Thursday, April 18, 2024

Daily Archives: May 19, 2023

ਬੁੱਢਾ ਦਲ ਦੇ ਚੌਥੇ ਮੁਖੀ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ 305ਵਾਂ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 19 ਮਈ (ਜਗਦੀਪ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁੱਖੀ ਰਹੇ ਸੁਲਤਾਨ-ਉਲ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ 305ਵਾਂ ਜਨਮ ਦਿਹਾੜਾ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਬੁੱਢਾ ਦਲ ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਮਨਾਇਆ ਗਿਆ। ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ …

Read More »

ਸੇਵਾ ਮੁਕਤੀ ‘ਤੇ ਰਾਜੇਵਾਲ ਵਲੋਂ ਧਾਰਮਿਕ ਪ੍ਰੋਗਰਾਮ – ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ: ‘ਚੋਂ ਚਰਨਜੀਤ ਸਿੰਘ ਰਾਜੇਵਾਲ ਲਾਈਨਮੈਨ (ਸਟੋਰ) ਆਪਣੀ ਸਰਕਾਰੀ ਨੌਕਰੀ ਦੇ 28 ਸਾਲ 6 ਮਹੀਨੇ ਦੀ ਬੇਦਾਗ ਨੌਕਰੀ ਉਪਰੰਤ ਸੇਵਾ ਮੁਕਤ ਹੋ ਗਏ ਹਨ। ਆਪਣੀ ਸੇਵਾ ਮੁਕਤੀ ‘ਤੇ ਉਨ੍ਹਾਂ ਦੇ ਗ੍ਰਹਿ ਰਾਜੇਵਾਲ ਵਿਖੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੋਹਣ ਸਿੰਘ ਸੁਰੀਲਾ (ਬਰਵਾਲੀਵਾਲੇ) ਨੇ …

Read More »

ਘਰਖਣਾ ਵਿਖੇ ਪੰਜ ਰੋਜ਼ਾ ਕ੍ਰਿਕਟ ਕੱਪ 24 ਤੋਂ

ਮਾ. ਹਰਮਨਦੀਪ ਸਿੰਘ ਮੰਡ ਵਲੋਂ ਆਪਣੀ ਮਾਤਾ ਦੀ ਯਾਦ ‘ਚ ਵੰਡੇ ਜਾਣਗੇ ਨਿੰਮ ਅਤੇ ਫਲਦਾਰ ਬੂਟੇ ਸਮਰਾਲਾ, 19 ਮਈ (ਇੰਦਕੀਤ ਸਿੰਘ ਕੰਗ) – ਮਾਨ ਸਪੋਰਟਸ ਐਂਡ ਵੈਲਫੇਅਰ ਕਲੱਬ ਘਰਖਣਾ ਵਲੋਂ ਨਗਰ ਪੰਚਾਇਤ, ਪ੍ਰਵਾਸੀ ਵੀਰਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 11ਵਾਂ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਪਿੰਡ ਘਰਖਣਾ ਵਿਖੇ ਕਰਵਾਇਆ ਜਾ ਰਿਹਾ ਹੈ।ਕਲੱਬ ਦੇ ਪ੍ਰਧਾਨ ਮਨਵੀਰ ਸਿੰਘ ਮਾਨ ਨੇ ਦੱਸਿਆ ਕਿ …

Read More »

ਸੀ.ਬੀ.ਐਸ.ਈ 10+2 (ਮੈਡੀਕਲ) ਦੀ ਪ੍ਰੀਖਿਆ ’ਚੋਂ ਵਨੀਤਜੋਤ ਕੌਰ ਨੇ ਪ੍ਰਾਪਤ ਕੀਤੇ 95.2 ਫੀਸਦੀ ਨੰਬਰ

ਸਮਰਾਲਾ, 19 ਮਈ (ਇੰਦਕੀਤ ਸਿੰਘ ਕੰਗ) – ਸੀ.ਬੀ.ਐਸ.ਈ ਵਲੋਂ ਬੀਤੇ ਦਿਨੀਂ ਐਲਾਨੇ 10+2 (ਮੈਡੀਕਲ) ਜਮਾਤ ਦੇ ਨਤੀਜਿਆਂ ਵਿੱਚ ਕੋਟਲਾ ਸਮਸ਼ਪੁਰ ਦੀ ਧੀ ਵਨੀਤਜੋਤ ਕੌਰ ਨੇ ਕੁੱਲ 500 ਨੰਬਰਾਂ ਵਿੱਚੋਂ 476 ਨੰਬਰ ਲੈ ਕੇ ਇਲਾਕੇ ਦੀਆਂ ਧੀਆਂ ਦੇ ਮਾਣ ਵਿੱਚ ਹੋਰ ਵਾਧਾ ਕੀਤਾ ਹੈ।ਕੰਵਲਪ੍ਰੀਤ ਸਿੰਘ ਮਾਨ ਅਤੇ ਮਾਤਾ ਹਰਜੀਤ ਕੌਰ ਦੀ ਇਹ ਹੋਣਹਾਰ ਧੀ ਐਮ.ਏ.ਐਮ ਸਕੂਲ ਸਮਰਾਲਾ ਦੀ ਵਿਦਿਆਰਥਣ ਹੈ।ਉਸ ਨੇ …

Read More »

ਸਕੂਲੀ ਵਿਦਿਆਰਥੀਆਂ ਨੇ ਲਗਾਇਆ ਸਲਾਈਟ ਦਾ ਟੂਰ

ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਆਫ ਐਮੀਨੈਂਸ ਛਾਜਲੀ ਦੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਗੁਰਵਿੰਦਰ ਸਿੰਘ ਦੀ ਦੇਖ-ਰੇਖ ਹੇਠ ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਸਲਾਈਟ) ਵਿਖੇ ਵਿਦਿਅਕ ਟੂਰ ‘ਤੇ ਲਿਜਾਇਆ ਗਿਆ।ਇਸ ਟੂਰ ਦੀ ਅਗਵਾਈ ਸਕੂਲ ਅਧਿਆਪਕ ਮਾਧਵ ਗੁਪਤਾ, ਪ੍ਰਦੀਪ ਕੁਮਾਰ ਅਤੇ ਸ੍ਰੀਮਤੀ ਕੰਵਲਜੋਤ ਕੌਰ ਕਰ ਰਹੇ ਸਨ।ਇਸ ਸਮੇਂ ਨੌਵੀਂ ਜਮਾਤ ਦੇ ਸਕੂਲ ਦੇ …

Read More »

ਸਲਾਈਟ ਵਿਖੇ ਐਡਵਾਂਸਡ ਮੈਟੀਰੀਅਲਜ਼ ਐਂਡ ਰੇਡੀਏਸ਼ਨ ਫਿਜੀਕਸ ਵਿਸ਼ੇ ‘ਤੇ ਦੋ ਰੋਸ਼ਾ ਰਾਸ਼ਟਰੀ ਕਾਨਫਰੰਸ

ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜੀਨੀਅਰਿੰਗ ਐਂਡ ਟੈਕਨੋਲੋਜੀ (ਸਲਾਈਟ) ਦੇ ਭੌਤਿਕ ਵਿਗਿਆਨ ਵਿਭਾਗ ਦੇ ਪ੍ਰੋਫੈਸਰ ਡਾ. ਐਮ.ਐਮ ਸਿਨਹਾ ਦੀ ਪ੍ਰਧਾਨਗੀ ਹੇਠ ਹਾਈਬ੍ਰਿਡ ਮੋਡ ਵਿੱਚ 18 ਤੇ 19 ਮਈ ਦੌਰਾਨ ਐਡਵਾਂਸਡ ਮੈਟੀਰੀਅਲਜ਼ ਐਂਡ ਰੇਡੀਏਸ਼ਨ ਫਿਜੀਕਸ (ਏ.ਐਮ.ਆਰ.ਪੀ-2023) ਵਿਸ਼ੇ ‘ਤੇ ਦੋ ਰੋਜ਼ਾ 6ਵੀਂ ਰਾਸ਼ਟਰੀ ਕਾਨਫਰੰਸ ਦਾ ਆਯੋਜਨ ਕੀਤਾ ਗਿਆ।ਕਾਨਫਰੰਸ ਵਿੱਚ ਵਿਗਿਆਨੀਆਂ, ਖੋਜ਼ਕਰਤਾਵਾਂ ਅਤੇ ਟੈਕਨੋਕਰੇਟਸ ਨੂੰ ਇੱਕ ਪਲੇਟਫਾਰਮ `ਤੇ …

Read More »

ਬਾਈਸਾਈਕਲ ਰੈਲੀ ਅਤੇ ਮੈਰਾਥਨ ਦੌੜ 21 ਮਈ ਨੂੰ – ਕਮਿਸ਼ਨਰ ਨਗਰ ਨਿਗਮ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – 21 ਮਈ ਤੱਕ ਮਨਾਏ ਜਾਣ ਵਾਲੇ 7ਵੀਂ ਯੂ.ਐਨ ਗਲੋਬਲ ਸੜਕ ਸੁਰੱਖਿਆ ਸਪਤਾਹ ਦੇ ਸਬੰਧ ਵਿੱਚ 21 ਮਈ ਨੂੰ ਅੰਮਿ੍ਤ ਆਨੰਦ ਪਾਰਕ ਰਣਜੀਤ ਐਵੀਨਿਊ ਤੋਂ ਇੱਕ ਬਾਈਸਾਈਕਲ ਰੈਲੀ ਅਤੇ ਮੈਰਾਥਨ ਦੌੜ ਆਯੋਜਿਤ ਕੀਤੀ ਜਾਵੇਗੀ।ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਨੇ ਵੱਖ-ਵੱਖ ਵਿਭਾਗਾਂ ਅਤੇ ਐਨ.ਜੀ.ਓ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਸੜਕ ਸੁਰੱਖਿਆ ਸਪਤਾਹ ਦੌਰਾਨ ਵੱਖ-ਵੱਖ ਵਿਭਾਗਾਂ …

Read More »

ਕੇਂਦਰੀ ਅੰਨ ਭੰਡਾਰ ’ਚ ਪੰਜਾਬ ਨੇ ਸਭ ਤੋਂ ਵੱਧ ਕਣਕ ਦਾ ਪਾਇਆ ਯੋਗਦਾਨ – ਕਟਾਰੂਚੱਕ

ਜੰਡਿਆਲਾ ਤੇ ਮਹਿਤਾ ਦਾਣਾ ਮੰਡੀ ਦੀ ਲਿਫਟਿੰਗ 5 ਦਿਨਾਂ ਦੇ ‘ਚ ਮੁਕੰਮਲ ਕਰਨ ਦੇ ਦਿੱਤੇ ਆਦੇਸ਼ ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜੰਡਿਆਲਾ ਦਾਣਾ ਮੰਡੀ ਵਿਖੇ ਕਣਕ ਦੀ ਲਿਫਟਿੰਗ ਸਬੰਧੀ ਉਚੇਚੇ ਤੌਰ ‘ਤੇ ਪਹੁੰਚੇ ਅਤੇ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਆਉਂਦੇ 4-5 ਦਿਨਾਂ ਦੇ ਅੰਦਰ …

Read More »

ਸੈਸ਼ਨ 2023-24 ਲਈ ਸਪੋਰਟਸ ਵਿੰਗ ਸਕੂਲ (ਡੇ ਸਕਾਲਰੇ ਰੈਜੀਡੈਸ਼ਲ) ‘ਚ ਲਈ ਦੋ ਦਿਨਾ ਟਰਾਇਲ 24 ਮਈ ਤੋਂ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵਲੋਂ ਸਾਲ 2023-24 ਦੇ ਸੈਸ਼ਨ ਲਈ ਸਪੋਰਟਸ ਵਿੰਗਜ ਸਕੂਲ ਡੇ-ਸਕਾਲਰ ਰੈਜੀਡੈਸ਼ਲ ਵਿੱਚ ਅੰਡਰ 14, 17 ਤੇ 19 ਸਾਲ ਦੇ ਹੋਣਹਾਰ ਖਿਡਾਰੀਆਂ/ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ 24-05-2023 ਤੋਂ 25-05-2023 ਤੱਕ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਇੰਦਰਵੀਰ ਸਿੰਘ ਨੇ ਦੱਸਿਆ ਕਿ ਖਾਲਸਾ …

Read More »

ਵਧੀਕ ਡਿਪਟੀ ਕਮਿਸ਼ਨਰ ਨੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦੀ ਕੀਤੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਸੁਰਿੰਦਰ ਸਿੰਘ ਵਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਚੱਲ ਰਹੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਸੰਨ ਫਾਊਡੇਸ਼ਨ ਦਾ ਅਚਨਚੇਤ ਨਿਰੀਖਣ ਕੀਤਾ ਗਿਆ।ਉਨਾਂ ਸਿਖਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਸੈਂਟਰ ਦਾ ਮੁਆਇਨਾ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਸਿਖਿਆਰਥੀਆਂ ਨੂੰ ਕਿਹਾ ਕਿ ਉਮੀਦਵਾਰਾਂ ਨੂੰ ਸਰਕਾਰ ਦੁਆਰਾ ਚਲਾਏ ਜਾ ਰਹੇ ਹੁਨਰ ਵਿਕਾਸ ਸਕੀਮਾਂ ਦਾ …

Read More »