Thursday, March 28, 2024

Daily Archives: May 18, 2023

‘ਡਾ. ਅੰਬੇਦਕਰ ਵਲੋਂ ਮਹਿਲਾ ਸਸ਼ਕਤੀਕਰਨ ਲਈ ਯੋਗਦਾਨ` ਵਿਸ਼ੇ `ਤੇ ਨੈਸ਼ਨਲ ਸੈਮੀਨਾਰ

ਸੰਤੁਲਿਤ ਵਿਕਾਸ ਲਈ ਨੀਤੀਆਂ ਬਣਾਉਣ ਵੇਲੇ ਔਰਤਾਂ ਦੀ ਸ਼ਮੂਲੀਅਤ ਜ਼ਰੂਰੀ – ਪ੍ਰੋ. ਅਨੁਪਮਾ ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਗੋਬਿੰਦ ਸਿੰਘ ਇੰਦਰਪ੍ਰਸਥ ਯੂਨੀਵਰਸਿਟੀ ਨਵੀਂ ਦਿੱਲੀ ਦੇ ਯੂਨੀਵਰਸਿਟੀ ਸਕੂਲ ਆਫ ਲਾਅ ਐਂਡ ਲੀਗਲ ਸਟੱਡੀਜ਼ ਦੇ ਪ੍ਰੋਫੈਸਰ ਡਾ. ਅਮਰ ਪਾਲ ਸਿੰਘ ਨੇ ਡਾ. ਬੀ.ਆਰ ਅੰਬੇਦਕਰ ਦੇ ਔਰਤਾਂ ਲਈ ਕੀਤੇ ਯਤਨਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਪ੍ਰਾਚੀਨ ਭਾਰਤ ਵਿੱਚ ਔਰਤਾਂ ਦੀ …

Read More »

ਪੰਜਾਬ ਦੇ ਪਿੰਡਾਂ ਨੂੰ ਮਿਲਣਗੀਆਂ ਸ਼ਹਿਰਾਂ ਵਾਲੀਆਂ ਸਹੂਲਤਾਂ – ਈ.ਟੀ.ਓ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਆਪਣੇ ਹਲਕੇ ਦੇ ਪਿੰਡ ਗਦਲੀ ਵਿਖੇ ਵੱਖ ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਪਿੱਛਲੀਆਂ ਸਰਕਾਰਾਂ ਦੀਆਂ ਬਦਨੀਤੀਆਂ ਕਾਰਨ ਵਿਕਾਸ ਪੱਖੋਂ ਪੱਛੜੇ …

Read More »

ਨਹਿਰਾਂ ਤੇ ਸੂੂਇਆਂ ‘ਚ ਨਹੀਂ ਪੈਣ ਦਿੱਤਾ ਜਾਵੇਗਾ ਘਰਾਂ ਤੇ ਦੁਕਾਨਾਂ ਦਾ ਗੰਦਾ ਪਾਣੀ- ਡਿਪਟੀ ਕਮਿਸ਼ਨਰ

ਵਾਤਾਵਰਣ ਦੀ ਜਾਗਰੂਕਤਾ ਵਿੱਚ ਹਿੱਸਾ ਪਾਉਣ ਲਈ ਸਹੁੰ ਚੁਕਾਈ ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦਰਿਆਈ ਪਾਣੀ ਨੂੰ ਖੇਤਾਂ ਤੱਕ ਪੁੱਜਦਾ ਕਰਨ ਵਾਲੀਆਂ ਨਹਿਰਾਂ ਤੇ ਸੂਇਆਂ ਵਿੱਚ ਘਰਾਂ ਤੇ ਦੁਕਾਨਾਂ ਦੇ ਪੈ ਰਹੇ ਗੰਦੇ ਪਾਣੀ ਨੂੰ ਰੋਕਣ ਦੀ ਹਦਾਇਤ ਕਰਦੇ ਕਿਹਾ ਕਿ ਕਿਸੇ ਵੀ ਹਾਲਤ ਵਿਚ ਕੁਦਰਤ ਦੇ ਇਸ ਅਣਮੁੱਲੇ ਸੋਮੇ ਨੂੰ ਗੰਦੇ ਪਾਣੀ …

Read More »

ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਲਈ ਪੋਸਟਰ ਮੇਕਿੰਗ ਅਤੇ ਲੇਖ ਲੇਖਨ ਮੁਕਾਬਲੇ ਕਰਵਾਏ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਟਰੈਫਿਕ ਐਜੂਕੇਸ਼ਨ ਸੈਲ ਅੰਮ੍ਰਿਤਸਰ ਸ਼ਹਿਰ ਵਲੋਂ 7ਵੇਂ ਯੂ.ਐਨ ਗਲੋਬਲ ਰੋਡ ਸੇਫਟੀ ਵੀਕ (15 ਤੋਂ 21 ਮਈ 2023) ਦੇ ਚੌਥੇ ਦਿਨ ਅੱਜ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਸਬੰਧੀ ਰਿਆਨ ਇੰਟਰਨੈਸ਼ਨਲ ਸਕੂਲ ਨਜ਼ਦੀਕ ਗੋਲਡਨ ਗੇਟ ਵਿਖੇ ਪੋਸਟਰ ਮੇਕਿੰਗ ਅਤੇ ਨਿਬੰਧ ਲੇਖਨ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵਿੱਦਿਆਰਥੀਆਂ ਨੇ ਟਰੈਫਿਕ ਨਿਯਮਾਂ ਨੂੰ ਦਰਸਾਉਂਦੇ ਬਹੁਤ ਹੀ ਮਨਮੋਹਕ ਅਤੇ ਸੁੰਦਰ ਪੋਸਟਰ …

Read More »

ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਨੇ ਟੇਬਲ ਟੈਨਿਸ ‘ਚ ਜਿੱਤੇ ਇਨਾਮ

ਅੰਮ੍ਰਿਤਸਰ, 18 (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਦੇ ਵਿਦਿਆਰਥੀਆਂ ਨੇ ਟੇਬਲ ਟੈਨਿਸ ‘ਚ ਜਿੱਤੇ ਆਪਣੀ ਸ਼ਾਨਦਾਰ ਪ੍ਰਤਿੱਭਾ ਦਾ ਪ੍ਰਦਰਸ਼ਨ ਕਰਦੇ ਹੋਏ ਜਈ ਇਨਾਮ ਹਾਸਲ ਕੀਤੇ ਹਨ।ਪ੍ਰਿੰ. ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਹੈ ਕਿ ਜਿਲ੍ਹਾ ਪੱਧਰੀ ਹਾਟ ਵੈਦਰ ਓਪਨ ਟੂਰਨਾਮੈਂਟ ਦਾ ਆਯੋਜਨ 12 ਤੋਂ 14 ਮਈ 2023 ਤੱਕ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ।ਜਿਸ ਵਿੱਚ ਜਿਲ੍ਹੇ ਦੇੇ ਸਕੂਲਾਂ ਦੇ ਖਿਡਾਰੀਆਂ ਨੇ ਖਿਡਾਰੀਆਂ ਨੇ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਦਾ ਬੈਡਮਿੰਟਨ ‘ਚ ਸ਼ਾਨਦਾਰ ਪ੍ਰਦਸ਼ਰਨ

ਅੰਮ੍ਰਿਤਸਰ, 18 (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਨੌਵੀਂ ਕਲਾਸ ਦੇ ਵਿਦਿਆਰਥੀ ਸਾਹਿਬ ਨੇ ਬੈਡਮਿੰਟਨ ‘ਚ ਆਪਣੀ ਸ਼ਾਨਦਾਰ ਪ੍ਰਤਿੱਭਾ ਦਾ ਪ੍ਰਦਸ਼ਰਨ ਕਰਦੇ ਹੋਏ 6100/- ਰੁਪਏ ਦਾ ਨਕਦ ਇਨਾਮ ਹਾਸਲ ਕੀਤਾ ਹੈ।ਪ੍ਰਿੰ. ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ‘ਉਤਰੀ ਜ਼ੋਨ ਪ੍ਰਾਈਮ ਮਨੀ ਓਪਨ ਟੂਰਨਾਮੈਂਟ ਕਾ ਆਯੋਜਨ ਜਲੰਧਰ ‘ਚ ਕਰਵਾਇਆ ਗਿਆ।ਇਸ ਉਤਰੀ ਜ਼ੋਨ ਦੇ ਲਗਭਗ 500 ਖਿਡਾਰੀਆਂ ਨੇ ਭਾਗ ਲਿਆ।ਅੰਡਰ-15 ਡਬਲਜ਼ …

Read More »

ਡੀ.ਏ.ਵੀ ਇੰਟਰਨੈਸ਼ਨਲ ਦੀ ਏਂਜਲ ਗੁਪਤਾ ਤੇ ਹਰਮੇਹਰ ਕੌਰ 97.8% ਅੰਕਾਂ ਨਾਲ ਸਕੂਲ਼ ‘ਚ ਅੱਵਲ

ਅੰਮ੍ਰਿਤਸਰ, 18 (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਹੈ ਕਿ 2022-23 ਦੇ 371 ਵਿਦਿਆਰਥਆਂ ਨੇ ਦਸਵੀਂ ਬੋਰਡ ਦੀ ਪ੍ਰੀਖਿਆ ‘ਚ ਸਫਲ ਰਹੇ।ਏਂਜਲ ਗੁਪਤਾ ਅਤੇ ਹਰਮੇਹਰ ਕੌਰ ਨੇ 97.8% ਅੰਕਾਂ ਨਾਲ ਸਕੂਲ਼ ‘ਚ ਪਹਿਲਾ ਸਥਾਨ ਹਾਸਲ ਕੀਤਾ ਹੈ।ਕ੍ਰਿਸ਼ਨਾ ਗੁਪਤਾ 97.2% ਅੰਕਾਂ ਨਾਲ ਦੂਜਾ ਸਥਾਨ ਅਤੇ ਸਮਰੀਨ ਕੌਰ 97% ਅੰਕਾਂ ਨਾਲ ਤੀਜੇ ਸਥਾਨ ‘ਤੇ ਰਹੀ।22 ਵਿਦਿਆਰਥੀਆਂ …

Read More »

ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ 19 ਮਈ ਨੂੰ ਮਨਾਇਆ ਜਾਵੇਗਾ

ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ) – ਸ਼਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੀ ਅਗਵਾਈ ਵਿੱਚ ਸਾਰੀਆਂ ਆਹਲੂਵਾਲੀਆ ਸਭਾਵਾਂ ਖਾਲਸਾ ਪੰਥ ਦੇ ਮਹਾਨ ਸੂਰਬੀਰ ਜਰਨੈਲ ਸਿੰਘ ਸਾਹਿਬ ਬਾਬਾ ਜੱਸਾ ਸਿੰਘ ਆਹਲੂਵਾਲੀਆ ਸੁਲਤਾਨ-ਉਲ-ਕੌਮ ਬੁੱਢਾ ਦਲ ਦੇ ਚੌਥੇ ਜਥੇਦਾਰ ਦਾ 305ਵਾਂ ਜਨਮ ਦਿਹਾੜਾ 19 ਮਈ ਨੂੰ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਮਨਾਇਆ ਜਾਵੇਗਾ।ਬੁੱਢਾ ਦਲ ਦੇ ਸਕੱਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ …

Read More »

ਅਕਾਲ ਅਕੈਡਮੀ ਉਡਤ ਸੈਦੇਵਾਲਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਸੰਗਰੂਰ, 18 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕੈਡਮੀਆਂ ਵਿਚੋਂ ਅਕਾਲ ਅਕੈਡਮੀ ਉਡਤ ਸੈਦੇਵਾਲਾ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਬੋਰਡ ਵਲੋਂ ਐਲਾਨੇ ਦਸਵੀਂ ਦੇ ਨਤੀਜੇ ਵਿੱਚ ਮੱਲਾਂ ਮਾਰੀਆਂ ਹਨ।ਪ੍ਰਭਜੋਤ ਕੌਰ ਨੇ 97.2% ਅੰਕਾਂ ਨਾਲ ਪਹਿਲਾ, ਨਵਜੋਤ ਕੌਰ ਨੇ 93.4% ਅੰਕਾਂ ਨਾਲ ਦੂਸਰਾ ਅਤੇ ਰਵਨੀਤ ਕੌਰ ਨੇ 93% ਅੰਕਾਂ ਨਾਲ ਤੀਸਰਾ ਸਥਾਨ ਹਾਸਲ ਕੀਤਾ ਹੈ।ਇਸ ਤੋਂ ਇਲਾਵਾ ਅਸ਼ਮੀਤ …

Read More »

ਲਾਈਨਜ ਕਲੱਬ ਸੁਨਾਮ ਮੇਨ ਵਲੋਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਪਰਮਜੀਤ ਸਿੰਘ ਧਾਲੀਵਾਲ ਬਣੇ ਕਲੱਬ ਦੇ ਪ੍ਰਧਾਨ ਸੰਗਰੂਰ, 18 ਮਈ (ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੁਨਾਮ ਮੇਨ ਦੀ ਮਹੀਨਾਵਾਰ ਡੀਨਰ ਮੀਟਿੰਗ ਬੀਤੀ ਰਾਤ ਸਥਾਨਕ ਗ੍ਰੀਨ ਲਾਅਨ ਰੈਸਟੋਰੈਂਟ ਵਿੱਚ ਪ੍ਰਧਾਨ ਪਰਮਜੀਤ ਸਿੰਘ ਆਨੰਦ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਕਲੱਬ ਦੇ ਸਮੂਹ ਮੈਂਬਰਾਂ ਨੇ ਸ਼ਿਰਕਤ ਕੀਤੀ।ਮੀਟਿੰਗ ਦੀ ਸ਼ੁਰੂਆਤ ਵਿਚ ਪਿਛਲੇ ਦਿਨੀ ਸਵਰਗਵਾਸ ਹੋ ਗਏ ਕਲੱਬ ਦੇ ਮੈਂਬਰ ਲਾਇਨ ਦਰਸ਼ਨ ਸਿੰਗਲਾ ਦੀ ਮੋਤ …

Read More »