Thursday, April 25, 2024

Daily Archives: May 13, 2023

ਕੈਬਨਿਟ ਮੰਤਰੀ ਨਿੱਜ਼ਰ ਨੇ ਵਰਕਰਾਂ ਅਤੇ ਜਲੰਧਰ ਵਾਸੀਆਂ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ’ਤੇ ਜਲੰਧਰ ਵਾਸੀਆਂ ਅਤੇ ਆਪ ਵਰਕਰਾਂ ਦਾ ਧੰਨਵਾਦ ਕਰਦੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਜਲੰਧਰ ਵਾਸੀਆਂ ਦੇ ਇਸ ਲੋਕ ਫਤਵੇ ਨੇ ਦੱਸ ਦਿੱਤਾ ਹੈ ਕਿ ਪੰਜਾਬ ਦੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਜੀ.ਐਨ.ਡੀ.ਯੂ ਨਤੀਜਿਆਂ ‘ਚ ਅੱਵਲ

ਅੰਮ੍ਰਿਤਸਰ, 13 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਜੀ.ਐਨ.ਡੀ.ਯੂ ਦੇ ਨਤੀਜਿਆਂ ‘ਚ ਅੱਵਲ ਸਥਾਨ ਪ੍ਰਾਪਤ ਕੀਤੇ ਹਨ।ਪ੍ਰਿਆ ਚੋਪੜਾ (ਬੀ.ਵੌਕ ਸੌਫਟਵੇਅਰ ਡਿਵਲਪਮੈਂਟ ਸਮੈਸਟਰ ਪਹਿਲਾ) ਨੇ 78%, ਚਾਹਤ (ਬੀ.ਵੌਕ ਸੌਫਟਵੇਅਰ ਡਿਵਲਪਮੈਂਟ ਸਮੈਸਟਰ ਤੀਜਾ) ਨੇ 87%, ਦੀਪਸ਼ਿਖਾ (ਬੀ.ਵੌਕ ਸੌਫਟਵੇਅਰ ਡਿਵਲਪਮੈਂਟ ਸਮੈਸਟਰ ਪੰਜਵਾਂ) ਨੇ 89%, ਖੁਸ਼ੀ (ਬੀ.ਐਸ.ਸੀ ਆਈ.ਟੀ ਸਮੈਸਟਰ ਤੀਜਾ) ਨੇ 85%, ਸੁਖਜਿੰਦਰ ਕੌਰ (ਐਮ.ਐਸ.ਸੀ ਇੰਟਰਨੈੱਟ ਸਟੱਡੀਜ਼ ਸਮੈਸਟਰ ਪਹਿਲਾ) …

Read More »

ਅਕੇਡੀਆ ਵਰਲਡ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ)- ਅਕੇਡੀਆ ਵਰਲਡ ਸਕੂਲ ਸੁਨਾਮ ਸਕੂਲ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਦੱਸਿਆ ਹੈ ਕਿ ਸੀ.ਬੀ.ਐਸ.ਈ 10ਵੀ ਜਮਾਤ ਬੋਰਡ ਪ੍ਰੀਖਿਆ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਦਸਵੀਂ ਦੀ ਵਿਦਿਆਰਥਣ ਰਿਧਿਮਾ ਗੁਪਤਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 96.6 ਪ੍ਰਤੀਸ਼ਤ, ਜਸਲੀਨ ਕੌਰ ਨੇ 92.8 ਪ੍ਰਤੀਸ਼ਤ, ਕਰਮਨਜੋਤ ਕੌਰ 91.2 ਪ੍ਰਤੀਸ਼ਤ, ਨਵਨੀਤ ਕੌਰ 91.2 ਪ੍ਰਤੀਸ਼ਤ, ਜਸ਼ਨਪ੍ਰੀਤ ਸਿੰਘ 89.4 ਪ੍ਰਤੀਸ਼ਤ, ਅਰਸ਼ਦੀਪ ਕੌਰ 87.2 …

Read More »

ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਨੇ 10ਵੀਂ ਕਲਾਸ ਦੇ ਨਤੀਜਿਆਂ ‘ਚ ਮਾਰੀ ਬਾਜ਼ੀ

ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ)- ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕਲ ਚੀਮਾ ਸ਼ੀ.ਬੀ.ਐਸ.ਈ ਬੋਰਡ ਦਸਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ।ਜਿਸ ਵਿਚ ਮਨਦੀਪ ਸਿੰਘ ਪੁੱਤਰ ਬਲਦੇਵ ਸਿੰਘ ਨੇ 94% ਅੰਕ ਹਾਸਿਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਮੈਥ ਅਤੇ ਸੋਸ਼ਲ ਸਾਇੰਸ ਵਿੱਚ 97 ਅੰਕ ਪ੍ਰਾਪਤ ਕੀਤੇ।ਇਸੇ ਤਰਾਂ ਗੁਰਲੀਨ ਕੋਰ ਪੁੱਤਰੀ ਕੁਲਵੰਤ ਸਿੰਘ ਨੇ 92% ਅਤੇ ਸੋਸਲ ਸਾਇੰਸ ਵਿੱਚ 94 …

Read More »

ਮਦਰ ਡੇਅ ਮੌਕੇ ਮਹਿਲਾਵਾਂ ਦਾ ਸਨਮਾਨ

ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ)- ਸਹਾਰਾ ਫਾਊਂਡੇਸ਼ਨ ਦੇ ਮਹਿਲਾ ਵਿੰਗ ਮੁੱਖ ਸਲਾਹਕਾਰ ਹਰਪ੍ਰੀਤ ਕੌਰ ਦੀ ਅਗਵਾਈ ‘ਚ ਮਦਰ ਡੇਅ ਮੌਕੇ ਸਥਾਨਕ ਸਿਵਲ ਹਸਪਤਾਲ ਦੇ ਗਾਇਨੀ ਵਾਰਡ ਵਿਖੇ ਨਵ-ਜਨਮੇ ਬੱਚਿਆਂ ਨੂੰ ਜਨਮ ਦੇਣ ਵਾਲੀਆਂ ਮਹਿਲਾਵਾਂ ਅਤੇ ਬਜੁਰਗ ਮਾਤਾਵਾਂ ਦਾ ਡਾ. ਰਮਨਵੀਰ ਕੌਰ, ਡਾ. ਹਰਪ੍ਰੀਤ ਕੌਰ ਰੇਖੀ, ਡਾ. ਅਮਨਦੀਪ ਕੌਰ ਅਤੇ ਡਾ. ਪ੍ਰਿੰਸੀ ਗਰਗ ਨੇ ਸ਼ੁਭਕਾਮਨਾਵਾਂ ਦਿੱਤੀਆਂ।ਉਨ੍ਹਾਂ ਕਿਹਾ ਕਿ ਬੱਚਾ ਜਦੋਂ ਜਨਮ …

Read More »

ਸੀ.ਬੀ.ਐਸ.ਈ ਬਾਰਵੀਂ ਦੇ ਨਤੀਜੇ ‘ਚ ਪੀ.ਪੀ.ਐਸ ਚੀਮਾਂ ਦਾ ਨਤੀਜਾ 100 ਫੀਸਦ ਰਿਹਾ

ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ)- ਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਦਾ ਸੀ.ਬੀ.ਐਸ.ਈ ਬਾਰਵੀਂ ਦਾ ਪਾਸ ਨਤੀਜਾ 100 % ਰਿਹਾ।ਕਾਮਰਸ ਸਟਰੀਮ ਵਿੱਚ ਰਿੰਪਲਜੀਤ ਕੌਰ (94.4%), ਪ੍ਰਿੰਸ ਜ਼ਿੰਦਲ (93.6%), ਗੁਰਲੀਨ ਕੌਰ (93.4), ਵਿਸ਼ਵਪ੍ਰੀਤ ਕੌਰ (92.4%), ਹਰਮਨਦੀਪ ਕੌਰ (89.8%), ਜਸਪ੍ਰੀਤ ਕੌਰ (88.6%), ਜਸ਼ਨਦੀਪ ਕੌਰ (88.4%), ਨਵਪ੍ਰੀਤ ਕੌਰ (87.4%), ਰਮਨਦੀਪ ਕੌਰ (87.4%), ਮਹਿਕਦੀਪ ਕੌਰ (86%), ਹਰਸ਼ਰਨਜੀਤ ਕੌਰ (85.4%), ਮਹਿਕਪ੍ਰੀਤ ਕੌਰ (82.8%), ਮਹਿਕ …

Read More »

ਖ਼ਾਲਸਾ ਕਾਲਜ ਨਰਸਿੰਗ ਦੀਆਂ ਵਿਦਿਆਰਥਣਾਂ ਨੂੰ ਵੰਡੀਆਂ ਡਿਗਰੀਆਂ

ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੱਜ ਪਲੇਠੀ ਕਨਵੋਕੇਸ਼ਨ ਦੌਰਾਨ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਜਮਾਤਾਂ ਦੇ ਕਰੀਬ 155 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ।ਮੁੱਖ ਮਹਿਮਾਨ ਵਜੋਂ ਪੁੱਜੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫਰੀਦਕੋਟ ਤੋਂ ਡੀਨ ਕਾਲਜ ਡਿਵੈਲਪਮੈਂਟ ਡਾ. ਦੀਪਕ ਭੱਟੀ ਨੇ ਆਪਣੇ ਕਨਵੋਕੇਸ਼ਨ ਸੰਬੋਧਨ ਦੌਰਾਨ ਕਿਹਾ ਕਿ ਨਰਸਿੰਗ ਸਿੱਖਿਆ ’ਚ ਭਾਰੀ ਤਬਦੀਲੀਆਂ ਦੀ ਲੋੜ ਹੈ। …

Read More »

ਸੀ.ਬੀ.ਐਸ.ਈ ਬਾਰ੍ਹਵੀਂ ਦੇ ਨਤੀਜੇ ‘ਚ ਸ਼ਹੀਦ ਭਾਈ ਦਿਆਲਾ ਜੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 13 ਮਈ (ਜਗਸੀਰ ਲੌਂਗੋਵਾਲ)- ਸੀ.ਬੀ.ਐਸ.ਈ ਵਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ ‘ਚ ਸ਼ਹੀਦ ਭਾਈ ਦਿਆਲਾ ਜੀ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੇ ਵਿਦਿਆਰਥੀ ਕਰਨਪ੍ਰੀਤ ਸਿੰਘ ਧਾਲੀਵਾਲ ਨੇ 95.8%, ਖੁਸ਼ਪ੍ਰੀਤ ਕੌਰ ਨੇ 94.4% ਅਤੇ ਖੁਸ਼ਪ੍ਰੀਤ ਕੌਰ ਨੇ 93.6% ਅੰਕ ਪ੍ਰਾਪਤ ਕਰਕੇ ਕ੍ਰਮਵਰ ਪਹਿਲਾ ਦੂਜਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਗੌਰਵ ਮਿੱਤਲ, ਕਿਰਨਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਹਰਲੀਨ ਕੌਰ, ਸਹਿਜਪ੍ਰੀਤ ਕੌਰ, …

Read More »

ਜਲੰਧਰ ਜ਼ਿਮਨੀ ਚੋਣ ‘ਚ ਜਿੱਤ ‘ਆਪ’ ਦੀਆਂ ਨੀਤੀਆਂ ‘ਤੇ ਮੋਹਰ – ਡਾ. ਸੰਧੂ

ਅੰਮ੍ਰਿਤਸਰ, 13 ਮਈ (ਸੁਖਬੀਰ ਸਿੰਘ) – ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਉਮੀਦਵਾਰ ਸੁਸ਼ੀਲ ਰਿੰਕੂ ਦੀ ਜਿੱਤ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਲਾਈ ਹੈ।ਇਹ ਸ਼ਬਦ ਅੰਮ੍ਰਿਤਸਰ ਹਲਕਾ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਨੇ ਜਲੰਧਰ ਤੋ ਨਵਨਿਯੁੱਕਤ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੂੰ ਵਧਾਈ ਦਿੰਦੇ ਹੋਏ ਕਹੇ।ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ …

Read More »

ਚੁਣੌਤੀਆਂ ਸੰਗ ਜੂਝਣ ਵਾਲੀਆਂ ਧਿਰਾਂ ਨਾਲ ਖੜੇ ਹੋਣਾ ਲੇਖਕ ਦੀ ਜ਼ਿੰਮੇਵਾਰੀ – ਪ੍ਰਲੇਸ ਪੰਜਾਬ

ਅੰਮ੍ਰਿਤਸਰ, 13 ਮਈ (ਦੀਪ ਦਵਿੰਦਰ ਸਿੰਘ) – ਲੇਖਕਾਂ ਦੀ ਸਿਰਮੋਰ ਸੰਸਥਾ ਪ੍ਰਗਤੀਸ਼ੀਲ ਲੇਖਕ ਸੰਘ (ਪ੍ਰਲੇਸ) ਪੰਜਾਬ ਕਾਰਜਕਾਰਨੀ ਦੀ ਨਵੀਂ ਟੀਮ ਦੀ ਪਹਿਲੀ ਮੀਟਿੰਗ ਵਿਰਸਾ ਵਿਹਾਰ ਅੰਮ੍ਰਿਤਸਰ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਪ੍ਰਸਿੱਧ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ ਅਤੇ ਪ੍ਰਲੇਸ ਪੰਜਾਬ ਦੇ ਪ੍ਰਧਾਨ ਪ੍ਰੋ. ਸੁਰਜੀਤ ਜੱਜ ਨੇ ਕੀਤੀ। ਮੀਟਿੰਗ ਤੋਂ ਪਹਿਲਾਂ ਲੇਖਕਾਂ ਨੇ ਗੁਰਦੁਆਰਾ ਸ੍ਰੀ ਰਾਮਸਰ ਵਿਖੇ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ …

Read More »