Saturday, April 20, 2024

Daily Archives: March 26, 2023

ਕਿਸਾਨੀ ਸੰਘਰਸ਼ਾਂ ਦੌਰਾਨ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਦੀ ਯਾਦ ‘ਚ ਇਕੱਠ 29 ਨੂੰ – ਆਗੂ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਸ਼ਹੀਦਾਂ ਦੇ ਪੈਗਾਮ ਅਤੇ ਉਹਨਾ ਦੀ ਸੋਚ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪੰਜਾਬ ਪੱਧਰੀ ਪ੍ਰੋਗਰਾਮਾਂ ਦੇ ਚੱਲਦਿਆਂ ਅੱਜ ਜਿਲ੍ਹਾ ਅੰਮ੍ਰਿਤਸਰ ਵਿੱਚ 14 ਜਗ੍ਹਾ ਤੇ ਜ਼ੋਨ ਪੱਧਰੀ ਕਨਵੈਨਸ਼ਨਾਂ ਕੀਤੀਆਂ ਗਈਆਂ ਹਨ, ਜਿੰਨਾ ਵਿਚ ਸ਼ਹੀਦਾਂ ਨੂੰ ਯਾਦ ਕਰਦੇ ਹੋਏ, ਓਹਨਾ ਦੇ ਸੁਪਨਿਆਂ ਦਾ “ਲੋਕ ਅਤੇ ਕੁਦਰਤ ਪੱਖੀ …

Read More »

ਮ੍ਰਿਤਕ ਪਤੀ-ਪਤਨੀ ਦੇ ਬੱਚਿਆਂ ਨੂੰ ਸਰਕਾਰੀ ਸਹੂਲਤਾਂ ਤੇ ਮੁਆਵਜ਼ਾ ਦੇਵੇ ਪੰਜਾਬ ਸਰਕਾਰ – ਛਾਜ਼ਲੀ

ਸੰਗਰੂਰ, 26 ਮਾਰਚ (ਜਗਸੀਰ ਲੌਂਗੋਵਾਲ) – ਹਲਕਾ ਲਹਿਰਾਗਾਗਾ ਦੇ ਅਧੀਨ ਪੈਂਦੇ ਪਿੰਡ ਬਖੋਰਾ ਕਲਾਂ ਵਿਖੇ ਬੀਤੇ ਦਿਨੀਂ ਪਤੀ-ਪਤਨੀ ਵਲੋਂ ਖੁਦਕੁਸ਼ੀ ਕਰ ਲਈ ਸੀ।ਪੀੜ੍ਹਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਪਹੁੰਚੇ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਦੁੱਖ ਸਾਂਝਾ ਕੀਤਾ।ਉਨਾਂ ਦੱਸਿਆ ਕਿ ਕਾਲਾ ਸਿੰਘ ਉਰਫ …

Read More »

ਸਪਰਸ਼ ਪੋਰਟਲ ਸਬੰਧੀ ਟਰੇਨਿੰਗ ਕੈਂਪ 27 ਤੋਂ 29 ਮਾਰਚ ਤੱਕ – ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ ਬਲਜਿੰਦਰ ਵਿਰਕ (ਰਿਟਾ:) ਨੇ ਦੱਸਿਆ ਹੈ ਕਿ 27 ਤੋਂ 29 ਮਾਰਚ 2023 ਤੱਕ ਜ਼ਿਲ੍ਹਾ ਰੱਖਆ ਸੇਵਾਵਾਂ ਭਲਾਈ ਦਫਤਰ ਅੰਮ੍ਰਿਤਸਰ ਵਿਖੇ ਸਪਰਸ਼ ਪੋਰਟਲ ਸਬੰਧੀ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ।CDA (PDA) Meetut ਏਜੰਸੀ ਵਲੋਂ ਜਿੰਨਾਂ ਸਾਬਕਾ ਸੈਨਿਕਾ/ਵਿਧਵਾਵਾਂ/ਆਸ਼ਰਿਤਾਂ ਜਿਹਨਾਂ ਦੀ ਸਪਰਸ਼ ਪੋਰਟਲ ‘ਤੇ ਪੈਨਸ਼ਨ ਮਾਈਗ੍ਰੇਟ ਹੋ ਚੁੱਕੀ ਹੈ, ਉਨਾਂ ਨੂੰ …

Read More »

ਸਵੱਛ ਭਾਰਤ ਦੀ ਥੀਮ ’ਤੇ ਲੇਖ, ਪੋਸਟਰ ਮੇਕਿੰਗ ਤੇ ਰੰਗੋਲੀ ਮੁਕਾਬਲਿਆਂ ਦਾ ਆਯੋਜਨ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵਲੋਂ ਜ਼ਿਲਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਡੀ.ਏ.ਵੀ ਕਾਲਜ ਵਿਖੇ ਸਵੱਛ ਭਾਰਤ ਤੇ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੀ ਥੀਮ ‘ਤੇ ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਐਫ.ਪੀ.ਓ ਗੁਰਮੀਤ ਸਿੰਘ (ਆਈ.ਆਈ.ਐਸ) ਨੇ ਕਿਹਾ ਕਿ ਦੇਸ਼ ਭਰ ਵਿੱਚ ਅਜ਼ਾਦੀ …

Read More »

ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਥੀਮ ਹੇਠ ਸ਼ਾਂਤੀ ਤੇ ਏਕਤਾ ਦੇ ਸੰਦੇਸ਼ ਨਾਲ ਸ਼ੁਰੂ ਹੋਈ ਪਦਯਾਤਰਾ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਵਲੋਂ ਸਥਾਨਕ ਖਾਲਸਾ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਸੱਤ ਦਿਨਾਂ 14ਵੇਂ ਆਦਿਵਾਸੀ ਯੁਵਾ ਆਦਾਨ-ਪ੍ਰਦਾਨ ਪ੍ਰੋਗਰਾਮ ਦੇ ਤਹਿਤ ਚੌਥੇ ਦਿਨ ਦੀ ਸ਼ੁਰੂਆਤ ਅਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੇ ਥੀਮ ਹੇਠ ਸ਼ਾਂਤੀ ਅਤੇ ਏਕਤਾ ਦੇ ਸੰਦੇਸ਼ ਨਾਲ ਪਦਯਾਤਰਾ ਨਾਲ ਹੋਈ। ਸ਼ਾਂਤੀ ਅਤੇ ਏਕਤਾ ਦੇ ਸੰਦੇਸ਼ …

Read More »

ਗੁਰੂ ਨਾਨਕ ਭਵਨ ਵਿਖੇ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 8 ਅਪ੍ਰੈਲ ਨੂੰ – ਡਾ. ਗਿੱਲ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰਜ਼ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ।ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ ਨੇ ਸਾਲ 2022-23 ਦੋਰਾਨ ਆਤਮਾ ਸਕੀਮ ਅਧੀਨ ਕੀਤੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਅਤੇ …

Read More »

ਵਰਿਆਮ ਸੰਧੂ ਦੀ ਕਹਾਣੀ ‘ਤੇ ਅਧਾਰਿਤ ਨਾਟਕ “ਕੁਰਾਹੀਆ” ਦਾ ਮੰਚਨ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ ਸੱਗੂ) – ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ ਵਰਿਆਮ ਸੰਧੂ ਦੀ ਕਹਾਣੀ ‘ਤੇ ਅਧਾਰਿਤ ਨਾਟਕ “ਕੁਰਾਹੀਆ” ਦਾ ਮੰਚਨ ਕੀਤਾ ਗਿਆ।ਆਰਟ ਗੈਲਰੀ ਦੇ ਆਨਰੇਰੀ ਜਨਰਲ ਸੈਕਟਰੀ ਡਾ. ਏ.ਐਸ ਚਮਕ ਨੇ ਦੱਸਿਆ ਕਿ ਇਹ ਨਾਟਕ ਆਰਟ ਗੈਲਰੀ ਵਲੋਂ ਪਹਿਲੀ ਪੇਸ਼ਕਾਰੀ ਹੈ, ਜਿਸ ਦਾ ਨਿਰਦੇਸ਼ਨ ਉਨ੍ਹਾਂ ਨੇ ਇੰਦਰਜੀਤ ਸਿੰਘ ਸਹਾਰਨ ਨਾਲ ਮਿਲ ਕੇ ਕੀਤਾ।ਨਾਟਕ ਦਾ ਨਾਟਕੀਕਰਨ ਗੁਰਿੰਦਰ ਮਕਨਾ …

Read More »