ਬੁੱਟਰ ਸਿਵੀਆਂ ਤੋਂ ਗੱਗੜਭਾਣਾ ਸੜਕ ਦਾ ਕੰਮ ਕਰਵਾਇਆ ਸ਼ੁਰੂ ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸੇ ਹੀ ਤਹਿਤ ਸੂਬੇ ਭਰ ਵਿੱਚ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ, ਜਿਸ ਨਾਲ ਸੂਬੇ ਦੇ ਉਦਯੋਗਾਂ ਅਤੇ ਆਮ ਲੋਕਾਂ ਨੂੰ ਸੜਕੀ ਸੁਵਿਧਾਵਾਂ ਮਿਲ ਸਕਣਗੀਆਂ। ਪਿੰਡ …
Read More »Daily Archives: May 12, 2023
ਬਦਲੀ ਜਾਵੇਗੀ ਜੰਡਿਆਲਾ ਗੁਰੂ ਹਲਕੇ ਦੀ ਨੁਹਾਰ – ਈ.ਟੀ.ਓ
ਪਿੰਡ ਧੀਰੇਕੋਟ ਵਿਖੇ ਨਵੇਂ ਆਂਗਣਵਾੜੀ ਕੇਂਦਰ ਦਾ ਰੱਖਿਆ ਨੀਂਹ ਪੱਥਰ ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਹੈ ਕਿ ਉਨਾਂ ਦਾ ਹਲਕਾ ਜੰਡਿਆਲਾ ਗੁਰੂ, ਜੋ ਕਿ ਲੰਮੇ ਸਮੇਂ ਤੋਂ ਅਣਗੌਲਿਆ ਰਿਹਾ ਹੈ, ਦੀ ਵਿਆਪਕ ਨੁਹਾਰ ਬਦਲੀ ਜਾਵੇਗੀ ਅਤੇ ਇਸ ਕੰਮ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੱਡਾ ਯੋਗਦਾਨ ਪਾਉਣ ਲਈ ਆਪਣੀ ਜ਼ਿੰਮੇਵਾਰੀ ਪੂਰੀ …
Read More »ਜੀ.ਟੀ ਰੋਡ ਪਬਲਿਕ ਸਕੂਲ ਦੀ ਮਨਸੀਰਤ ਕੌਰ ਦੇ ਸੀ.ਬੀ.ਐਸ.ਈ ਬੋਰਡ ਦੱਸਵੀਂ ‘ਚ 98.8% ਅੰਕ
ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਚੀਫ਼ ਖਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ ਦੱਸਵੀਂ ਜਮਾਤ ਦੇ ਨਤੀਜਿਆਂ ਸਕੂਲ ਦੀ ਹੋਣਹਾਰ ਵਿਦਿਆਰਥਣ ਮਨਸੀਰਤ ਕੌਰ 98.8% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਹੈ।ਜਗਤੇਸ਼ਵਰ ਨੇ 97.4% ਅੰਕ ਹਾਸਲ ਕਰਕੇ ਦੂਸਰਾ ਜਦਕਿ ਸਿਮਰਪ੍ਰੀਤ ਕੌਰ ਨੇ 96.2% ਅੱੰਕ ਹਾਸਲ ਕਰਕੇ ਤੀਸਰਾ …
Read More »ਅੰਤਰ-ਅਕੈਡਮੀ ਬਾਸਕਟ ਬਾਲ ਚੈਂਪੀਅਨਸ਼ਿਪ ਵਿੱਚ ਫਤਿਹਗੜ੍ਹ ਗੰਢੂਆਂ ਦੀ ਝੰਡੀ
ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫ਼ਤਹਿਗੜ੍ਹ ਗੰਢੂਆਂ ਵਿਖੇ ਮੁੰਡਿਆਂ ਦੀ ਅੰਤਰ-ਅਕੈਡਮੀ ਬਾਸਕਟਬਾਲ ਚੈਂਪੀਅਨਸ਼ਿਪ ਵਿੱਚ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਬਾਸਕਟਬਾਲ ਦੇ ਫ਼ਾਈਨਲ ਵਿੱਚ ਅਕਾਲ ਅਕੈਡਮੀ ਮੰਡੇਰ ਨੂੰ 15-4 ਅੰਕਾਂ ਦੇ ਵੱਡੇ ਫਰਕ ਨਾਲ ਹਰਾਇਆ।ਇਸ ਮੈਚ ਵਿੱਚ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਜਸਕਰਨ ਸਿੰਘ, ਹਰਮਨ ਸਿੰਘ, …
Read More »ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕੁੱਬੇ ਵਿਖੇ ਤਣਾਅ ਮੁਕਤ ਜੀਵਨ ਬਾਰੇ ਸੈਮੀਨਾਰ
ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਖਾਲਸਾ ਮਾਡਲ ਸਕੂਲ ਕੁੱਬੇ ਜਿਲ੍ਹਾ ਬਰਨਾਲਾ ਦੇ ਮੈਨੇਜਿੰਗ ਡਾਇਰੈਕਟਰ ਅਤੇ ਪ੍ਰਿੰਸੀਪਲ ਜੈ ਪਾਲ ਸਿੰਗਲਾ ਧਨੌਲਾ ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ।ਸਿੱਖਿਆ ਮਾਹਿਰ ਜੈ ਪਾਲ ਸਿੰਗਲਾ ਨੇ ਆਪਣੇ ਸੰਬੋਧਨ ‘ਚ ਕਿਹਾ ਕਿ ਅਜੋਕੇ ਦੌਰ ਵਿੱਚ ਨੈਤਿਕ ਸਿੱਖਿਆ ਵਿਦਿਆਰਥੀ ਵਰਗ ਲਈ ਬਹੁਤ ਜਰੂਰੀ ਹੈ।ਜਿਸ ਲਈ ਉਹਨਾਂ ਦੀ ਸੰਸਥਾ ਹਮੇਸ਼ਾਂ ਯਤਨਸ਼ੀਲ ਰਹਿੰਦੀ ਹੈ।ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ …
Read More »ਸਰਸਵਤੀ ਵਿਦਿਆ ਮੰਦਰ ਚੀਮਾ ਦੇ ਸੀ.ਬੀ.ਐਸ.ਈ ਬਾਰਵੀਂ ਦੇ ਨਤੀਜੇ ‘ਚ ਲੜਕੀਆਂ ਨੇ ਮਾਰੀ ਬਾਜ਼ੀ
ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿੱਚ ਸਰਸਵਤੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਚੀਮਾ ਮੰਡੀ ਦੀਆਂ ਵਿਦਿਆਰਥੀਆਂ ਨੇ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ ਹਨ।ਸਕੂਲ ਪ੍ਰਿੰਸੀਪਲ ਰਕੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਨਤੀਜੇ ’ਚ ਸਕੂਲ ਦੇ 98% ਵਿਦਿਆਰਥੀਆਂ ਨੇ ਫਸਟ ਡਵੀਜ਼ਨ ਹਾਸਲ ਕੀਤੀ ਹੈ।ਸਾਇਸ ਸਟਰੀਮ ਵਿਚੋਂ ਪੂਜਾ ਸਿੰਗਲਾ ਨੇ 94.4% ਅੰਜਾਂ ਨਾਲ …
Read More »ਅਕੈਡਮਿਕ ਹਾਈਟਸ ਪਬਲਿਕ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ 100 ਫ਼ੀਸਦ
ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਵਲੋਂ ਐਲਾਨੇ 10ਵੀਂ ਜਮਾਤ ਦੇ ਨਤੀਜੇ ਵਿੱਚ ਅਕੈਡਮਿਕ ਹਾਈਟਸ ਪਬਲਿਕ ਸਕੂਲ ਖੋਖਰ ਦਾ ਨਤੀਜਾ 100 ਫ਼ੀਸਦੀ ਰਿਹਾ।ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਚੰਗਾ ਪ੍ਰਦਰਸ਼਼ਨ ਕੀਤਾ।ਅਮਨਦੀਪ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਅਤੇ ਨੈਨਸੀ ਸ਼ਰਮਾ ਨੇ ਦੂਸਰਾ ਅਤੇ ਅਭੈਨੂਰ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ।ਜਸ਼ਨਪ੍ਰੀਤ ਕੌਰ, ਭੁਪਿੰਦਰ ਸਿੰਗਲਾ, ਸਿਮਰਨ ਕੌਰ, ਹਰਮਨ ਕੌਰ, ਏਕਮਜੋਤ ਕੌਰ ਅਤੇ ਦੀਪੇਸ਼ …
Read More »ਖ਼ਾਲਸਾ ਕਾਲਜ ਪਬਲਿਕ ਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਤੇ 12ਵੀਂ ਦਾ ਸੀ.ਬੀ.ਐਸ.ਈ ਨਤੀਜਾ ਸ਼ਾਨਦਾਰ
ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾਪੂਰਵਕ ਚੱਲ ਰਹੇ ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ. ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ. ਈ.ਬੋਰਡ ਦਾ 10ਵੀਂ ਅਤੇ 12ਵੀਂ ਦਾ ਨਤੀਜਾ 100 ਫ਼ੀਸਦ ਰਿਹਾ। ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਦੱਸਿਆ ਕਿ ਸਕੂਲ ਦੇ 216 ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ …
Read More »ਓ.ਐਂਡ ਐਮ ਇੰਮਪਲਾਈਜ਼ ਯੂਨੀਅਨਾਂ ਦੀ ਮੀਟਿੰਗ ‘ਚ ਕਮਿਸ਼ਨਰ ਵਲੋਂ ਮੁਲਾਜ਼ਮ ਹਿੱਤਾਂ ਦੀ ਰਾਖੀ ਭਰੋਸਾ
ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਕਮਿਸ਼ਨਰ ਸੰਦੀਪ ਰਿਸ਼ੀ ਦੀ ਪ੍ਰਧਾਨਗੀ ਹੇਠ ਓ.ਐਂਡ.ਐਮ ਇੰਮਪਲਾਈਜ਼ ਯੂਨੀਅਨਾਂ ਦੀ ਅੱਜ ਹੋਈ ਮੀਟਿੰਗ ਵਿਚ ਨਿਗਰਾਨ ਇੰਜੀਨੀਅਰ ਓ.ਐਂਡ.ਐਮ ਸਤਿੰਦਰ ਮਹਾਜਨ, ਕਾ:ਕਾ: ਇੰਜੀ. ਲਤਾ ਚੋਹਾਨ, ਸਕੱਤਰ ਰਜਿੰਦਰ ਕੁਮਾਰ ਸ਼ਰਮਾ ਅਤੇ ਸੁਪਰਡੈਂਟ ਆਸ਼ੀਸ਼ ਕੁਮਾਰ ਵੀ ਮੌਜ਼ੂਦ ਸਨ।ਯੂਨੀਅਨਾਂ ਦੇ ਨੁਮਾਇੰਦਿਆਂ ਵਲੋਂ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਬਣਾਈ ਜਾ ਰਹੀ ਅੰਮ੍ਰਿਤਸਰ ਵਾਟਰ ਐਂਡ ਵੇਸਟ ਵਾਟਰ ਮੈਨੇਜਮੈਂਟ ਲਿਮ. ਕੰਪਨੀ ਦੀ ਕਾਰਜ਼-ਪ੍ਰਣਾਲੀ, …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਦੇ ਵਿਦਿਆਰਥੀਆਂ ਦੀਆਂ +2 ਜਮਾਤ ਨਤੀਜੇ ‘ਚ ਸ਼ਾਨਦਾਰ ਪ੍ਰਾਪਤੀਆਂ
ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ. ਦੁਆਰਾ ਲਈ ਗਈ +2 ਜਮਾਤ ਦੇ ਨਤੀਜੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕੀਤੀਆਂ ਹਨ।ਸਕੂਲ ਦੇ ਵਿਦਿਆਰਥੀ ਹਰਕੀਰਤ ਸਿੰਘ ਨੇ ਕਾਮਰਸ ਗਰੁੱਪ ਵਿਚੋ 98.2% ਅੰਕ ਲੈ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ।ਅਵਲੀਨ ਕੌਰ …
Read More »