Friday, April 19, 2024

Daily Archives: May 9, 2023

ਕੇ.ਟੀ:ਕਲਾ ਅਜ਼ਾਇਬ ਘਰ ਵਿਖੇ ਕਲਾ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਕੌਸਾ ਟਰੱਸਟ ਅਜਾਇਬ ਘਰ ਅੰਮ੍ਰਿਤਸਰ ਵਲੋਂ ਕੇ.ਟੀ:ਕਲਾ ਅਜ਼ਾਇਬ ਘਰ ਵਿਖੇ ਕਲਾ ਪ੍ਰਦਰਸ਼ਨੀ ਲਗਾਈ ਗਈ। ਡਾਇਰੈਕਟਰ ਕੇ.ਟੀ: ਕਲਾ ਅਜਾਇਬ ਘਰ ਬ੍ਰਜੇਸ਼ ਜੌਲੀ ਨੇ ਦੱਸਿਆ ਕਿ ਵਾਰਾਣਸੀ, ਕੋਲਕਾਤਾ ਤੇ ਕੇਰਲਾ ਦੇ 10 ਕਲਾਕਾਰਾਂ ਦੇ ਸਮੂਹ ਨੇ ਵਾਰਾਣਸੀ ਦੇ ਅਮਿਤ ਸਿੰਘ ਕੁਰਕਸ਼ੇਤਰ ਦੁਆਰਾ ਤਿਆਰ ਕੀਤੇ ਗਏ ‘ਰੰਗਾਂ ਦੀ ਰਚਨਾ’ ਦੇ ਬੈਨਰ ਹੇਠ ਲਗਾਈ ਗਈ।ਇਸ ਪ੍ਰਦਰਸ਼ਨੀ ਦਾ ਉਦਘਾਟਨ …

Read More »

ਨਾਦ ਪ੍ਰਗਾਸੁ ਵਲੋਂ ‘ਸਿਰਜਣ ਪ੍ਰਕਿਰਿਆ’ ਲੜੀ ਤਹਿਤ ਪੰਜਵਾਂ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸੰਸਥਾ ਨਾਦ ਪ੍ਰਗਾਸੁ ਵੱਲੋਂ ਵਿਦਿਆਰਥੀਆਂ/ਖੋਜਾਰਥੀਆਂ, ਯੁਵਾ ਕਵੀਆਂ ਅਤੇ ਅੰਮ੍ਰਿਤਸਰ ਸ਼ਹਿਰ ਦੇ ਵਾਸੀਆਂ ਨੂੰ ਸਾਹਿਤ ਅਤੇ ਕਲਾ ਨਾਲ ਜੋੜਨ ਦੇ ਉਦੇਸ਼ ਤੋਂ ਪ੍ਰੇਰਿਤ ਪੰਜਵਾਂ ਮਹੀਨਾਵਾਰ ਪ੍ਰੋਗਰਾਮ ‘ਸਿਰਜਣ ਪ੍ਰਕਿਰਿਆ’ ਆਯੋਜਿਤ ਕੀਤਾ ਗਿਆ।ਪ੍ਰੋਗਰਾਮ ਦੇ ਪਹਿਲੇ ਹਿੱਸੇ ਵਿੱਚ ਸਾਹਿਤ ਅਤੇ ਕਲਾ ਨਾਲ ਸੰਬੰਧਤ ਪ੍ਰਸਿੱਧ ਸ਼ਖਸੀਅਤਾਂ ਦੁਆਰਾ ਆਪਣਾ ਸਿਰਜਣਾਤਮਕ ਅਨੁਭਵ ਸਾਂਝਾ ਕੀਤਾ ਜਾਂਦਾ ਹੈ।ਇਸ ਵਾਰ ਦੇ ਪ੍ਰੋਗਰਾਮ ਵਿੱਚ …

Read More »

ਸ਼ਹੀਦ ਹੌਲਦਾਰ ਹਰਪਾਲ ਸਿੰਘ ਦੇ ਪਰਿਵਾਰ ਨੂੰ ਦਿੱਤੀ ਜਾਵੇਗੀ ਹਰ ਸੰਭਵ ਸਹਾਇਤਾ – ਨਿੱਜ਼ਰ

ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਸ਼ਹੀਦ ਹੌਲਦਾਰ ਹਰਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰੇਗੀ।ਗੁਰਦੁਆਰਾ ਸੰਤ ਬਾਬਾ ਰਾਮ ਸਿੰਘ ਜੀ ਖੱਟਾ ਛੇਹਰਟਾ ਵਿਖੇ ਅੱਜ ਸ਼ਹੀਦ ਨਮਿਤ ਹੋਏ ਸਰਧਾਂਜਲੀ ਸਮਾਗਮ ਵਿੱਚ ਨਿੱਜ਼ਰ ਬਿਮਾਰ ਹੋਣ ਕਾਰਨ ਆਪ ਹਾਜ਼ਰ ਨਹੀਂ ਹੋ …

Read More »

ਖਾਲਸਾ ਕਾਲਜ ਫਾਰਮੇਸੀ ਵਿਖੇ ਉਦਯੋਗਿਕ ਵਿਕਾਸ ਵਿਸ਼ੇ ’ਤੇ ਗੈਸਟ ਲੈਕਚਰ

ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਆਫ ਫਾਰਮੇਸੀ ਅਤੇ ਖਾਲਸਾ ਕਾਲਜ ਆਫ ਫਾਰਮੇਸੀ ਐਂਡ ਟੈਕਨਾਲੋਜੀ ਵੱਲੋਂ ਉਦਯੋਗਿਕ ਵਿਕਾਸ ਵਿਸ਼ੇ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਮੁੱਖ ਮਹਿਮਾਨ ਵਜੋਂ ਪੁੱਜੇ ਐਡੀਸਨ ਫਾਰਮਾਸਿਊਟੀਕਲਜ਼ ਦੇ ਮੈਨੇਜਿੰਗ ਪਾਰਟਨਰ ਕਾਰਤਿਕ ਕਪੂਰ ਨੇ ਵਿਦਿਆਰਥੀਆਂ ਨੂੰ ਉਦਯੋਗਿਕ ਵਿਕਾਸ ਅਤੇ ਹੁਨਰਾਂ ਬਾਰੇ ਜਾਗਰੂਕ ਕੀਤਾ। ਕਪੂਰ ਨੇ ਵਿਦਿਆਰਥੀਆਂ ਨਾਲ ਉਦਯੋਗ ਦੇ ਵਿਕਾਸ ਸਬੰਧੀ …

Read More »

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਵਿਦਾਇਗੀ ਪਾਰਟੀ ਦਾ ਆਯੋਜਨ

ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਕਾਲਜ।ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਕੋਆਰਡੀਨੇਟਰ ਡਾ. ਚੰਚਲ ਬਾਲਾ ਨੇ ਪੌਦਾ ਭੇਟ ਕਰ ਕੇ ਉਨਾਂ ਦਾ ਸਵਾਗਤ ਕੀਤਾ। ਪ੍ਰੋਗਰਾਮ ਦਾ ਆਗਾਜ਼ ਡਾ. ਸੁਰਿੰਦਰ ਵਾਇਸ ਪ੍ਰਿੰਸੀਪਲ ਪ੍ਰੋ. ਰਵਿੰਦਰ ਕੌਰ ਤੇ ਪ੍ਰੋਗਰਾਮ ਕੋਆਰਡੀਨੇਟਰ ਡਾ. ਚੰਚਲ ਬਾਲਾ ਨੇ ਸ਼ਮਾ ਰੌਸ਼ਨ …

Read More »

ਅਕੈਡਮਿਕ ਹਾਈਟਸ ਪਬਲਿਕ ਸਕੂਲ ਵਿਖੇ ਰੈਡ ਕਰਾਸ ਡੇ ਮਨਾਇਆ

ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਵਿਖੇ ਰੈਡ ਕਰਾਸ ਡੇ ਮਨਾਇਆ ਗਿਆ।ਬੱਚਿਆਂ ਵਲੋਂ ਇਕ ਨਾਟਕ ਖੇਡਿਆ ਗਿਆ।ਜਿਸ ਵਿੱਚ ਮੁੱਢਲੀ ਸਹਾਇਤਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੱਟ ਲੱਗਣ ‘ਤੇ ਜਾਂ ਕਿਸੇ ਹੋਰ ਐਮਰਜੈਂਸੀ ਵਿੱਚ ਜ਼ਰੂਮੰਦ ਦੀ ਸਹਾਇਤਾ ਕਰ ਸਕਦੇ ਹਾਂ।ਬੱਚਿਆਂ ਨੇ ਕਿਹਾ ਕਿ ਰੈਡਕਰਾਸ ਅੰਦੋਲਨ ਹੈਨਰੀ ਦੋਨਾਂਟ ਦੇ ਜਨਮ ਦਿਨ ਮੌਕੇ 8 ਮਈ ਨੂੰ ਮਨਾਇਆ …

Read More »

ਅਕਾਲ ਅਕੈਡਮੀ ਕੌੜੀਵਾੜਾ ਵਿਖੇ ਅੰਡਰ-19 ਗਰਲਜ਼ ਇੰਟਰ ਅਕੈਡਮੀ ਹਾਕੀ ਟੂਰਨਾਮੈਂਟ

ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਅਕਾਲ ਅਕੈਡਮੀ ਕੌੜੀਵਾੜਾ ਵਿਖੇ ਅੰਡਰ-19 ਗਰਲਜ਼ ਇੰਟਰ-ਅਕੈਡਮੀ ਹਾਕੀ ਟੂਰਨਾਮੈਂਟ ਕਰਵਾਇਆ ਗਿਆ।ਇਸ ਵਿੱਚ ਅਕਾਲ ਅਕੈਡਮੀ ਉੱਡਤ ਸੈਦੇਵਾਲਾ, ਅਕਾਲ ਅਕੈਡਮੀ ਸੰਘਾ, ਅਕਾਲ ਅਕੈਡਮੀ ਖੋਖਰ, ਅਕਾਲ ਅਕੈਡਮੀ ਰੋੜੀ ਅਤੇ ਅਕਾਲ ਅਕੈਡਮੀ ਕੌੜੀਵਾੜਾ ਸ਼ਾਮਲ ਸਨ।ਹਾਕੀ ਦਾ ਇਹ ਮੁਕਾਬਲਾ ਬਹੁਤ ਹੀ ਸ਼ਾਨਦਾਰ ਰਿਹਾ।ਇਸ ਮੁਕਾਬਲੇ ਵਿੱਚ ਅਕਾਲ ਅਕੈਡਮੀ ਕੌੜੀਵਾੜਾ ਨੇ ਪਹਿਲਾ ਸਥਾਨ, ਅਕਾਲ ਅਕੈਡਮੀ ਉੱਡਤ ਸੈਦੇਵਾਲਾ ਨੇ ਦੂਸਰਾ ਅਤੇ ਅਕਾਲ …

Read More »

ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਨੇ ਪੰਛੀਆਂ ਲਈ ਲਗਾਏ ਗਏ ਆਲ੍ਹਣੇ

ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਸਰਕਾਰੀ ਹਾਈ ਸਮਾਰਟ ਸਕੂਲ ਕਿਲਾ ਭਰੀਆਂ ਮੁੱਖ ਅਧਿਆਪਕਾ ਸ੍ਰੀਮਤੀ ਪੰਕਜ਼ ਦੀ ਰਹਿਨੁਮਾਈ ਹੇਠ ਪਿਛਲੇ ਦਿਨੀਂ ਸਮੂਹ ਸਟਾਫ਼ ਵਲੋਂ ਪੰਛੀਆਂ ਨੂੰ ਬਚਾਉਣ ਲਈ ਸਕੂਲ ਵਿੱਚ ਦਰੱਖ਼ਤਾਂ ‘ਤੇ ਆਲ੍ਹਣੇ ਲਗਾਏ ਗਏ।ਪੰਛੀਆਂ ਨੂੰ ਚੋਗੇ ਅਤੇ ਪਾਣੀ ਲਈ ਕਈ ਥਾਵਾਂ ਤੇ ਕਟੋਰੇ, ਬੱਠਲੀਆਂ ਵੀ ਰੱਖੀਆਂ ਗਈਆਂ ਤੇ ਵਿਦਿਆਰਥੀਆਂ ਦੇ ਪਾਣੀ ਲਈ ਘੜੇ ਰੱਖੇ ਗਏ।ਦੋ ਘੜੇ ਰੰਗਦਾਰ ਪੰਜਾਬੀ ਕਾਰਨਰ …

Read More »

ਦਿੱਲੀ ਪਬਲਿਕ ਸਕੂਲ ਨੇ ਵਿਦਿਆਰਥੀਆਂ ਨੂੰ ਕਰਵਾਈ ਇਤਿਹਾਸਕ ਗੁਰਦੁਆਰਿਆਂ ਦੀ ਯਾਤਰਾ

ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਵਿਦਿਆਰਥੀਆਂ ‘ਚ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਪ੍ਰਤੀ ਸੰਵੇਦਨਸ਼ੀਲਤਾ ਪੈਦਾ ਕਰਨ ਲਈ ਸਥਾਨਕ ਦਿੱਲੀ ਪਬਲਿਕ ਸਕੂਲ ਵਲੋਂ ਵਿਦਿਆਰਥੀਆਂ ਨੂੰ ਇਤਿਹਾਸਕ ਗੁਰਦੁਆਰਿਆਂ ਦੀ ਯਾਤਰਾ ਕਰਵਾਈ।ਇਸ ਮਕਸਦ ਲਈ ਜਮਾਤ ਛੇਵੀਂ ਤੋਂ ਦੱਸਵੀਂ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗੁਰਦੁਆਰਿਆਂ ਦੀ ਯਾਤਰਾ ਕਰਕੇ ਉਥੋਂ ਦਾ ਇਤਿਹਾਸ ਜਾਣਿਆ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਦੀ ਜਾਣਕਾਰੀ ਪ੍ਰਾਪਤ ਕੀਤੀ। ਸਕੂਲ਼ ਅਧਿਆਪਕ ਸਤਿੰਦਰ …

Read More »

ਜਿਲ੍ਹੇ ਦੇ ਪਿੰਡਾਂ ‘ਚ ਠੋਸ ਕੂੜਾ ਪ੍ਰਬੰਧਨ ਤੇ ਛੱਪੜਾਂ ਦੇ ਨਵੀਨੀਕਰਨ ਪ੍ਰਾਜੈਕਟ ਜਲਦੀ ਬਣਾਏ ਜਾਣ-ਐਕਸੀਅਨ

ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੇ ਨਿਰਦੇਸ਼ਾਂ ਹੇਠ ਜਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ ਨੂੰ ਓ.ਡੀ.ਐਫ ਕਰਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਵਿਭਾਗ ਦੇ ਜਿਲਾ ਸੈਨੀਟੇਸ਼ਨ ਅਫਸਰ ਕਮ ਕਾਰਜਕਾਰੀ ਇੰਜੀਨੀਅਰ ਚਰਨਦੀਪ ਸਿੰਘ ਅਤੇ ਸ੍ਰੀਮਤੀ ਨਵਦੀਪ ਕੌਰ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਅੰਮ੍ਰਿਤਸਰ ਨੇ ਸਾਂਝੇ ਤੌਰ ‘ਤੇ ਸਾਰੇ ਬਲਾਕਾਂ ਦੇ ਬੀ.ਡੀ.ਪੀ.ਓ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ …

Read More »