Wednesday, May 21, 2025
Breaking News

Daily Archives: May 14, 2023

ਮੰਤਰੀ ਈ.ਟੀ.ਓ ਵਲੋਂ ਜੰਡਿਆਲਾ ਗੁਰੂ ਵਿਖੇ ਬਾਬਾ ਹੰਦਾਲ ਦੀ ਯਾਦ ਵਿੱਚ ਗੇਟ ਦਾ ਨੀਂਹ ਪੱਥਰ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜੰਡਿਆਲਾ ਗੁਰੂ ਨੂੰ ਵਿਰਾਸਤੀ ਦਿੱਖ ਦੇਣ ਲਈ ਕੀਤੇ ਜਾ ਰਹੇ ਕੰਮਾਂ ਤਹਿਤ ਬਾਬਾ ਹੰਦਾਲ ਦੀ ਯਾਦ ਵਿੱਚ ਬਣਨ ਵਾਲੇ ਵੱਡੇ ਗੇਟ ਦਾ ਨੀਂਹ ਪੱਥਰ ਰੱਖਆ।ਮੰਤਰੀ ਈ.ਟੀ.ਓ ਨੇ ਗੱਲਬਾਤ ਕਰਦਿਆਂ ਕਿਹਾ ਕਿ ਖੁਸ਼ੀ ਹੈ ਕਿ ਉਨਾਂ ਨੂੰ ਉਸ ਹਸਤੀ ਦੀ ਯਾਦ ਵਿੱਚ ਸੇਵਾ ਕਰਨ ਦਾ ਮੌਕਾ ਮਿਲਿਆ ਹੈ, …

Read More »

ਡਿਪਟੀ ਕਮਿਸ਼ਨਰ ਵਲੋਂ ਕਣਕ ਦਾ ਨਾੜ ਨਾ ਸਾੜਨ ਦੀ ਅਪੀਲ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਣਕ ਦੀ ਨਾੜ ਜਾਂ ਹੋਰ ਰਹਿੰਦ ਖੁਹੰਦ ਸਾੜਨ ਨਾ, ਸਗੋਂ ਇਸ ਨੂੰ ਖੇਤ ਵਿੱਚ ਹੀ ਮਿਲਾ ਦੇਣ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਖੇਤੀ ਰਹਿੰਦ ਖੁਹੰਦ ਸਾੜਨ ਨਾਲ ਜਿਥੇ ਸਾਡੀ …

Read More »

ਅੰਮ੍ਰਿਤਸਰ ਵਿੱਚ ਸੂਬੇ ਦੇ ਦਸਤਕਾਰਾਂ ਲਈ ਬਣੇਗਾ ਸਥਾਈ ਵਿਕਰੀ ਕੇਂਦਰ

ਕੈਬਨਿਟ ਮੰਤਰੀ ਨਿੱਜ਼ਰ ਨੇ ‘ਯੂਨੀਟੀ ਮਾਲ’ ਬਨਾਉਣ ਲਈ ਅਧਿਕਾਰੀਆਂ ਨਾਲ ਕੀਤੀ ਚਰਚਾ ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਰਾਜ ਦੀ ਦਸਤਕਾਰੀ ਕਲਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਵੱਡਾ ਵਿਕਰੀ ਕੇਂਦਰ ‘ਯੂਨੀਟੀ ਮਾਲ’ ਬਣਾਇਆ ਜਾਵੇਗਾ।ਜਿਥੇ ਲਿਆ ਕਿ ਉਹ ਆਪਣੇ ਉਤਪਾਦਾਂ ਦੀ ਵਿਕਰੀ ਕਰ ਸਕਣਗੇ।ਅੱਜ ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਜਿਲਾ ਅਧਿਕਾਰੀਆਂ, ਕੇਂਦਰ ਸਰਕਾਰ …

Read More »

ਅਲਫਾ ਇੰਟਰਨਸ਼ਨਲ ਸਿਟੀ ਦਬੁੱਰਜੀ ਵਿਖੇ ਨਵੇਂ ਗੁਰਦੁਆਰਾ ਸਾਹਿਬ ਇਮਾਰਤ ਦੀ ਰੱਖੀ ਨੀਂਹ

ਅੰਮ੍ਰਿਤਸਰ, 13 ਮਈ – (ਜਗਦੀਪ ਸਿੰਘ) – ਸਥਾਨਕ ਜੀ.ਟੀ ਰੋਡ ਦਬੁਰਜੀ ਸਥਿਤ ਅਲਫਾ ਇੰਟਰਨੈਸ਼ਨਲ ਸਿਟੀ ਕਲੌਨੀ ਦੇ ਪ੍ਰਬੰਧਕਾਂ ਵੱਲੋਂ ਦਿੱਤੀ ਗਈ 2500 ਗਜ਼ ਜ਼ਮੀਨ ‘ਤੇ ਨਵੇਂ ਗੁਰਦੁਆਰਾ ਸਾਹਿਬ ਦਾ ਨਿਰਮਾਣ ਸ਼ਰੂੂ ਕੀਤਾ ਗਿਆ।ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ‘ਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਨੀਂਹ ਪੱਥਰ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਸ੍ਰੀ …

Read More »

ਕੈਬਨਿਟ ਮੰਤਰੀ ਅਰੋੜਾ ਨੇ ਬਡਰੁੱਖਾਂ ਵਿਖੇ ਹੈਲਥ ਐਂਡ ਵੈਲਨੈਸ ਸੈਂਟਰ ਦਾ ਰੱਖਿਆ ਨੀਂਹ ਪੱਥਰ

ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਅੱਜ ਬਡਰੁੱਖਾਂ ਵਿਖੇ ਕਰੀਬ 29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੈਲਥ ਐਂਡ ਵੈਲਨੈਸ ਸੈਂਟਰ ਦਾ ਨੀਂਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ ਗਈ।ਅਮਨ ਅਰੋੜਾ ਨੇ ਉਸਾਰੀ ਕਾਰਜ਼ਾਂ ਲਈ ਅਧਿਕਾਰਤ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵੈਲਨੈਸ ਸੈਂਟਰ ਦੀ ਉਸਾਰੀ ‘ਚ ਵਧੀਆ …

Read More »

ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਵਲੋਂ ਜਨਮ ਦਿਨ ਸਨਮਾਨ ਸਮਾਰੋਹ

ਹੈਲਪ ਏਜ਼ ਇੰਡੀਆ ਨੇ ਆਨਲਾਈਨ ਧੋਖੇ ਬਾਰੇ ਪੈਨਸ਼ਨਰਾਂ ਨੂੰ ਕੀਤਾ ਜਾਗਰੂਕ ਸੰਗਰੂਰ, 14 ਮਈ (ਜਗਸੀਰ ਲੌਂਗੋਵਾਲ) – ਸਥਾਨਕ ਡੀ.ਸੀ ਕੰਪਲੈਕਸ ਵਿਖੇ ਸਥਿਤ ਜਿਲ੍ਹਾ ਪੈਨਸ਼ਨਰਜ਼ ਦਫ਼ਤਰ ਵਿਖੇ ਮਈ ਮਹੀਨੇ ਵਾਲੇ ਸਾਥੀਆਂ ਦੇ ਜਨਮ ਦਿਨ ਮਨਾਉਣ ਹਿੱਤ ਸਨਮਾਨ ਸਮਾਰੋਹ ਕੀਤਾ ਗਿਆ।ਪ੍ਰਧਾਨ ਜੀਤ ਸਿੰਘ ਢੀਂਡਸਾ ਨਾਲ ਜਗਜੀਤ ਇੰਦਰ ਸਿੰਘ ਚੇਅਰਮੈਨ, ਰਾਜ ਕੁਮਾਰ ਅਰੋੜਾ ਜਿਲ੍ਹਾ ਪ੍ਰਧਾਨ, ਰਾਮ ਲਾਲ ਪਾਂਧੀ ਜਿਲ੍ਹਾ ਸਕੱਤਰ, ਸੱਜਣ ਸਿੰਘ ਪੂਨੀਆ, …

Read More »

ਪ੍ਰੇਮ ਆਸ਼ਰਮ ਸੀਨੀ: ਸੈਕੰ: ਸਕੂਲ ਬੇਰੀਗੇਟ ਦਾ 90ਵਾਂ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਪ੍ਰੇਮ ਆਸ਼ਰਮ ਸੀਨੀ: ਸੈਕੰ: ਸਕੂਲ ਬੇਰੀ ਗੇਟ, ਦਾ 90ਵਾਂ ਸਥਾਪਨਾ ਦਿਵਸ ਮਨਾਇਆ ਗਿਆ।ਸਕੂਲ ਮੈਨੇਜਮੈਂਟ ਐਸੋਸੀਏਸ਼ਨ ਦੀ ਮੈਨੇਜਰ ਸ਼੍ਰੀਮਤੀ ਸੁਮਨ ਸਰੀਨ, ਮੈਂਬਰ ਆਰ.ਸੀ ਵਰਮਾ (ਸਾਬਕਾ ਪ੍ਰਿੰਸੀਪਲ ਹਿੰਦੂ ਕਾਲਜ ਅੰਮ੍ਰਿਤਸਰ), ਵਿਜੇ ਕਪੂਰ ਅਤੇ ਸਕੂਲ ਦੇ ਡਾਇਰੈਕਟਰ ਪ੍ਰਦੀਪ ਕੁਮਾਰ ਸਰੀਨ, ਪ੍ਰਿੰਸੀਪਲ ਅਰੁਣ ਖੰਨਾ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸਾਂਝੇ ਤੌਰ `ਤੇ ਸਕੂਲ ਦੇ ਵਿਹੜੇ ਵਿੱਚ ਗਣਪਤੀ …

Read More »

ਸਰੂਪ ਰਾਣੀ ਕਾਲਜ ਵਿਖੇ ਐਨ.ਸੀ.ਸੀ ਕੈਡਿਟਾਂ ਨੇ ਪੋਖਰਨ ਦੂਜੇ ਪ੍ਰਮਾਣੂ ਟੈਸਟ ਦਾ 25 ਸਾਲਾ ਜਸ਼ਨ ਮਨਾਇਆ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਐਨ.ਸੀ.ਸੀ ਆਰਮੀ ਵਿੰਗ ਦੇ ਕੈਡਿਟਾਂ ਨੇ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਦੇ ਕਾਲਜ ਕੈਂਪਸ ਵਿੱਚ ਪੋਖਰਨ ਦੂਜੇ ਪ੍ਰਮਾਣੂ ਟੈਸਟ ਦੇ 25 ਸਾਲ ਪੂਰੇ ਹੋਣ ਦਾ ਜਸ਼ਨ ਮਨਾਇਆ।ਐਨ.ਸੀ.ਸੀ ਕੈਡਿਟਾਂ ਨੇ ’ਰਾਸ਼ਟਰ ਦੇ ਵਿਕਾਸ ਲਈ ਪ੍ਰਮਾਣੂ ਊਰਜ਼ਾ ਦੀ ਸ਼ਾਂਤੀਪੂਰਵਕ ਵਰਤੋਂ’ ਵਿਸ਼ੇ ’ਤੇ ਇੱਕ ਨਿਊਕਲੀਅਰ ਪਾਵਰ ਪਲਾਂਟ ਦਾ ਮਾਡਲ ਤਿਆਰ ਕੀਤਾ।ਕੈਡਿਟਾਂ ਨੇ ਮਾਡਲ ਦੀ ਕਾਰਜ਼ਪ੍ਰਣਾਲੀ ਬਾਰੇ ਪ੍ਰਦਰਸ਼ਨ …

Read More »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੱਜੇ ਜਲੌ ਅੰਮ੍ਰਿਤਸਰ, 14 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।ਵੱਡੀ ਗਿਣਤੀ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ …

Read More »

ਪ੍ਰਮਾਤਮਾ ਦੀ ਇੱਕ ਅਨੋਖੀ ਦੇਣ ਹੈ ਮਾਂ- ਸਾਗਰ ਮੁਨੀ ਸ਼ਾਸਤਰੀ

ਅੰਮ੍ਰਿਤਸਰ, 14 ਮਈ (ਸੁਖਬੀਰ ਸਿੰਘ) – ਹਿੰਦੂ ਧਰਮ ਦੇ ਗ੍ਰੰਥਾਂ ਵਿੱਚ ਮਾਂ ਨੂੰ ਪ੍ਰਮਾਤਮਾ ਦਾ ਦਰਜ਼ਾ ਦਿੱਤਾ ਹੋਇਆ ਹੈ, ਕਿਉਂਕਿ ਮਾਂ ਨੂੰ ਜਗਤ ਜਨਣੀ ਵੀ ਕਿਹਾ ਜਾਂਦਾ ਹੈ।ਚੌਕ ਪਾਸੀਆਂ ਸਥਿਤ ਜੈ ਕ੍ਰਿਸ਼ਨ ਮੰਦਿਰ ਦੇ ਗੁਰੂ ਸਾਗਰ ਮੁਨੀ ਸ਼ਾਸਤਰੀ ਜੀ ਨੇ ਅੱਜ ਮਦਰ ਡੇ ‘ਤੇ ਇੱਕ ਵਿਸ਼ੇਸ਼ ਪ੍ਰੋਗਰਾਮ ਮੰਦਿਰ ਵਿੱਚ ਰੱਖਿਆ ਸੀ।ਜਿਸ ਵਿੱਚ ਬੋਲਦਿਆਂ ਉਹਨਾਂ ਨੇ ਦੱਸਿਆ ਕਿ ਮਾਤਾ ਪ੍ਰਮੇਸ਼ਰ ਦਾ …

Read More »