Friday, March 29, 2024

Daily Archives: May 22, 2023

SIP Abacus conducted Math Wizard contest

Amritsar, May 22 (Punjab Post Bureau) –  SIP Abacus conducted Math Wizard contest for class 2nd to 6th  at Sri  Guru Harkrishan Sr. Sec School G.T Road to test the speed and accuracy in Math. Principal Mandeep Singh said that the winners of the contest were given Trophies by Member Incharge Prof. Hari Singh Member Incharge Jagjit Singh, Member Incharge …

Read More »

Students of School of Eminence visited GNDU

Amritsar, May 22 (Punjab Post Bureau) – Under the innovative initiative of Punjab Government’s, students of School of Eminence visited the Guru Nanak Dev University here today. The purpose of the visit was to encourage the students of these schools for research and higher academics. Prof. Preet Mohinder Singh Bedi Dean Student’s welcomed the students and staff members of the schools. He …

Read More »

ਪ੍ਰੀਤਨਗਰ ਦੀ ਧਰਤੀ `ਤੇ 24 ਮਈ ਨੂੰ ਹੋਵੇਗਾ ਨਾਟਕ ਸੌਂਕਣ ਦਾ ਮੰਚਨ

ਅੰਮ੍ਰਿਤਸਰ, 22 ਮਈ (ਦੀਪ ਦਵਿੰਦਰ ਸਿੰਘ) – ਕ੍ਰੀਏਟਵ ਡਾਇਰੈਕਟਰ ਵਜੋਂ ਜਾਣੇ ਜਾਂਦੇ ਪ੍ਰੋ. ਇਮੈਨੂਅਲ ਸਿੰਘ ਦੁਆਰਾ ਨਿਰਦੇਸ਼ਤ ਅਤੇ ਪੰਜਾਬੀ ਦੇ ਸਿਰਮੌਰ ਨਾਟਕਕਾਰ ਬਲਵੰਤ ਗਾਰਗੀ ਦੇ ਬਹੁ-ਚਰਚਿਤ ਅਤੇ ਵਿਵਾਦਤ ਨਾਟਕ ਸੌਂਕਣ ਦਾ ਮੰਚਣ ਅਨਾਮਿਕਾ ਅੰਮ੍ਰਿਤਸਰ ਵਲੋਂ ਗੁਰਬਖਸ਼ ਸਿੰਘ ਨਾਨਕ ਸਿੰਘ ਫਾਉਂਡੇਸ਼ਨ ਪ੍ਰੀਤਨਗਰ ਦੇ ਸਹਿਯੋਗ ਨਾਲ ਬਲਰਾਜ ਸਾਹਨੀ ਖੁੱਲ੍ਹਾ ਰੰਗ-ਮੰਚ ਪ੍ਰੀਤਨਗਰ ਵਿਖੇ 24 ਮਈ 2023 ਨੂੰ ਸ਼ਾਮ 7:00 ਵਜੇ ਹੋਵੇਗਾ। ਨਾਟਕ ਡਾਇਰੈਕਟਰ …

Read More »

ਡੀ.ਸੀ.ਪੀ ਲਾਅ-ਐਂਡ-ਆਰਡਰ ਭੰਡਾਲ ਕ੍ਰਿਸਟਲ ਚੌਕ ਪਹੁੰਚੇ

ਅੱਤ ਦੀ ਗਰਮੀ ‘ਚ ਟਰੈਫਿਕ ਰੈਗੂਲੇਟ ਕਰ ਰਹੇ ਟਰੈਫਿਕ ਮੁਲਾਜ਼ਮਾਂ ਦੀ ਕੀਤੀ ਹੌਸਲਾ ਅਫ਼ਜ਼ਾਈ ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਵਲੋਂ ਸ਼ਹਿਰ ਦੀ ਟਰੈਫਿਕ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਗੁਰੂ ਨਗਰੀ ‘ਚ ਬਾਹਰੋਂ ਆਉਣ ਵਾਲੇ ਯਾਤਰੂਆਂ ਅਤੇ ਸ਼ਹਿਰ ਵਾਸੀਆਂ ਨੂੰ ਟਰੈਫਿਕ ਜਾਮ ਤੋਂ ਨਿਜ਼ਾਤ ਮਿਲ ਸਕੇ।ਇਸ ਸਬੰਧ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਭਾਸ਼ਣ ਤੇ ਕਾਵਿ ਉਚਾਰਨ ਮੁਕਾਬਲੇ

ਅੰਮ੍ਰਿਤਸਰ, 22 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਸੀਨੀਅਰ ਅਤੇ ਪ੍ਰਾਇਮਰੀ ਵਿੰਗ ਵਲੋਂ ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਪਿ੍ਰੰਸੀਪਲ ਮਨਦੀਪ ਸਿੰਘ ਦੀ ਅਗਵਾਈ ‘ਚ ਸੀਨੀਅਰ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ ਅਤੇ …

Read More »

ਗਰਮੀ ਦੇ ਮੌਸਮ ਦੌਰਾਨ ਪੰਛੀਆਂ ਲਈ ਕੀਤਾ ਪਾਣੀ ਦਾ ਪ੍ਰਬੰਧ

ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਸ਼੍ਰੀ ਸ਼ਿਵ ਸ਼ੰਕਰ ਰਾਮਲੀਲਾ ਕਲੱਬ ਵਲੋਂ ਲੋਕਾਂ ਦੇ ਸਹਿਯੋਗ ਨਾਲ ਗਰਮੀ ਦੇ ਮੌਸਮ `ਚ ਪੰਛੀਆਂ ਦੇ ਜੀਵਨ ਦੀ ਸੁਰੱਖਿਆ ਲਈ ਵਿਸ਼ੇਸ਼ ੳੇਪਰਾਲੇ ਕੀਤੇ ਗਏ ਹਨ।ਕਲੱਬ ਵਲੋਂ ਪੰਛੀਆਂ ਲਈ ਘਰਾਂ ਦੀਆਂ ਛੱਤਾਂ `ਤੇ ਪਾਣੀ ਰੱਖਣ ਲਈ ਲਈ ਲੋਕਾਂ ਨੂੰ ਮਿੱਟੀ ਦੇ ਭਾਂਡੇ ਦਿੱਤੇ ਗਏ ਹਨ।ਰਾਮਲੀਲਾ ਕਲੱਬ ਦੇ ਡਾਇਰੈਕਟਰ ਦਿਨੇਸ਼ ਗਰਗ (ਡਿੰਪਾ) ਨੇ ਕਿਹਾ ਕਿ ਪੰਛੀ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾਂ ਵਿਖੇ ਛੋਟੇ ਬੱਚਿਆਂ ਲਈ ਮੈਂਗੋ ਪਾਰਟੀ ਦਾ ਆਯੋਜਨ

ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਗਰਮੀ ਦੇ ਮੌਸਮ ਵਿੱਚ ਫਲਾਂ ਦੇ ਰਾਜਾ “ਅੰਬ” ਦੇ ਸੁਆਦ ਲਈ ਐਮ.ਐਲ.ਜੀ ਕਾਨਵੈਂਟ ਸਕੂਲ ਚੀਮਾ (ਸੀ.ਬੀ.ਐਸ.ਈ ਤੋਂ ਮਾਨਤਾ ਪ੍ਹਾਪਤ) ਦੇ ਕੈਂਪਸ ਵਿੱਚ ਕਿੰਡਰਗਾਰਟਨ ਦੇ ਛੋਟੇ ਬੱਚਿਆਂ ਲਈ ਮੈਂਗੋ ਪਾਰਟੀ ਦਾ ਆਯੋਜਨ ਕੀਤਾ।ਇਸ ਗਤੀਵਿਧੀ ਦਾ ਉਦੇਸ਼, ਅੰਬਾਂ ਨਾਲ ਸਬੰਧਤ ਸਾਰੀ ਜਾਣਕਾਰੀ ਦੇਣਾ ਸੀ।ਅਧਿਆਪਕਾਂ ਨੇ ਅੰਬਾਂ ਦੀਆਂ ਵੱਖ-ਵੱਖ ਕਿਸਮਾਂ ਜਿਵੇਂ ਕਿ ਦੁਸਹਿਰੀ, ਚੌਸਾ, ਲੰਗੜਾ ਆਦਿ ਪ੍ਰਦਰਸ਼ਿਤ …

Read More »

ਹਾਕਮ ਬਖਤੜੀ ਵਾਲਾ ਦੇ ਭਾਜਪਾ ਪ੍ਰਦੇਸ਼ ਕਾਰਜਕਾਰਨੀ ਮੈਂਬਰ ਚੁਣੇ ਜਾਣ ‘ਤੇ ਖੁਸ਼ੀ ਦਾ ਇਜ਼ਹਾਰ

ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਪੰਜਾਬ ਦੇ ਮਸ਼ਹੂਰ ਪੰਜਾਬੀ ਲੋਕ ਗਾਇਕ ਸਰਦਾਰ ਹਾਕਮ ਬਖਤੜੀ ਵਾਲਾ ਪਿਛਲੇ ਲੰਮੇ ਸਮੇਂ ਤੋਂ ਭਾਜਪਾ ਦੀਆਂ ਨੀਤੀਆਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜ਼ਾਂ ਦਾ ਜਨ ਜਨ ਤੱਕ ਪ੍ਰਚਾਰ ਕਰ ਰਹੇ ਹਨ।ਹਾਕਮ ਬਖਤੜੀ ਵਾਲਾ ਦੀ ਇਸ ਮੁਹਿੰਮ ਨੂੰ ਦੇਖਦੇ ਹੋਏ ਪਾਰਟੀ ਹਾਈਕਮਾਨ ਵਲੋਂ ਉਨ੍ਹਾਂ ਨੂੰ ਦੁਬਾਰਾ ਪਾਰਟੀ ਦੀ …

Read More »

ਸਰਕਾਰੀ ਸਕੂਲ ਕਿਲਾ ਭਰੀਆਂ ਨੇ ਪੰਛੀਆਂ ਨੂੰ ਬਚਾਓਣ ਲਈ ਲਗਾਏ ਆਲ੍ਹਣੇ

ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਪੰਜਾਬੀ ਅਧਿਆਪਕ ਜਸਵਿੰਦਰ ਸਿੰਘ (ਹਾਈ ਸਕੂਲ) ਵਲੋਂ ਆਪਣੇ ਬੱਚੇ ਦੇ ਜਨਮ ਦੀ ਖੁਸ਼ੀ ਵਿੱਚ ਸਮੁੱਚੇ ਸਕੂਲ ਵਿੱਚ ਪੰਛੀਆਂ ਲਈ ਆਲ੍ਹਣੇ ਲਗਾਏ ਗਏ ਹਨ।ਮੁੱਖ ਅਧਿਆਪਕਾ ਸ੍ਰੀਮਤੀ ਰਣਜੀਤ ਕੌਰ ਦੱਸਿਆ ਕਿ ਇਹ ਦਸਵੰਧ ਕੱਢਣ ਦਾ ਬਹੁਤ ਵਧੀਆ ਅਤੇ ਖੁਸ਼ੀਆਂ ਮਨਾਉਣ ਦਾ ਨਵੇਕਲਾ ਤਰੀਕਾ ਹੈ, ਜੋ ਸਭ ਨੂੰ ਅਪਣਾਉਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਸਮੂਹ ਸਟਾਫ਼ ਅਤੇ ਵਿਦਿਆਰਥੀਆਂ …

Read More »

ਕੰਮਕਾਜ਼ੀ ਯੌਨ ਉਤਪੀੜਨ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ – ਚੇਅਰਵੁਮੈਨ ਅਨੁਪਮਾ

ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੈਕਸੁਅਲ ਹਰਾਸਮੈਂਟ ਆਫ ਵੁਮੈਨ ਐਟ ਵਰਕਪਲੇਸ ਐਕਟ 2013 ਅਧੀਨ ਜ਼ਿਲ੍ਹਾ ਪੱਧਰੀ ਸ਼ਿਕਾਇਤ ਕਮੇਟੀ ਦਾ ਗਠਨ ਕੀਤਾ ਗਿਆ ਹੈ।ਇਸ ਕਮੇਟੀ ਵਿੱਚ ਸ਼੍ਰੀਮਤੀ ਅਨੁਪਮਾ ਪੁਸ਼ਕਰ ਚੇਅਰਵੁਮੇਨ, ਸ਼੍ਰੀਮਤੀ ਰਿਤੂ ਸਕੱਤਰ, ਸ਼੍ਰੀਮਤੀ ਕਿਰਨਦੀਪ ਪਾਸੀ ਮੈਂਬਰ, ਸ਼੍ਰੀਮਤੀ ਸ਼ਿਵਾਨੀ ਸ਼ਰਮਾ ਮੈਂਬਰ, ਸ਼੍ਰੀਮਤੀ ਜਸਬੀਰ ਕੌਰ ਮੈਂਬਰ ਆਪਣੀਆਂ ਸੇਵਾਵਾਂ ਦੇ ਰਹੇ ਹਨ। …

Read More »