਕ ਨਹਿਰੂ ਯੁਵਾ ਕੇਂਦਰ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਵਲੋਂ ਖਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਅੰਮਿ੍ਰਤਸਰ ਵਿਖੇ ਆਯੋਜਿਤ 14ਵੇਂ ਕਬਾਇਲੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਦੀ ਸ਼ੁਰੂਆਤ ਉਦਘਾਟਨ ਸਮਾਗਮ ਨਾਲ ਕੀਤੀ ਗਈ।ਸਮਾਗਮ ਦੇ ਮੁੱਖ ਮਹਿਮਾਨ ਸ੍ਰੀਮਤੀ ਜਹਾਨਾਜ਼ੇਬ ਅਖ਼ਤਰ ਚੀਫ਼ ਇਨਕਮ ਟੈਕਸ ਕਮਿਸ਼ਨਰ ਅੰਮ੍ਰਿਤਸਰ, ਵਿਸ਼ੇਸ਼ ਮਹਿਮਾਨ ਡਾ: ਮੰਜ਼ੂ ਬਾਲਾ ਡਾਇਰੈਕਟਰ ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ, …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ ਤਰਨ ਤਾਰਨ ਰੋਡ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੂਸਰੀ ਕਲਾਸ ਦੀ ਅਧਿਆਪਕ ਮੈਡਮ ਸਤਿੰਦਰਜੀਤ ਕੋਰ ਨੇ ਦੱਸਿਆ ਕਿ ਉਨਾਂ ਦੀ ਕਲਾਸ ਵਿੱਚ ਕੁੱਲ 29 ਬੱਚੇ ਪੜਦੇ ਨੇ ਅਤੇ ਸਾਰੇ ਹੀ ਬੱਚੇ 70 ਪ੍ਰਤੀਸ਼ਤ ਨੰਬਰਾਂ ਤੋਂ ਉਪਰ ਦੀ ਪੋਜ਼ੀਸ਼ਨ ਨਾਲ ਪਾਸ ਹੋਏ ਹਨ।ਰੂਹੀ ਮਲਹੋਤਰਾਂ ਨੇ 91 …

Read More »