Friday, March 29, 2024

Daily Archives: May 16, 2023

Unity Mall will be established in Amritsar for the handicrafts

Nijjar discussed project details with the officials   Amritsar, May 16 (Punjab Post Bureau) – In order to promote the handicrafts of the state the Punjab Government with the help of the Central Government will build a big sales center as a “Unity Mall” in the city, where they will be able to sell their products. After a special meeting held …

Read More »

ਨੈਸ਼ਨਲ ਲੋਕ ਅਦਾਲਤ ‘ਚ 8329 ਕੇਸਾਂ ਦਾ ਹੋਇਆ ਨਿਪਟਾਰਾ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ 13-05-2023 ਨੂੰ ਨੈਸ਼ਨਲ ਲੋਕ ਅਦਾਲਤ ਆਯੋਜਨ ਕੀਤਾ ਗਿਆ।ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ …

Read More »

ਪੀ.ਐਚ.ਡੀ.ਸੀ.ਸੀ.ਆਈ ਵਲੋਂ ਈਜ਼ ਆਫ਼ ਡੂਇੰਗ ਕਲਰ ਕੋਡਿੰਗ ਨੀਤੀ ਦੀ ਸ਼ਲਾਘਾ

ਕਿਹਾ, ਨਵੀਂ ਸਕੀਮ ਰਾਹੀਂ ਇੰਸਪੈਕਟਰ ਰਾਜ ਮਿਲੇਗੀ ਮੁਕਤੀ ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਈਜ਼ ਆਫ਼ ਡੂਇੰਗ ਬਿਜਨਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਲਰ ਕੋਡਿੰਗ ਸਟੈਂਪ ਪੇਪਰ ਜਾਰੀ ਕਰਨ ਅਤੇ ਉਦਯੋਗਪਤੀਆਂ ਦੀਆਂ ਕਈ ਫਾਈਲਾਂ ਨੂੰ ਸਮੇਂ ਸਿਰ ਲਾਗੂ ਕਰਨ ਦੇ ਫੈਸਲੇ ਦਾ ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਨੇ ਸਵਾਗਤ ਕੀਤਾ ਹੈ।ਚੈਂਬਰ ’ਚ ਪੰਜਾਬ ਚੈਪਟਰ ਦੇ …

Read More »

ਗਰਮੀ ਦੇ ਪ੍ਰਕੋਪ ਨੂੰ ਚੱਲਦਿਆਂ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਦੀ ਮੰਗ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ) – ਗਰਮੀ ਦੇ ਪ੍ਰਕੋਪ ਨੂੰ ਵੇਖਦਿਆਂ ਡੀ.ਟੀ.ਐਫ ਪੰਜਾਬ ਜਿਲ੍ਹਾ ਅੰਮ੍ਰਿਤਸਰ ਵਲੋਂ ਪੰਜਾਬ ਸਰਕਾਰ ਕੋਲੋਂ ਸਕੂਲ ਸਮੇਂ ਵਿੱਚ ਤਬਦੀਲੀ ਦੀ ਮੰਗ ਕੀਤੀ ਗਈ।ਡੀ.ਟੀ.ਐਫ ਦੇ ਸੂਬਾ ਵਿੱਤ ਸਕੱਤਰ ਕਮ ਜਿਲ੍ਹਾ ਪ੍ਰਧਾਨ ਅੰਮ੍ਰਿਤਸਰ ਅਸ਼ਵਨੀ ਅਵੱਸਥੀ ਅਤੇ ਜਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਸੂਬੇ ਵਿੱਚ ਤਾਪਮਾਨ 42-43 ਡਿਗਰੀ ਸੈਲਸੀਅਸ ਤੋਂ ਉਪਰ ਪਹੁੰਚ ਗਿਆ ਹੈ ਅਤੇ ਬਹੁਤ …

Read More »

ਸਰਕਾਰੀ ਸਕੂਲ (ਲੜਕੇ) ਸਮਰਾਲਾ ਵਿਖੇ ਮਨਾਇਆ 7ਵਾਂ ਸੰਯੁਕਤ ਰਾਸ਼ਟਰ ਗਲੋਬਲ ਟਰੈਫਿਕ ਹਫਤਾ

ਸਮਰਾਲਾ, 16 ਮਈ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿਖੇ ਸਕੂਲ ਪ੍ਰਿੰਸੀਪਲ ਮੈਡਮ ਸੁਮਨ ਲਤਾ ਦੀ ਅਗਵਾਈ ਹੇਠ ਟ੍ਰੈਫਿਕ ਪੁਲਿਸ ਸਮਰਾਲਾ ਦੇ ਇੰਚਾਰਜ਼ ਤੇਜਿੰਦਰ ਸਿੰਘ ਦੇ ਸਹਿਯੋਗ ਨਾਲ 7ਵਾਂ ਸੰਯੁਕਤ ਰਾਸ਼ਟਰ ਗਲੋਬਲ ਟਰੈਫਿਕ ਹਫਤੇ ਦੌਰਾਨ ਸਕੂਲ ਦੇ ਐਨ.ਐਸ.ਐਸ ਅਤੇ ਐਨ.ਸੀ.ਸੀ (ਏਅਰ ਅਤੇ ਆਰਮੀ) ਵਿੰਗ ਵਲੋਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ।ਟਰੈਫਿਕ ਇੰਚਾਰਜ਼ ਨੇ ਬੱਚਿਆਂ …

Read More »

ਖਾਲਸਾ ਕਾਲਜ ਵੂਮੈਨ ਵਲੋਂ ਸਰਵੀਕਲ ਕੈਂਸਰ ਸਬੰਧੀ ਜਾਗਰੂਕਤਾ ਕੈਂਪ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੂਮੈਨ ਦੇ ਰੋਟਰੈਕਟ ਕਲੱਬ ਵਲੋਂ ਸਰਵੀਕਲ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ।ਬਾਬਾ ਬੁੱਢਾ ਜੀ ਪਬਲਿਕ ਸਕੂਲ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਠੱਠਾ ਵਿਖੇ ਲਗਾਏ ਜਾਗਰੂਕਤਾ ਕੈਂਪ ’ਚ ਰੋਟੇਰੀਅਨ ਡਾ. ਮਨਜੀਤਪਾਲ ਕੌਰ, ਰੋਟੇਰੀਅਨ ਡਾ. ਸੁਖਮਨਪ੍ਰੀਤ ਕੌਰ ਅਤੇ ਡਾ. ਤਵਲੀਨ ਕੌਰ ਨੇ ‘ਸਿਸਕਦੇ ਬੋਲ’ ਫ਼ਿਲਮ ਵਿਖਾਉਣ ਉਪਰੰਤ ਕੈਂਸਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ।ਕਾਲਜ ਪ੍ਰਿੰਸੀਪਲ …

Read More »

ਖਾਲਸਾ ਕਾਲਜ ਪਬਲਿਕ ਸਕੂਲ ਹੇਰ 10ਵੀਂ ਦਾ ਸੀ.ਬੀ.ਐਸ.ਈ ਦਾ ਨਤੀਜ਼ਾ ਸ਼ਾਨਦਾਰ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਪਬਲਿਕ ਸਕੂਲ ਹੇਰ ਦਾ ਸੀ.ਬੀ.ਐਸ.ਈ 10ਵੀਂ ਦਾ ਨਤੀਜ਼ਾ 100 ਫੀਸਦੀ ਰਿਹਾ।ਸਕੂਲ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੰਬੋਜ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਕੂਲ ਦੇ 39 ਵਿਦਿਆਰਥੀਆਂ ਨੇ 10ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ। ਸ੍ਰੀਮਤੀ ਕੰਬੋਜ਼ ਨੇ ਕਿਹਾ ਕਿ ਸਕੂਲ ਵਿਦਿਆਰਥਣ ਮਹਿਕਦੀਪ ਕੌਰ ਨੇ 91 ਫ਼ੀਸਦੀ ਅੰਕ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ

ਅੰਮ੍ਰਿਤਸਰ, 16 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਕਾਲਜ ਵਿਦਿਆਰਥਣਾਂ ਨੇ ਮਾਂ ਦਿਵਸ ਨੂੰ ਸਮਰਪਿਤ ਪ੍ਰੋਗਰਾਮ ‘ਮੇਰੀ ਮਾਂ’ ਪੇਸ਼ ਕੀਤਾ।ਪ੍ਰਿੰ: ਨਾਨਕ ਸਿੰਘ ਨੇ ਆਪਣੇ ‘ਚ ਵਿਦਿਆਰਥਣਾਂ ਨੂੰ ਆਪਣੀ ਮਾਂ ਦਾ ਆਦਰ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਕਿ ਹਰ ਮਾਂ ਬੱਚੇ ਲਈ ਪ੍ਰੇਰਣਾ ਸਰੋਤ ਹੁੰਦੀ ਹੈ।ਮਾਂ ਆਪਣੇ ਬੱਚਿਆਂ ਲਈ ਹਰੇਕ ਮੁਸ਼ਕਿਲ ਸਹਿਣ …

Read More »

ਕਾਮੇਡੀ, ਡਰਾਮਾ ਅਤੇ ਮਨੋਰੰਜਨ ਦਾ ਸੰਪੂਰਨ ਸੁਮੇਲ ਫ਼ਿਲਮ ‘ਸਿੱਧੂ ਇਨ ਸਾਊਥਾਲ’

ਪੰਜਾਬੀ ਸਿਨੇਮਾਂ ਤੇਜ਼ੀ ਨਾਲ ਅੱਗੇ ਵੱਲ ਵਧਦਿਆਂ ਦਰਸ਼ਕਾਂ ਲਈ ਨਵੇਂ-ਨਵੇਂ ਵਿਸ਼ੇ ‘ਤੇ ਤਿਆਰ ਫਿਲਮਾਂ ਲੈ ਕੇ ਆ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁੱਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ਇੱਕ ਵੱਖਰੇ ਵਿਸ਼ੇ ‘ਤੇ ਬਣ ਕੇ ਤਿਆਰ ਹੋਈ ਫ਼ਿਲਮ ‘ਸਿੱਧੂ ਇਨ ਸਾਊਥਾਲ’ 19 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।‘ਵਾਈਟਹਿੱਲ ਸਟੂਡੀਓ’ ਦੇ ਬੈਨਰ …

Read More »

ਸੰਗਰੂਰ ਦੇ ਖਿਡਾਰੀਆਂ ਨੇ ਤਾਇਕਵਾਂਡੋ ਸਟੇਟ ਚੈਂਪੀਅਨਸ਼ਿਪ `ਚ ਜਿੱਤੇ 5 ਗੋਲਡ

ਸਾਰੇ ਖਿਡਾਰੀ ਨੈਸ਼ਨਲ ਚੈਂਪੀਅਨਸ਼ਿਪ ਲਈ ਚੁਣੇ ਗਏ ਸੰਗਰੂਰ, 16 ਮਈ (ਜਗਸੀਰ ਲੌਂਗੋਵਾਲ) – ਸਥਾਨਕ ਰਾਜ ਤਾਇਕਵਾਂਡੋ ਅਕੈਡਮੀ ਦੇ ਚਾਰ ਖਿਡਾਰੀਆਂ ਨੇ ਆਪਣੇ ਕੋਚ ਵਿਨੋਦ ਮਹਿਰਾ ਸਮੇਤ ਮੋਹਾਲੀ ਵਿਖੇ ਹੋਈ 26ਵੀਂ ਪੰਜਾਬ ਸਟੇਟ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਭਾਗ ਲੈ ਕੇ ਪੰਜ਼ ਗੋਲਡ ਮੈਡਲ ਜਿੱਤ ਕੇ ਸੰਗਰੂਰ ਸ਼ਹਿਰ ਦਾ ਨਾਂਅ ਰਸ਼ਨਾਇਆ ਹੈ।ਅਕੈਡਮੀ ਦੇ ਚਾਰੇ ਖਿਡਾਰੀ ਅਤੇ ਕੋਚ ਵਿਨੋਦ ਮਹਿਰਾ ਦੀ ਨੈਸ਼਼ਨਲ ਚੈਂਪੀਅਨਸ਼ਿ਼ਪ ਲਈ …

Read More »