Thursday, April 18, 2024

Daily Archives: May 7, 2023

ਸਰਕਾਰੀ ਸਕੂਲ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 7 ਮਈ (ਕਮਲ ਜ਼ਿੰਦਲ) – ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਗਏ ਅੱਠਵੀਂ ਕਲਾਸ ਦੇ ਨਤੀਜਿਆਂ ਵਿਚੋਂ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਲੜਕੇ ਭੀਖੀ ਦਾ ਨਤੀਜਾ ਸੌ ਫੀਸਦ ਰਿਹਾ।ਸਕੂਲ ਪ੍ਰਿੰਸੀਪਲ ਇੰਚਾਰਜ਼ ਮਨੋਜ ਸਿੰਗਲਾ ਨੇ ਕਿਹਾ ਕਿ ਸਿੱਖਿਆ ਬੋਰਡ ਦੁਆਰਾ ਐਲਾਨੇ ਗਏ ਨਤੀਜਿਆਂ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਬੱਚੇ ਭੁਪੇਸ਼ ਸਿੰਗਲਾ 93.16% ਅੰਕ, ਮਣੀਕਰਨ ਸ਼ਰਮਾ 90%, ਬਿਸ਼ਪ ਸਿੰਗਲਾ 87.16% …

Read More »

ਐਸ.ਓ.ਐਫ ਇੰਟਰਨੈਸ਼ਨਲ ਮੈਥੇਮੈਟਿਕਸ ਉਲੰਪੀਆਡ 2022-23 ਦੇ ਨਤੀਜੇ ਐਲਾਨੇ

ਭੀਖੀ, 7 ਮਈ (ਕਮਲ ਜ਼ਿੰਦਲ) – ਐਸ.ਓ.ਐਫ ਇੰਟਰਨੈਸ਼ਨਲ ਮੈਥੇਮੈਟਿਕਸ ਉਲੰਪੀਆਡ 2022-23 ਦੇ ਨਤੀਜੇ ਅੇਲਾਨ ਦਿੱਤੇ ਗਏ ਹਨ।ਇਸ ਪ੍ਰੀਖਿਆ ਵਿੱਚ ਸਰਵਹਿੱਤਕਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਦੇ ਵਿਦਿਆਰਥੀਆਂ ਨੇ ਭਾਗ ਲਿਆ।5 ਮਈ, 2023 ਨੂੰ ਅੰਤਰਰਾਸ਼ਟਰੀ ਗਣਿਤ ਉਲੰਪੀਆਡ ਦੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਪ੍ਰਮਾਣ ਪੱਤਰ ਦਿੱਤੇ ਗਏ।ਦੱਸਣਯੋਗ ਹੈ ਕਿ ਸਕੂਲ ਦੇ ਪਹਿਲੀ ਤੋਂ 10ਵੀਂ ਜਮਾਤ ਦੇ ਵਿਦਿਆਰਥੀ ਪ੍ਰੀਖਿਆ ਵਿਚ ਬੈਠੇ।ਇਹਨਾਂ ਵਿਚੋਂ 12 …

Read More »

ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ‘ਤੇ ਕਰਨਾਲ ‘ਚ ਗੁਰਮਤਿ ਸਮਾਗਮ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਦਲ ਪੰਥ ਸਮੇਤ ਸਮੂਲੀਅਤ ਕਰਨਾਲ/ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ ਬਿਊਰੋ) – ਸਿੱਖ ਪੰਥ ਅਤੇ ਰਾਮਗੜ੍ਹੀਆ ਮਿਸਲ ਦੇ ਮਹਾਨ ਜਰਨੈਲ ਬਾਬਾ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਇੰਟਰਨੈਸ਼ਨਲ ਸਿੱਖ ਫੋਰਮ ਅਤੇ ਗਤਕਾ ਫੈਡਰੇਸ਼ਨ ਆਫ ਇੰਡੀਆ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਸ਼ਹੀਦ ਵਿਖੇ 200 ਅਖੰਡ ਪਾਠਾਂ ਦੀ ਲੜੀ ਅਰੰਭ- ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਛੇਵੇਂ ਜਥੇਦਾਰ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤਸਰ ਦੀਆਂ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਮੁਖੀ ਬੀਬੀਆਂ ਨੇ ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 200 ਅਖੰਡ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਰਬਿੰਦਰਨਾਥ ਟੈਗੋਰ ਨੂੰ ਭੇਟ ਕੀਤੀ ਸ਼ਰਧਾਂਜਲੀ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਨੋਬਲ ਪੁਰਸਕਾਰ ਵਿਜੇਤਾ ਰਬਿੰਦਰਨਾਥ ਟੈਗੋਰ ਨੂੰ ਉਹਨਾਂ ਦੇ ਜਨਮ ਦਿਹਾੜੇ ‘ਤੇ ਸ਼ਰਧਾਜਲੀ ਭੇਂਟ ਕਰਨ ਲਈ ਇੱਕ ਵਿਸ਼ੇਸ਼ ਸਵੇਰ ਸਭਾ ਦਾ ਆਯੋਜਨ ਕੀਤਾ।ਉਹ ਇੱਕ ਲੇਖਕ, ਕਵੀ, ਨਾਵਲਕਾਰ, ਦਾਰਸ਼ਨਿਕ, ਕਲਾਕਾਰ ਅਤੇ ਪੇਂਟਰ ਸਨ, ਜਿੰਨ੍ਹਾਂ ਨੇ ਆਪਣੇ ਰਾਸ਼ਟਰ ਲਈ ਅਮੁੱਲ ਯੋਗਦਾਨ ਦਿੱਤਾ।ਰਬਿੰਦਰਨਾਥ ਟੈਗੋਰ ਨੇ ਆਪਣੀਆਂ ਕਵਿਤਾਵਾਂ ਅਤੇ ਗੀਤਾਂ ਨਾਲ …

Read More »

DAV Student Kabir Sharma Outshines in ‘Budokan Cup 2023’

Amritsar, May 7 (Punjab Post Bureau) –  It’s a matter of great pride and joy for DAV Public School Lawrence Road that its student Kabir Sharma (Std – II) participated in ‘Budokan Cup 2023‘, International Karate Championship held in Dubai on 30th April, 2023. Where 23 countries participated with 1000 participants and 250 participants in under 7 age category. Kabir …

Read More »

ਅਕੇਡੀਆ ਵਰਲਡ ਸਕੂਲ ਵਿੱਚ ਕਰਵਾਇਆ ਗਿਆ ਪੰਜਾਬੀ ਐਕਸਟੈਂਪੋਰ ਮੁਕਾਬਲਾ

ਸੰਗਰੂਰ, 7 ਮਈ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਵਿਖੇ ਵੱਖ-ਵੱਖ ਵਿਸ਼ਿਆਂ ‘ਤੇ ਪੰਜਾਬੀ ਐਕਸਟੈਂਪੋਰ ਪ੍ਰਤੀਯੋਗਤਾ ਕਰਵਾਈ ਗਈ।ਪ੍ਰਿੰਸੀਪਲ ਰਣਜੀਤ ਕੌਰ ਨੇ ਦੱਸਿਆ ਕਿ ਇਹ ਮੁਕਾਬਲਾ ਪੰਜਵੀਂ ਅਤੇ ਛੇਵੀਂ ਜਮਾਤ ਦਰਮਿਆਨ ਹੋਇਆ।ਪਹਿਲੇ ਰਾਊਂਡ ਵਿਚੋਂ 15 ਵਿਦਿਆਰਥੀ ਫਾਇਨਲ ਮੁਕਾਬਲੇ ਲਈ ਚੁਣੇ ਗਏ। ਜਿਸ ਵਿੱਚੋਂ ਪਹਿਲੇ ਸਥਾਨ ‘ਤੇ ਛੇਵੀਂ ਜਮਾਤ ਦੀ ਵਿਦਿਆਰਥਣ ਦਿਵਾਂਸ਼ਪ੍ਰੀਤ ਕੌਰ, ਦੂਜਾ ਸਥਾਨ ਮਾਨਵਜੀਤ ਸਿੰਘ (ਪੰਜਵੀਂ ਲਾਈਲੈਕ) ਨੇ ਹਾਸਲ ਕੀਤਾ …

Read More »

ਖਨਾਲ ਖੁਰਦ ਦੇ ਸਰਕਾਰੀ ਸਕੂਲ ਦਾ ਨਾਮ ਸੂਬੇਦਾਰ ਕੌਰ ਸਿੰਘ ਦੇ ਨਾਂ `ਤੇ ਰੱਖਿਆ ਜਾਵੇਗਾ – ਵਿੱਤ ਮੰਤਰੀ ਚੀਮਾ

ਮਹਾਨ ਮੁੱਕੇਬਾਜ਼ ਪਦਮ ਸ਼੍ਰੀ ਕੌਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ ਸੰਗਰੂਰ, 7 ਮਈ (ਜਗਸੀਰ ਲੌਂਗੋਵਾਲ) – ਦੇਸ਼ ਦੇ ਮਹਾਨ ਮੁੱਕੇਬਾਜ਼ ਪਦਮ ਸ੍ਰੀ ਕੌਰ ਸਿੰਘ ਨਮਿਤ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮੌਕੇ ਅੱਜ ਵੱਡੀ ਗਿਣਤੀ ‘ਚ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।ਪਿੰਡ ਖਨਾਲ ਖੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਸ਼ਰਧਾਂਜਲੀ ਸਮਾਰੋਹ …

Read More »

ਲਾਇਨ ਐਡਵੋਕੇਟ ਸ਼ੋਭਿਤ ਸਿੰਗਲਾ ਬਣੇ ਰਿਜ਼ਨ 11 ਦੇ ਚੇਅਰਮੈਨ

ਸੰਗਰੂਰ, 7 ਮਈ (ਜਗਸੀਰ ਲੌਂਗੋਵਾਲ) – ਦੁਨੀਆਂ ਦੇ 214 ਦੇਸ਼ਾਂ ਵਿੱਚ ਸਮਾਜ ਸੇਵੀ ਕਾਰਜ਼ਾਂ ਲਈ ਯਤਨਸ਼ੀਲ ਸੰਸਥਾ ਲਾਇਨਜ਼ ਕਲੱਬ ਇੰਟਰਨੈਸ਼ਨਲ ਦੇ ਸੰਗਰੂਰ ਮੇਨ ਕਲੱਬ ਦੇ ਸਾਬਕਾ ਪ੍ਰਧਾਨ ਲਾਇਨ ਐਡਵੋਕੇਟ ਸੋਭਿਤ ਕੁਮਾਰ ਸਿੰਗਲਾ ਨੂੰ ਰਿਜ਼ਨ-11 ਦਾ ਰਿਜ਼ਨ ਚੇਅਰਮੈਨ ਨਿਯੁੱਕਤ ਕੀਤਾ ਗਿਆ ਹੈ।ਲਾਇਨਜ਼ ਕਲੱਬ ਦੇ ਡਿਸਟ੍ਰਿਕਟ 321-ਐਫ ਦੇ ਲਾਇਨਿਸਟਕ ਵਰ੍ਹੇ 2023-24 ਦੇ ਜਿਲ੍ਹਾ ਗਵਰਨਰ ਐਮ.ਜੇ.ਐਫ ਲਾਇਨ ਗੁਰਚਰਨ ਸਿੰਘ ਕਾਲੜਾ ਵਲੋਂ ਆਪਣੀ ਟੀਮ …

Read More »

ਖਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਮਿਸ਼ਰਤ ਅਨਾਜ਼ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਅੰਤਰਰਾਸ਼ਟਰੀ ਮਿਸ਼ਰਤ ਅਨਾਜ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਅਤੇ ਲੋਕਾਂ ‘ਚ ਮਿਸ਼ਰਤ ਅਨਾਜਾਂ ਦੇ ਪੌਸ਼ਟਿਕ ਲਾਭਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਤੇ ਇਨ੍ਹਾਂ ਦੀ ਖੱਪਤ ਨੂੰ ਉਤਸ਼ਾਹਿਤ ਕਰਨਾ ਸੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਉਲੀਕੇ ਇਸ ਪ੍ਰੋਗਰਾਮ …

Read More »