Friday, May 23, 2025
Breaking News

Daily Archives: May 15, 2023

ਮਾਂ ਦਿਵਸ ਨੂੰ ਸਮਰਪਿਤ `ਮਾਂ ਬੋਹੜ ਦੀ ਛਾਂ` ਪ੍ਰੋਗਰਾਮ ਦਾ ਆਯੋਜਨ

ਭੀਖੀ, 15 ਮਈ (ਕਮਲ ਜ਼ਿੰਦਲ) – ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ `ਮਾਂ ਬੋਹੜ ਦੀ ਛਾਂ` ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਵਿੱਚ ਕੁੱਲ 120 ਮਾਤਾਵਾਂ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਪਰਿਵਾਰਕ ਮੈਂਬਰਾਂ ਨੇ ਵੀ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।ਮਾਂ-ਦਿਵਸ ਪ੍ਰੋਗਰਾਮ ਨੂੰ ਲੈ ਕੇ ਮਾਤਾਵਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਵਲੋਂ ਡਾਂਸ, …

Read More »

ਬੀ.ਆਰ.ਟੀ.ਐਸ ਬੱਸ ਸੇਵਾ ਬਹਾਲ ਰੱਖਣ ਲਈ ਆਰਥਿਕ ਵਸੀਲਿਆਂ ਦਾ ਪ੍ਰਬੰਧ ਕਰਨ ਕੈਬਨਿਟ ਮੰਤਰੀ ਡਾ. ਨਿੱਜ਼ਰ – ਮੰਚ

ਅੰਮ੍ਰਿਤਸਰ, 14 ਮਈ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਦੇ ਬੱਸ-ਸਵਾਰਾਂ ਦੀ ਮਨਪਸੰਦ ਸਹੂਲਤ ਲਈ ਚੱਲ ਰਹੀ ਪਬਲਿਕ ਟਰਾਂਸਪੋਰਟ ਸੇਵਾ ਬੱਸ ਰੈਪਿਡ ਟਰਾਂਜਿਟ ਸਿਸਟਮ (ਬੀ.ਆਰ.ਟੀ.ਐਸ) ਵਰਤਮਾਨ ਸਮੇਂ ਗੰਭੀਰ ਆਰਥਿਕ ਮੰਦਹਾਲੀ ਦਾ ਸ਼ਿਕਾਰ ਹੋ ਚੁੱਕਾ ਹੈ।ਮੀਡੀਆ ਨੂੰ ਜਾਰੀ ਬਿਆਨ ਵਿੱਚ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਮਨਮੋਹਣ ਸਿੰਘ ਬਰਾੜ, ਜਨਰਲ ਸਕੱਤਰ ਸੁਰਿੰਦਰਜੀਤ ਸਿੰਘ ਬਿੱਟੂ, ਸੀਨੀਅਰ ਮੀਤ ਪ੍ਰਧਾਨ, ਸਕੱਤਰ …

Read More »

ਪੁਲਿਸ ਡੀ.ਏ.ਵੀ ਪਬਲਿਕ ਸਕੂਲ ਵਿਖੇ ਮਾਂ ਦਿਵਸ ਮਨਾਇਆ

ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਆਰੀਆ ਰਤਨ ਪਦਮਸ੍ਰੀ ਪੂਨਮ ਸੂਰੀ ਡਾ. ਜੇ.ਪੀ ਸ਼ੂਰ ਡਾਇਰੈਕਟਰ ਪੀ.ਐਸ-1 ਅਤੇ ਏਡਿਡ ਸਕੂਲ, ਡਾ. ਸ਼੍ਰੀਮਤੀ ਨੀਲਮ ਕਾਮਰਾ ਖੇਤਰੀ ਅਫਸਰ, ਚੇਅਰਮੈਨ ਅਰਪਿਤ ਸ਼ੁਕਲਾ (ਪੀ.ਐਸ.ਏ.ਡੀ.ਜੀ.ਪੀ.ਲਾਅ ਐਂਡ ਆਰਡਰ) , ਸਕੂਲ ਦੀ ਪ੍ਰਬੰਧਕ ਡਾ. ਰਸ਼ਮੀ ਵਿਜ ਦੀ ਅਗਵਾਈ ਅਤੇ ਪੁਲਿਸ ਡੀ.ਏ.ਵੀ ਪਬਲਿਕ ਸਕੂਲ ਅੰਮ੍ਰਿਤਸਰ ਪ੍ਰਿੰਸੀਪਲ ਵਿਪਨ ਜਿਸ਼ਟੂ ਦੀ ਪ੍ਰਧਾਨਗੀ ਹੇਠ ਮਾਂ ਦਿਵਸ ਮਨਾਇਆ ਗਿਆ।ਪ੍ਰਿੰਸੀਪਲ ਸਾਹਿਬ ਨੇ ਆਪਣੇ ਭਾਸ਼ਣ …

Read More »

ਵਿਕਾਸ ਦੇ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਵਾਂਗੇ – ਡਾ. ਨਿੱਜ਼ਰ

20 ਲੱਖ ਦੀ ਲਾਗਤ ਨਾਲ ਬਣੇ ਟਿਊਬਵੈਲ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 15 ਮਈ (ਸੁਖਬੀਰ ਸਿੰਘ) – ਜਲੰਧਰ ਵਿਖੇ ਹੋਈ ਜ਼ਿਮਨੀ ਚੋਣ ਦੌਰਾਨ ਲੋਕਾਂ ਨੇ ਆਪ ਦੇ ਹੱਕ ਵਿੱਚ ਵੱਡਾ ਫਤਵਾ ਦਿੱਤਾ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ 14 ਮਹੀਨਿਆਂ ਦੇ ਕਾਰਜ਼ਕਾਲ ਨੂੰ ਸਰਾਹਿਆ ਹੈ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਇੰਦਰਬੀਰ ਸਿੰਘ ਨਿੱਜ਼ਰ ਕੈਬਨਿਟ ਮੰਤਰੀ ਪੰਜਾਬ ਨੇ ਹਲਕਾ ਦੱਖਣੀ ਦੇ …

Read More »

ਅਕਾਲ ਅਕੈਡਮੀ ਭੜਾਣਾ ਦੇ ਦੋ ਵਿਦਿਆਰਥੀ ਬਣੇ ਜ਼ਿਲ੍ਹੇ ਦੇ ਟੌਪਰ

ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕੈਡਮੀਆਂ ਵਿਚੋਂ ਅਕਾਲ ਅਕੈਡਮੀ ਭੜਾਣਾ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੀ.ਬੀ.ਐਸ.ਈ ਬੋਰਡ ਵਲੋਂ ਐਲਾਨੇ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜੇ ਵਿੱਚ ਮੱਲਾਂ ਮਾਰੀਆਂ ਹਨ।ਬਾਰ੍ਹਵੀਂ ਜਮਾਤ ਦੀ ਅਰਸ਼ਪ੍ਰੀਤ ਕੌਰ ਨੇ ਕਾਮਰਸ ਗਰੁੱਪ ਵਿਚੋਂ 96.6% ਅੰਕਾਂ ਨਾਲ ਪਹਿਲਾ, ਨਿਹਚਲਪ੍ਰੀਤ ਕੌਰ ਨੇ 93.4% ਅੰਕਾਂ ਨਾਲ ਦੂਸਰਾ ਅਤੇ …

Read More »

ਡੀ.ਟੀ.ਐਫ਼ ਦਾ ਵਫ਼ਦ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਪਰਸਨ ਨੂੰ ਮਿਲਿਆ

ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਜਮਾਤ ਦੇ ਬੱਚਿਆਂ ਦੇ ਲਏ ਗਏ ਪੇਪਰਾਂ ਵਿੱਚ ਬਹੁਤ ਸਾਰੇ ਸਕੂਲਾਂ ਵਲੋਂ ਸਿਹਤ ਅਤੇ ਸਰੀਰਕ ਸਿੱਖਿਆ ਅਤੇ ਐਨ.ਐਸ.ਕਿਊ.ਐਫ ਟਰੇਡ ਦਾ ਵਿਸ਼ਾ ਖੇਡਾਂ ਅਤੇ ਸਰੀਰਕ ਸਿੱਖਿਆ ਆਪਸ ਵਿੱਚ ਮਿਲਦਾ ਹੋਣ ਕਰਕੇ ਗ਼ਲਤੀ ਨਾਲ਼ ਐਨ.ਐਸ.ਕਿਊ.ਐਫ ਦਾ ਵਿਸ਼ਾ ਭਰਿਆ ਗਿਆ।ਜਿਸ ਬਾਰੇ ਬੋਰਡ ਵਲੋਂ ਸਬੰਧਤ ਸਕੂਲਾਂ ਨੂੰ ਪੇਪਰ ਤੋਂ ਬਿਲਕੁੱਲ ਇੱਕ ਦਿਨ …

Read More »

ਲਿਟਿਲ ਫਲਾਵਰ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ

ਸੰਗਰੂਰ, 15 ਮਈ (ਜਗਸੀਰ ਲੌਂਗੋਵਾਲ) – ਲਿਟਿਲ ਫਲਾਵਰ ਕਾਨਵੈਂਟ ਸਕੂਲ ਦ ਨਤੀਜਾ ਸ਼ਾਨਦਾਰ ਰਿਹਾ ਹੈ।ਨਿਕੇਤ ਗਰਗ ਅਤੇ ਕਾਵਿਆ ਗਰਗ ਨੇ 98.8% ਅੰਕ, ਭਾਵਨੀ ਨੇ 98.6% ਅੰਕ ਅਤੇ ਮਧੁਰ ਨੇ 98.4% ਅੰਕ ਹਾਸਲ ਕਰਕੇ ਆਪਣੀ ਵਿਲੱਖਣ ਪਹਿਚਾਣ ਬਣਾਈ ਹੈ।ਸਕੂਲ ਦੇ ਮੈਨੇਜਰ ਫਾਦਰ ਫਰਾਂਸਿਸ ਜ਼ੇਵੀਅਰ ਅਤੇ ਪ੍ਰਿੰਸੀਪਲ ਫਾਦਰ ਜਗਨ ਨਾਥਨ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਇਸ ਸ਼ਾਨਦਾਰ ਸਫ਼ਲਤਾ ਲਈ ਵਧਾਈਆਂ ਦਿੱਤੀਆਂ, ਜਿਨ੍ਹਾਂ …

Read More »

ਸੁਰਿੰਦਰ ਕੌਰ ਬਾੜਾ ਰਚਿਤ ਕਾਵਿ ਸੰਗ੍ਰਹਿ ‘ਇਹ ਰੰਗ ਵਿਰਸੇ ਦੇ’ ਭਾਸ਼ਾ ਵਿਭਾਗ ਪੰਜਾਬ ਭਵਨ ਵਿਖੇ ਰਲੀਜ਼

ਲੋਕਾਂ ਦੀ ਗੱਲ ਕਰਨ ਵਾਲਾ ਸਾਹਿਤ ਹੀ ਪ੍ਰਵਾਨ ਚੜ੍ਹਦਾ ਹੈ- ਡਾ. ਦਰਸ਼ਨ ਸਿੰਘ ਆਸ਼ਟ ਰਾਜਪੁਰਾ, 15 ਮਈ (ਡਾ. ਗੁਰਵਿੰਦਰ ਅਮਨ) – ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵਲੋਂ ਭਾਸ਼ਾ ਵਿਭਾਗ ਭਵਨ ਵਿਖੇ ਰਾਜ ਪੱਧਰ ਦਾ ਸਾਹਿਤਕ ਸਮਾਗਮ ਕਰਵਾਇਆ ਗਿਆ।ਪ੍ਰਧਾਨਗੀ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ਆਸ਼ਟ, ਸਾਬਕਾ ਉਪ ਮਹਾਂਨਿਦੇਸ਼ਕ ਦੂਰਦਰਸ਼ਨ ਡਾ ਕ੍ਰਿਸ਼ਨ ਕੁਮਾਰ ਰੱਤੂ, ਆਕਾਸ਼ਵਾਣੀ ਪਟਿਆਲਾ ਦੇ ਪ੍ਰੋਗਰਾਮ ਮੁਖੀ ਸ਼ਹਿਨਾਜ਼ ਜੌਲੀ …

Read More »

ਸਾਂਝੇ ਮੁੱਦਿਆਂ ’ਤੇ ਸਾਂਝੇ ਸੰਘਰਸ਼ ਦਾ ਸੱਦਾ – ਲੋਕ ਮੋਰਚਾ ਪੰਜਾਬ

ਸਮਰਾਲਾ, 15 ਮਈ (ਇੰਦਰਜੀਤ ਸਿੰਘ ਕੰਗ) – ਲੋਕ ਮੋਰਚਾ ਪੰਜਾਬ ਵਲੋਂ (ਤਰਕ ਭਵਨ ਲਾਇਬ੍ਰੇਰੀ) ਪਿੰਡ ਦੀਵਾਲਾ (ਨੇੜੇ ਸਮਰਾਲਾ) ਵਿਖੇ ‘ਫਿਰਕਾਪ੍ਰਸਤੀ ਬਨਾਮ ਲੋਕ ਲਹਿਰ ਦੇ ਅਜੰਡੇ’ ਦੁਆਲ਼ੇ ਇੱਕ ਵੱਡੀ ਮੀਟਿੰਗ ਕੀਤੀ ਗਈ ਹੈ। ਜਿਸ ਦੇ ਪ੍ਰਬੰਧਕ ਸਥਾਨਕ ਆਗੂ ਕੁਲਵੰਤ ਸਿੰਘ ਤਰਕ ਨੇ ਮੀਡੀਆ ਨੂੰ ਭੇਜੇ ਲਿਖਤੀ ਬਿਆਨ ਵਿੱਚ ਲਿਖਿਆ ਹੈ ਕਿ ਇਸ ਮੀਟਿੰਗ ਵਿੱਚ ਲੋਕ ਲਹਿਰ ਨਾਲ ਸਰੋਕਾਰ ਰੱਖਣ ਵਾਲੇ ਵੱਖ-ਵੱਖ …

Read More »

ਬਾਰ ਐਸੋਸੀਏਸ਼ਨ ਸਮਰਾਲਾ ਵਲੋਂ ਧਰਨਾ – ਐਸ.ਡੀ.ਐਮ ਨੂੰ ਦਿੱਤਾ ਮੰਗ ਪੱਤਰ

ਸਮਰਾਲਾ, 15 ਮਈ (ਇੰਦਰਜੀਤ ਸਿੰਘ ਕੰਗ) – ਬਾਰ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਸ਼ਾਹੀ ਦੀ ਅਗਵਾਈ ਹੇਠ ਸਥਾਨਕ ਐਸ.ਡੀ.ਐਮ ਦਫਤਰ ਸਮਰਾਲਾ ਸਾਹਮਣੇ ਸ਼ਹਿਰ ਵਿੱਚ ਘੁੰਮ ਰਹੇ ਅਵਾਰਾ ਪਸ਼ੂਆਂ ਦੇ ਹੱਲ, ਸਮਰਾਲਾ ਤਹਿਸੀਲ ਅੰਦਰ ਹੋਈ ਚੋਰੀ ਅਤੇ ਸੁਧਿਵਾ ਕੇਂਦਰ ਦੇ ਕੰਮਕਾਰ ਵਿੱਚ ਸੁਧਾਰ ਲਿਆਉਣ ਦੀਆਂ ਮੰਗਾਂ ਸਬੰਧੀ ਧਰਨਾ ਦਿੱਤਾ ਗਿਆ।ਬਾਰ ਐਸੋਸੀਏਸ਼ਨ ਸਮਰਾਲਾ ਨੇ 15 ਦਿਨ ਪਹਿਲਾਂ ਵੀ ਇੱਕ ਮੁਲਾਕਾਤ …

Read More »