Friday, March 29, 2024

Daily Archives: April 26, 2023

ਸ੍ਰ. ਬਾਦਲ ਦੇ ਮੁੱਖ ਮੰਤਰੀ ਹੁੰਦਿਆਂ ਅੰਮ੍ਰਿਤਸਰ ਦਾ ਹੋਇਆ ਗੁਣਾਤਮਿਕ ਵਿਕਾਸ – ਅੰਮ੍ਰਿਤਸਰ ਵਿਕਾਸ ਮੰਚ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵ. ਸ੍ਰ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਇਜ਼ਹਾਰ ਕਰਦੇ ਹੋਏ, ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਣ ਸਿੰਘ ਬਰਾੜ, ਹਰਦੀਪ ਸਿੰਘ ਚਾਹਲ, ਪ੍ਰਧਾਨ ਇੰਜ. ਹਰਜਾਪ ਸਿੰਘ ਔਜਲਾ, ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਗਿੱਲ, ਜਨਰਲ ਸਕੱਤਰ ਸੁਰਿੰਦਰਜੀਤ ਸਿੰਘ …

Read More »

ਸ. ਬਾਦਲ ਦਾ ਅਕਾਲ ਚਲਾਣਾ, ਸਿੱਖ ਸਿਆਸਤ ‘ਚ ਨਾ ਪੂਰਿਆ ਜਾਣ ਵਾਲਾ ਘਾਟਾ – ਅਦਲੀਵਾਲ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਰਿਟਾਇਰਡ ਕਰਮਚਾਰੀਆਂ ਵਲੋਂ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਇਸ ਨੂੰ ਵੱਡਾ ਪੰਥਕ ਘਾਟਾ ਤੇ ਸਿੱਖ ਰਾਜਨੀਤੀ ਵਿੱਚ ਵੱਡਾ ਖ਼ਲਾਅ ਦੱਸਿਆ ਗਿਆ ਹੈ।ਸ਼੍ਰੋਮਣੀ ਗੁ:ਪ੍ਰ: ਕਮੇਟੀ ਸੇਵਾ ਮੁਕਤ ਕਰਮਚਾਰੀ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਕਮੇਟੀ ਦੇ ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ ਨੇ ਕਿਹਾ ਹੈ …

Read More »

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ ਸੱਗੂ) – ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਇਕ ਸਦੀ ਦੇ ਰਾਜਨੀਤਕ ਜੀਵਨ ਦੇ ਧਾਰਨੀ ਸ. ਪ੍ਰਕਾਸ਼ ਸਿੰਘ …

Read More »

ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਵਲੋਂ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ

ਭੀਖੀ, 26 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਦੇਹਾਂਤ ਕਾਰਣ ਸਵੇਰ ਦੀ ਪ੍ਰਾਥਨਾ ਸਭਾ ਵਿਚ ਉਹਨਾਂ ਦੀ ਤਸਵੀਰ ਅੱਗੇ ਫੁੱਲ ਭੇਂਟ ਕਰਦੇ ਹੋਏ ਦੋ ਮਿੰਟ ਦਾ ਮੌਨ ਧਾਰਨ ਕਰਕੇ ਉਹਨਾਂ ਨੂੰ ਭਾਵਪੂਰਨ ਸ਼ਰਧਾਂਜਲੀ ਭੇਂਟ ਕੀਤੀ ਗਈ।ਪ੍ਰਿੰਸੀਪਲ ਸੰਜੀਵ ਕੁਮਾਰ ਨੇ ਉਹਨਾਂ ਦੇ ਜੀਵਨ ਤੇ …

Read More »

ਚੀਫ਼ ਖ਼ਾਲਸਾ ਦੀਵਾਨ ਵਲੋਂ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 26 (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਅਹੁੱਦੇਦਾਰਾਂ ਵਲੋਂ ਸਿਆਸੀ ਸ਼ਖਸੀਅਤ ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ ‘ਤੇ ਵਿਸ਼ੇਸ਼ ਇਕੱਤਰਤਾ ਕਰਦਿਆਂ ਗਹਿਰੇੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜ਼ਰ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ ਨੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਸ: ਬਾਦਲ ਨੇ ਆਪਣੇ ਲੰਬੇ ਸਿਆਸੀ …

Read More »

ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ -ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲੇ੍ਹ ਦੇ ਸਾਰੇ ਸਰਕਾਰੀ ਖਰੀਦ ਕੇਦਰਾਂ ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ ਹੈ ਅਤੇ ਵੱਖ-ਵੱਖ ਏਜੰਸੀਆਂ ਵਲੋਂ ਖਰੀਦ ਕੀਤੀ ਜਾ ਰਹੀ ਹੈ।ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ ’ਚ ਬੀਤੇ ਦਿਨ ਤੱਕ 187290 ਮੀਟਿਰਿਕ ਟਨ ਕਣਕ ਦੀ ਆਮਦ ਹੋਈ ਹੈ,ਜਿਸ ਵਿਚੋ ਵੱਖ ਵੱਖ ਏਜੰਸੀਆਂ ਵਲੋ ਤੇਜ਼ੀ ਨਾਲ ਖਰੀਦ ਕੀਤੀ …

Read More »

11-ਪੀਬੀ ਬੀਐਨ ਐਨ.ਸੀ.ਸੀ ਦੇ ਕਮਾਡਿੰਗ ਅਫਸਰ ਵਲੋਂ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਦਾ ਦੌਰਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – 11-ਪੀਬੀ ਬੀਐਨ ਐਨ.ਸੀ.ਸੀ ਦੇ ਕਮਾਡਿੰਗ ਅਫਸਰ ਕਰਨਲ ਕਰਨੈਲ ਸਿੰਘ ਨੇ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਵੇਰਕਾ (ਲੜਕੇ) ਅੰਮ੍ਰਿਤਸਰ ਦਾ ਦੌਰਾ ਕੀਤਾ।ਕੈਡਿਟਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਨੇ ਦੇਸ਼ ਸੇਵਾ ਲਈ ਸਮਰਪਿਤ ਰਹਿਣ ਦੀ ਪ੍ਰੇਰਣਾ ਦਿੱਤੀ।ਸੋਚ ਨੂੰ ਉਚਾ ਤੇ ਸੁੱਚਾ ਰੱਖਣ ਅਤੇ ਕਾਮਯਾਬੀ ਦਾ ਰਸਤਾ ਤੈਅ ਕਰਨ ਲਈ ਪੂਰੀ ਮਿਹਨਤ ਕਰਨ ਕਿਹਾ।ਇਸ ਮੌਕੇ ਸੰਸਥਾ ਮੁੱਖੀ …

Read More »

ਯੂਨੀਵਰਸਿਟੀ ਥੀਏਟਰ ਫੈਸਟੀਵਲ-2023 ਦੇ ਦੂਜੇ ਦਿਨ ਨਾਟਕ `ਸੱਮਾਂ ਵਾਲੀ ਡਾਂਗ` ਦਾ ਮੰਚਨ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਥੀਏਟਰ ਫੈਸਟੀਵਲ-2023 ਦੇ ਦੂਜੇ ਦਿਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿੱਚ ਨਾਟਕ ‘ਸੱਮਾਂ ਵਾਲੀ ਡਾਂਗ’ ਖੇਡਿਆ ਗਿਆ।ਇਹ ਮੇਲਾ ਆਵਾਜ਼ ਰੰਗਮੰਚ ਟੱਲੀ, ਰੰਗਕਰਮੀ ਮੰਚ ਅੰਮ੍ਰਿਤਸਰ ਅਤੇ ਅਦਾਕਾਰ ਮੰਚ ਮੋਹਾਲੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਡਾ. ਜਤਿੰਦਰ ਬਰਾੜ, ਸੰਸਥਾਪਕ ਪੰਜਾਬ ਨਾਟਸ਼ਾਲਾ ਮੁੱਖ ਮਹਿਮਾਨ ਵਜੋਂ ਸ਼ਾਮਲ …

Read More »

Play ‘Samma Wali Daang’ performed on the second day of GNDU Theatre Festival-2023

Amritsar, April 26 (Punjab Post Bureau) – Play ‘Samma Wali Daang’ was performed on the second day on Tuesday of Guru Nanak Dev University Theatre Festival-2023 in the Dasmesh Auditorium of Guru Nanak Dev University. This festival is being organized in collaboration with Awaaz Rangmanch Toli, Rangkarmi Manch Amritsar and Adakar Manch Mohali. Dr. Jatinder Brar, founder Punjab Naatshala was …

Read More »

ਸ. ਬਾਦਲ ਦੇ ਅਕਾਲ ਚਲਾਣੇ ਕਾਰਨ ਜੇ.ਏ.ਸੀ ਵਲੋਂ ਭਲਕ ਦੀਆਂ ਰੋਸ ਰੈਲੀਆਂ ਮੁਲਤਵੀਂ

ਕੇਂਦਰੀਕਿ੍ਰਤ ਦਾਖਲਾ ਪੋਰਟਲ ਤੇ ਹੋਰ ਮੁੱਦਿਆਂ ’ਤੇ ਜਲੰਧਰ ਵਿਖੇ ਰੈਲੀ 4 ਮਈ ਨੂੰ- ਛੀਨਾ ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਸਿਆਸਤ ਦੇ ਥੰਮ ਵਜੋਂ ਜਾਣੇ ਜਾਂਦੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼ਰਧਾਂਜਲੀ ਦੇਣ ਵਜੋਂ ਏਡਿਡ ਕਾਲਜ ਮੈਨੇਜਮੈਂਟ, ਤਿੰਨ ਰਾਜ ਯੂਨੀਵਰਸਿਟੀਆਂ ਦੇ ਪ੍ਰਿੰਸੀਪਲ ਐਸੋਸੀਏਸ਼ਨਾਂ, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ (ਪੀ.ਸੀ.ਸੀ.ਟੀ.ਯੂ) …

Read More »