Friday, April 19, 2024

Daily Archives: April 20, 2023

ਸਾਹਿਤ ਸਭਾ ਸਮਰਾਲਾ ਵਲੋਂ ਲਿਖਾਰੀ ਸਭਾ ਰਾਮਪੁਰ ਦੇ ਨਵੇਂ ਚੁਣੇ ਅਹੁੱਦੇਦਾਰਾਂ ਦਾ ਸਨਮਾਨ

ਨਵੀਂ ਪੀੜ੍ਹੀ ਦਾ ਪੰਜਾਬੀ ਸਾਹਿਤ ਤੋਂ ਟੁੱਟਣਾ, ਮਾਂ ਬੋਲੀ ਪੰਜਾਬੀ ਤੋਂ ਬੇਮੁੱਖ ਹੋਣਾ ਹੈ – ਕਹਾਣੀਕਾਰ ਸੁਖਜੀਤ ਸਮਰਾਲਾ, 20 ਅਪਰੈਲ (ਇੰਦਰਜੀਤ ਸਿੰਘ ਕੰਗ) – ਸਾਹਿਤ ਸਭਾ (ਰਜਿ.) ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆਂ) ਸਮਰਾਲਾ ਵਿਖੇ ਸਭਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੌਰਾਨ ਪੰਜਾਬੀ ਲਿਖਾਰੀ ਸਭਾ ਰਾਮਪੁਰ ਦੀ ਚੋਣ ਉਪਰੰਤ ਨਵੀਂ ਚੁਣੀ ਕਾਰਜਕਾਰਨੀ ਦੇ ਅਹੁੱਦੇਦਾਰ …

Read More »

ਕੇਵਲ ਕੁੱਲੇਵਾਲੀਆ ਦੇ ਨਵੇਂ ਟਰੈਕ ‘ਕਿਸੇ ਦਾ ਰੱਬਾ ਪਿਓ ਨਾ ਮਰੇ’ ਦਾ ਪੋਸਟਰ ਰੀਲੀਜ਼

ਸਮਰਾਲਾ, 20 ਅਪਰੈਲ (ਇੰਦਰਜੀਤ ਸਿੰਘ ਕੰਗ) – ਲੋਕ ਗਾਇਕ ਕੇਵਲ ਕੁੱਲੇਵਾਲੀਆਂ ਦਾ ਸਿੰਗਲ ਟਰੈਕ ‘ਕਿਸੇ ਦਾ ਰੱਬਾ ਪਿਓ ਨਾ ਮਰੇ’ ਦਾ ਪੋਸਟਰ ਅੱਜ ਸਥਾਨਕ ਹੋਟਲ ਵਿਖੇ ਰਲੀਜ਼ ਕੀਤਾ ਗਿਆ।ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਪ੍ਰਿੰਸੀਪਲ (ਡਾ.) ਪਰਮਿੰਦਰ ਸਿੰਘ ਬੈਨੀਪਾਲ ਅਤੇ ਵਿਸ਼ੇਸ਼ ਮਹਿਮਾਨ ਵਜੋਂ ਪ੍ਰਸਿੱਧ ਨਾਟਕਕਾਰ ਮਾਸਟਰ ਤਰਲੋਚਨ ਸਿੰਘ ਸ਼ਾਮਲ ਹੋਏ।ਅਵਤਾਰ ਸਿੰਘ ਉਟਾਲਾਂ, ਮਾ. ਦਲੀਪ ਸਿੰਘ ਘੁੰਗਰਾਲੀ ਸਿੱਖਾਂ ਅਤੇ ਹਰਬੰਸ ਮਾਲਵਾ ਨੇ …

Read More »

ਖਾਲਸਾ ਕਾਲਜ ਗਰਲਜ਼ ਹੋਸਟਲ ਵਿਖੇ ਮਾਨਸਿਕ ਸਿਹਤਯਾਬੀ ’ਤੇ ਸੈਮੀਨਾਰ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਸਥਿਤ ਗਰਲਜ਼ ਹੋਸਟਲ ਵਿਖੇ ਮਾਨਸਿਕ ਸਿਹਤਯਾਬੀ ਦੇ ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਅਤੇ ਉਘੇ ਡਾ. ਨਿਸ਼ਾ ਛਾਬਰਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਸੈਮੀਨਾਰ ਦਾ ਅਗਾਜ਼ ਕਾਲਜ ਸ਼ਬਦ ਨਾਲ ਕੀਤਾ ਗਿਆ।ਜਿਸ ਉਪਰੰਤ ਹੋਸਟਲ ਚੀਫ਼ ਵਾਰਡਨ ਪ੍ਰੋ. ਸੁਪਨਿੰਦਰਜੀਤ ਕੌਰ ਨੇ ਆਏ ਹੋਏ ਮਹਿਮਾਨਾਂ …

Read More »

ਗਤਕਾ ਖੇਡ ਕੇ ਜਸਪ੍ਰੀਤ ਸਿੰਘ ਨੇ ਇੰਡੀਆ ਬੁੱਕ ਅਤੇ ਏਸ਼ੀਆ ਬੁੱਕ ਆਫ ਰਿਕਾਰਡ `ਚ ਦਰਜ਼ ਕਰਵਾਇਆ ਨਾਮ

ਸੰਗਰੂਰ, 20 ਐਪਰਲ (ਜਗਸੀਰ ਲੌਂਗੋਵਾਲ) – ਸ਼ਹੀਦ ਬਾਬਾ ਦੀਪ ਸਿੰਘ ਗੱਤਕਾ ਅਕੈਡਮੀ (ਮਿਸਲ ਸ਼ਹੀਦਾਂ) ਤੂਰ ਨਗਰ ਟੋਹਾਣਾ (ਹਰਿਆਣਾ) ਦੀ ਟੀਮ `ਚ ਅਕਾਲ ਅਕੈਡਮੀ ਮੂਣਕ ਦੇ ਵਿਦਿਆਰਥੀ ਨੇ ਐਵਰੈਸਟ ਬੇਸ ਕੈਂਪ ਦੌਰਾਨ ਗਤਕਾ ਖੇਡ ਕੇ ਜਿੱਤ ਪ੍ਰਾਪਤ ਕੀਤੀ। ਅਕਾਲ ਅਕੈਡਮੀ ਮੂਣਕ ਪ੍ਰਿੰਸੀਪਲ ਮਨਜੀਤ ਕੌਰ ਨੇ ਦੱਸਿਆ ਕਿ ਹੀਦ ਬਾਬਾ ਦੀਪ ਸਿੰਘ ਗੱਤਕਾ ਅਕੈਡਮੀ ਵਲੋਂ ਮਾਊਂਟ ਐਵਰੈਸਟ ਬੇਸ ਕੈਂਪ `ਤੇ ਗਈ ਟੀਮ …

Read More »

ਅਕਾਲ ਅਕੈਡਮੀ ਵਿਖੇ ਗੁਰਮਤਿ ਕੈਂਪ ਦਾ ਆਯੋਜਨ

ਸੰਗਰੂਰ, 20 ਐਪਰਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਸ੍ਰੀ ਸਹਿਜ ਪਾਠ ਸੁਸਾਇਟੀ ਸ੍ਰੀ ਅੰਮ੍ਰਿਤਸਰ ਵਲੋਂ ਗੁਰਮਤਿ ਚੇਤਨਾ ਕੈਂਪ ਲਗਾਇਆ ਗਿਆ।ਜਿਸ ਵਿੱਚ ਪ੍ਰਚਾਰਕ ਭਾਈ ਅਮ੍ਰਿਤਪਾਲ ਸਿੰਘ ਪੱਖੋ ਅਤੇ ਗੁਰਵਿੰਦਰ ਸਿੰਘ ਹੀਰੋਂ ਕਲਾਂ ਨੇ ਸ਼ਿਰਕਤ ਕੀਤੀ।ਪ੍ਰਚਾਰਕ ਭਾਈ ਅਮ੍ਰਿਤਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਗੁਰਬਾਣੀ ਜੀਵਨ ਜਾਂਚ ਹੈ, ਗੁਰਬਾਣੀ ਨੂੰ …

Read More »

Law and Physics Depts. won GNDU Inter-Department Hockey Championships

Amritsar, March 20 ( Punjab Post Bureau) – Law Department and Department of Physics won the Inter-Department Hockey championships in Boys/Girls category respectively. These competitions was organized with the blessings of Vice Chancellor Prof (Dr) Jaspal Singh Sandhu under Fit India Program (Govt. of India) by Guru Nanak Dev University Campus Sports. As many as 16 Boys and 13 Girls teams of various departments participated …

Read More »

ਕਾਨੂੰਨ ਵਿਭਾਗ ਤੇ ਫਿਜ਼ਿਕਸ ਵਿਭਾਗ ਨੇ ਜਿੱਤੀਆਂ ਅੰਤਰ-ਵਿਭਾਗੀ ਹਾਕੀ ਚੈਂਪੀਅਨਸ਼ਿਪਾਂ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਅੰਤਰ-ਵਿਭਾਗੀ ਹਾਕੀ (ਲੜਕੀਆਂ ਤੇ ਲੜਕੇ) ਚੈਂਪੀਅਨਸ਼ਿਪ ਕਾਨੂੰਨ ਵਿਭਾਗ ਦੀ ਲੜਕਿਆਂ ਦੀ ਟੀਮ ਅਤੇ ਫਿਜ਼ਿਕਸ ਵਿਭਾਗ ਦੀਆਂ ਲੜਕੀਆਂ ਦੀ ਟੀਮ ਨੇ ਜਿੱਤ ਲਈਆਂ।ਲੜਕਿਆਂ ਦੇ ਵਰਗ ਵਿਚ ਫਿਜ਼ਿਕਸ ਵਿਭਾਗ, ਸਮਾਜ ਵਿਗਿਆਨ ਅਤੇ ਕੰਪਿਊਟਰ ਇੰਜੀਨਿਅਰਿੰਗ ਟੈਕਨਾਲੋਜੀ ਨੇ ਕ੍ਰਮਵਾਰ ਦੂਜਾ, ਤੀਜਾ ਅਤੇ ਚੌਥਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਲੜਕੀਆਂ ਦੇ ਵਰਗ ਵਿੱਚ ਕਾਨੂੰਨ …

Read More »

50ਵੇਂ ਸਲਾਨਾ ਡਿਗਰੀ ਵੰਡ ਸਮਾਰੋਹ ਬੈਚ 2019-20 ਦਾ ਆਯੋਜਨ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ਼ (ਇ) ਵਿਖੇ 50ਵੇਂ ਸਲਾਨਾ ਡਿਗਰੀ ਵੰਡ ਸਮਾਰੋਹ ਬੈਚ 2019-20 ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਡਾ. ਜਸਪਾਲ ਸਿੰਘ ਸੰਧੂ ਵਾਇਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਨੇ ਮੁੱਖ ਮਹਿਮਾਨ ਜਸਪਾਲ ਸਿੰਘ ਸੰਧੂ ਨੂੰ ‘ਜੀ ਆਇਆਂ’ ਕਿਹਾ।ਸਮਾਗਮ ਦੀ ਸ਼ੁਰੂਆਤ ਅਕਾਦਮਿਕ ਜਲੂਸ ਨਾਲ …

Read More »

ਬੇਸਿਕ ਕੰਪਿਊਟਰ ਕੋਰਸਾਂ ਦੇ ਦਾਖਲੇ ਸਬੰਧੀ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕੋਰਟ ਰੋਡ ਨੇੜੇ ਨਿੱਜ਼ਰ ਸਕੈਨ ਸੈਂਟਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੀ ਐਸ.ਵੀ.ਟੀ.ਸੀ ‘ਚ 120 ਘੰਟੇ ਦਾ ਆਈ.ਐਸ.ਓ ਸਰਟੀਫਾਈਡ ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਕੋਰਸ ਕਰਵਾਇਆ ਜਾਂਦਾ ਹੈ, ਜੋ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਨਵੇਂ ਬੈਚ ਦਾ ਦਾਖਲਾ ਸ਼ੁਰੂ ਹੈ।ਇਹ ਕੋਰਸ …

Read More »

Birth Anniversary of Mahatma Hansraj Ji celebrated at DAV Public School

Amritsar, April 20 (Punjab Post Bureau) – The students of DAV Public School Lawrence Road presented a special Assembly to commemorate the Birth Anniversary of Mahatma Hansraj Ji. A Holy Havan was also organized where everyone. Mahatma Hansraj Ji, an ardent follower of Swami Dayanand Ji founded the Dayanand Anglo Vedic School System with Gurudatta Vidhyarthi. The students of the …

Read More »