Thursday, March 28, 2024

Daily Archives: May 8, 2023

ਖੂਨਦਾਨ ਨਾਲ ਬਚਾਈਆਂ ਜਾ ਸਕਦੀਆਂ ਨੇ ਕਈ ਜਿੰਦਗੀਆਂ – ਸ੍ਰੀਮਤੀ ਸੂਦਨ

ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਅੱਜ ਵਿਸ਼ਵ ਰੈਡ ਕਰਾਸ ਦਿਵਸ ਮੌਕੇ ਰੈਡ ਕਰਾਸ ਅੰਦੋਲਨ ਸੰਸਥਾਪਕ ਸਰ ਜੀਨ ਹੈਨਰੀ ਡੁਨਟ ਦੇ ਜਨਮ ਦਿਵਸ ‘ਤੇ ਰੈਡ ਕਰਾਸ ਅੰਮ੍ਰਿਤਸਰ ਵਿਖੇ ਇਕ ਖੂਨਦਾਨ ਕੈਂਪ ਲਗਾਇਆ ਗਿਆ।ਇਸ ਖੂਨਦਾਨ ਕੈਂਪ ਵਿੱਚ 15 ਦਾਨੀਆਂ ਨੇ ਖੂਨਦਾਨ ਕੀਤਾ।ਰੈਡ ਕਰਾਸ ਭਵਨ ਵਿਖੇ ‘ਅਸੀਂ ਜੋ ਵੀ ਕਰਦੇ ਹਾਂ, ਉਹ ਦਿਲ ਤੋਂ ਆਉਂਦਾ ਹੈ’ ਥੀਮ ਨਾਲ ਵਿਸ਼ਵ ਰੈਡ ਕਰਾਸ ਦਿਵਸ …

Read More »

ਪੀ.ਜੀ.ਆਰ.ਐਸ ਪੋਰਟਲ ’ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਕੀਤਾ ਜਾਵੇ ਸਮਾਂਬੱਧ ਨਿਪਟਾਰਾ- ਮੁੱਖ ਮੰਤਰੀ ਫੀਲਡ ਅਫਸਰ

ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਪਬਲਿਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ) ਪੋਰਟਲ ’ਤੇ ਆਮ ਲੋਕਾਂ ਵੱਲੋਂ ਪ੍ਰਾਪਤ ਹੋਈਆਂ ਸ਼ਿਕਾਇਤਾਂ ਦਾ ਮਿਥੇ ਸਮੇਂ ਅੰਦਰ ਨਿਪਟਾਰਾ ਕਰਕੇ ਸਬੰਧਤ ਵਿਅਕਤੀ ਨੂੰ ਸੂਚਿਤ ਕੀਤਾ ਜਾਵੇ।ਪੋਰਟਲ ’ਤੇ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਸਬੰਧੀ ਮੁੱਖ ਮੰਤਰੀ ਫੀਲਡ ਵਰੁਣ ਕੁਮਾਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ਦੌਰਾਨ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਕਿ …

Read More »

ਲਾਲ ਲਕੀਰ ਦੇ ਘੇਰੇ ‘ਚ ਪੈਂਦੇ ਰਹਿੰਦੇ ਲੋਕਾਂ ਨੂੰ ਮਿਲੇਗਾ ਮਕਾਨਾਂ ਦਾ ਮਾਲਕੀ ਹੱਕ – ਕੇਸ਼ਵਹਿੰਗੋਨੀਆ

ਅੰਮ੍ਰਿਤਸਰ ਜਿਲ੍ਹੇ ਦੇ 743 ਪਿੰਡਾਂ ਵਿੱਚ ਛੇਤੀ ਸ਼ੁਰੂ ਹੋਵੇਗਾ ਡਰੋਨ ਸਰਵੇ ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ) – ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਕੀਮ ਸਵੈ ਮਿੱਤਵਾ ਤਹਿਤ ਲਾਲ ਲਕੀਰ ਦੇ ਘੇਰੇ ਅੰਦਰ ਰਹਿੰਦੇ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਮਾਲਕੀ ਹੱਕ ਦਿੱਤੇ ਜਾਣਗੇ, ਜਿਸ ਨਾਲ ਉਹ ਇਸ ਮਕਾਨ ਅੱਗੇ ਤਬਦੀਲ, ਵੇਚ ਜਾਂ ਕਰਜ਼ਾ ਆਦਿ ਵਗੈਰਾ ਲੈ ਸਕਣਗੇ।ਮਾਲ ਵਿਭਾਗ ਦੇ ਵਿਸ਼ੇਸ਼ ਸਕੱਤਰ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਜਲੰਧਰ ਜ਼ਿਲ੍ਹੇ ਦੀਆਂ ਪ੍ਰੀਖਿਆਵਾਂ ਮੁਲਤਵੀ

ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ ਖੁਰਮਣੀਆਂ) – ਜਲੰਧਰ ਲੋਕ ਸਭਾ ਜ਼ਿਮਨੀ ਚੋਣ ਕਾਰਨ ਜਲੰਧਰ ਜ਼ਿਲ੍ਹੇ ਦੇ ਸਾਰੇ ਪ੍ਰੀਖਿਆ ਕੇਂਦਰਾਂ ਵਿੱਚ 9 ਮਈ 2023 ਨੂੰ ਹੋਣ ਵਾਲੀਆਂ ਯੂਨੀਵਰਸਿਟੀ ਦੀਆਂ ਸਾਰੀਆਂ ਥਿਊਰੀ ਅਤੇ ਪ੍ਰੈਕਟੀਕਲ ਪ੍ਰੀਖਿਆਵਾਂ ਮੁਲਤਵੀ ਕੀਤੀਆਂ ਗਈਆਂ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋ. ਪਲਵਿੰਦਰ ਸਿੰਘ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਨੇ ਦੱਸਿਆ ਕਿ ਨਵੀਂ ਤਰੀਕ ਬਾਰੇ ਬਾਅਦ ਵਿੱਚ ਸੂਚਿਤ ਕਰ ਦਿੱਤਾ ਜਾਵੇਗਾ।

Read More »

GNDU exams of Jalandhar district postponed

Amritsar, 8 May (Punjab Post Bureau) – Due to Jalandhar Parliamentary By-election, all the University theory and practical exams scheduled for May 9, 2023 in all the examination centres of Jalandhar district are being postponed. New Date will be intimated later, said Prof. Palwinder Singh Professor Incharge Examinations.

Read More »

ਅਕਾਲ ਅਕੈਡਮੀ ਦੇ ਵਿਦਿਆਰਥੀਆਂ ਨੇ ਰੇਲਵੇ ਸਟੇਸ਼ਨ, ਪੁਲਿਸ ਸਟੇਸ਼ਨ ਤੇ ਡਾਕਘਰ ਦਾ ਲਾਇਆ ਟੂਰ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਚੱਕ ਭਾਈ ਕੇ ਵਿਖੇ ਪ੍ਰਿੰਸੀਪਲ ਪ੍ਰਵੀਨ ਕੌਰ ਵਲੋਂ ਬੀਤੇ ਦਿਨੀ ਦੂਸਰੀ ਜਮਾਤ ਦੇ ਵਿਦਿਆਰਥੀਆਂ ਨੂੰ ਪੁਲਿਸ ਸਟੇਸ਼ਨ, ਰੇਲਵੇ ਸਟੇਸ਼ਨ, ਡਾਕਘਰ ਅਤੇ ਹਸਪਤਾਲ ਵਿੱਚ ਲਿਜਾ ਕੇ ਬੱਚਿਆਂ ਨੂੰ ਇਹਨਾਂ ਬਾਰੇ ਜਾਣਕਾਰੀ ਦਿੱਤੀ ਗਈ।ਪ੍ਰਿੰਸੀਪਲ ਪ੍ਰਵੀਨ ਕੌਰ ਨੇ ਆਖਿਆ ਕਿ ਰੇਲਵੇ ਸਟੇਸ਼ਨ `ਤੇ ਬੱਚਿਆਂ ਨੂੰ ਦੱਸਿਆ ਗਿਆ ਕਿ `ਟਿਕਟ ਕਿਵੇਂ ਕੱਟੀ ਜਾਂਦੀ ਹੈ` `ਡਾਕਘਰ ਵਿੱਚ …

Read More »

ਲਾਇਨ ਸ਼ਰੂਤੀ ਗਰਗ ਬਣੇ ਜ਼ੋਨ-1 ਦੇ ਚੇਅਰਮੈਨ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਦੇ ਡਿਸਟ੍ਰਿਕਟ 321-ਐਫ ਦੇ ਲਾਇਨਿਸਟਕ ਵਰ੍ਹੇ 2023-24 ਦੇ ਜਿਲ੍ਹਾ ਗਵਰਨਰ ਐਮ.ਜੇ.ਐਫ ਲਾਇਨ ਗੁਰਚਰਨ ਸਿੰਘ ਕਾਲੜਾ ਨੇ ਇੱਕ ਮੀਟਿੰਗ ਦੌਰਾਨ ਆਉਣ ਵਾਲੇ ਸਾਲ਼ ਵਿੱਚ ਸਮਾਜ ਭਲਾਈ ਲਈ ਕੀਤੇ ਜਾਣ ਵਾਲੇ ਕੰਮਾਂ ਦੀ ਜਾਣਕਾਰੀ ਦਿੱਤੀ ਅਤੇ ਆਪਣੀ ਨਵੀਂ ਕੈਬਿਨੇਟ ਦਾ ਐਲਾਨ ਕੀਤਾ।ਉਹਨਾਂ ਨੇ ਲਾਇਨ ਕਲੱਬ ਸੰਗਰੂਰ ਮੇਨ ਦੇ ਚਾਰਟਰ ਪ੍ਰਧਾਨ ਐਡਵੋਕੇਟ ਲਾਇਨ ਸ਼ਰੂਤੀ ਗਰਗ …

Read More »

ਪਿੰਗਲਵਾੜਾ ਵਿਖੇ ਮਨਾਇਆ ਪੋਤਰੀ ਦਾ ਜਨਮ ਦਿਨ

ਸੰਗਰੂਰ, 8 ਮਈ (ਜਗਸੀਰ ਲੌਂਗੋਵਾਲ) – ਸਥਾਨਕ ਪਿੰਗਲਵਾੜਾ ਸ਼ਾਖਾ ਸੰਗਰੂਰ ਵਿਖੇ ਪ੍ਰਬੰਧਕੀ ਟੀਮ ਦੇ ਮੈਂਬਰ ਸੁਰਿੰਦਰ ਪਾਲ ਸਿੰਘ ਸਿਦਕੀ ਅਤੇ ਇੰਦਰਪਾਲ ਕੌਰ ਨੇ ਪਰਿਵਾਰ ਸਮੇਤ ਪੋਤਰੀ ਗੁਰਨੂਰ ਕੌਰ ਦੇ ਜਨਮ ਦਿਨ ਮੌਕੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।ਸ਼ਾਖਾ ਦੇ ਮੁੱਖ ਪ੍ਰਬੰਧਕ ਤਰਲੋਚਨ ਸਿੰਘ ਚੀਮਾ, ਹਰਜੀਤ ਸਿੰਘ ਅਰੋੜਾ, ਮਾਸਟਰ ਸਤਪਾਲ ਸ਼ਰਮਾ, ਮਨਿੰਦਰ ਪਾਲ ਸਿੰਘ, ਰਾਜਵਿੰਦਰ ਸਿੰਘ ਲੱਕੀ ਦੀ ਦੇਖ-ਰੇਖ ਹੇਠ ਹੋਏ ਇਸ …

Read More »

ਯੂਨੀਵਰਸਿਟੀ ਦੇ ਤਿੰਨ ਸੀਨੀਅਰ ਸਹਾਇਕ ਬਣੇ ਨਿਗਰਾਨ

ਅੰਮ੍ਰਿਤਸਰ, 8 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਤਿੰਨ ਕਰਮਚਾਰੀ ਅਰਵਿੰਦਰ ਸਿੰਘ ਪੰਜਾਬ ਸਕੂਲ ਆਫ ਇਕਨਾਮਿਕਸ, ਦਿਲਬਾਗ ਸਿੰਘ ਅੰਗਰੇਜ਼ੀ ਵਿਭਾਗ ਤੇ ਸ੍ਰੀਮਤੀ ਅਨੁਪਮਾ ਪਡਿਆਲ ਪਲਾਨਿੰਗ ਵਿਭਾਗ ਨੂੰ ਨਿਗਰਾਨ ਵਜੋਂ ਪਦ ਉਨਤ ਕੀਤਾ ਗਿਆ।ਉਨ੍ਹਾਂ ਨੂੰ ਨਿਯੁੱਕਤੀ ਪੱਤਰ ਹਰਜਿੰਦਰ ਸਿੰਘ ਸਹਾਇਕ ਰਜਿਸਟਰਾਰ ਅਤੇ ਰਜ਼ਨੀਸ਼ ਭਾਰਦਵਾਜ ਪ੍ਰਧਾਨ ਅਫਸਰ ਐਸੋਸੀਏਸ਼ਨ ਵਲੋਂ ਦਿੱਤੇ ਗਏ।ਯੂਨੀਵਰਸਿਟੀ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਰਜ਼ਨੀਸ਼ ਭਾਰਦਵਾਜ ਨੇ …

Read More »

ਵਿਸ਼ਵ ਹਾਸਾ ਦਿਵਸ ‘ਤੇ ਲੋਕ ਸਾਹਿਤ ਸੰਗਮ ਦੀ ਸਭਾ ‘ਚ ਸਾਹਿਤਕਾਰਾਂ ਨੇ ਬੰਨਿਆ ਰੰਗ

`ਪੌਣਾ ਦੇ ਵਿੱਚ ਉਪਜਿਆ ਜੋ ਰੋਸ ਹੈ, ਮੌਸਮਾਂ ਦੇ ਸਿਰ ਇਨ੍ਹਾ ਦਾ ਦੋਸ਼ ਹੈ` – ਗ਼ਜ਼ਲਗੋ ਪਵਾਰ ਰਾਜਪੁਰਾ, 8 ਮਈ (ਡਾ. ਗੁਰਵਿੰਦਰ ਅਮਨ) – ਵਿਸ਼ਵ ਹਾਸਾ ਦਿਵਸ ਨੂੰ ਸਮਰਪਿਤ ਲੋਕ ਸਾਹਿਤ ਸੰਗਮ (ਰਜਿ.) ਰਾਜਪੁਰਾ ਦੀ ਸਾਹਿਤਕ ਬੈਠਕ ਰੋਟਰੀ ਭਵਨ ਵਿਖੇ ਡਾ ਗੁਰਵਿੰਦਰ ਅਮਨ ਦੀ ਰਹਿਨੁਮਾਈ ਹੇਠ ਹੋਈ।ਸਭਾ ਦਾ ਆਗਾਜ਼ ਸੁਚੇਤ ਗ਼ਜ਼ਲਗੋ ਅਵਤਾਰ ਪੁਆਰ ਦੀ ਗ਼ਜ਼ਲ “ਪੌਣਾ ਦੇ ਵਿੱਚ ਉਪਜਿਆ ਜੋ …

Read More »