Friday, April 19, 2024

Daily Archives: May 26, 2023

ਵਿਧਾਇਕਾ ਭਰਾਜ ਨੇ ਸੰਗਰੂਰ ‘ਚ ਹਾਕੀ ਮੈਦਾਨ ਨੂੰ ਐਸਟ੍ਰੋਟਰਫ਼ ਬਣਾਉਣ ਦੀ ਰੱਖੀ ਨੀਂਹ

ਸੰਗਰੂਰ, 26 ਮਈ ( ਜਗਸੀਰ ਲੌਂਗੋਵਾਲ) – ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਹਾਕੀ ਮੈਦਾਨ ਨੂੰ ਆਧੁਨਿਕ ਐਸਟ੍ਰੋਟਰਫ਼ ਬਣਾਉਣ ਦੀ ਨੀਂਹ ਰੱਖੀ।ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੰਗਰੂਰ ਦੇ ਖੇਡ ਪ੍ਰੇਮੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਨ ਲਈ 72.22 …

Read More »

ਸਹਾਰਾ ਫਾਊਂਡੇਸ਼ਨ ਅਤੇ ਜੀਵਨ ਆਸ਼ਾ ਵੈਲਫੇਅਰ ਕਲੱਬ ਵਲੋਂ ਖੂਨਦਾਨ ਕੈਂਪ 29 ਮਈ ਨੂੰ

ਸੰਗਰੂਰ, 26 ਮਈ ( ਜਗਸੀਰ ਲੌਂਗੋਵਾਲ) – ਸਹਾਰਾ ਫਾਊਂਡੇਸ਼ਨ ਅਤੇ ਜੀਵਨ ਆਸ਼ਾ ਵੈਲਫੇਅਰ ਕਲੱਬ ਵਲੋਂ 29 ਮਈ ਨੂੰ ਪੀ.ਜੀ.ਆਈ.ਐਮ.ਅਈ.ਆਰ ਸੈਟੇਲਾਈਟ ਸੈਂਟਰ ਘਾਬਦਾਂ ਵਿਖੇ ਲਗਾਏ ਜਾ ਰਹੇ ਬਲੱਡ ਡੋਨੇਸ਼ਨ ਕੈਂਪ ਦਾ ਪੋਸਟਰ ਡਾ. ਸ਼ਰੁਤੀ ਸ਼ਰਮਾ (ਅਸਿਸਟੈਂਟ ਪ੍ਰੋਫੈਸਰ) ਇੰਚਾਰਜ਼, ਡਾ. ਗੀਤਿਕਾ (ਅਸਿਸਟੈਂਟ ਪ੍ਰੋਫੈਸਰ) ਡਾ. ਗੁਰਪ੍ਰੀਤ ਕੌਰ ਪੀ.ਜੀ.ਆਈ.ਐਮ.ਈ.ਆਰ ਸੈਟੇਲਾਈਟ ਸੈਂਟਰ ਘਾਬਦਾਂ, ਗੁਰਿੰਦਰਜੀਤ ਸਿੰਘ ਜਬੰਧਾ ਚੇਅਰਮੈਨ ਭਾਈ ਗੁਰਦਾਸ ਕਾਲਜ, ਸੁਖਵਿੰਦਰ ਸਿੰਘ ਚੇਅਰਮੈਨ ਲਾਈਫ ਗਾਰਡ …

Read More »

ਯੋਜਨਾਬੰਦੀ ਤਹਿਤ ਕੀਤਾ ਜਾਵੇਗਾ ਜਿਲ੍ਹੇ ਦਾ ਵਿਕਾਸ – ਚੇਅਰਮੈਨ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਨੇ ਜਿਲ੍ਹੇ ਵਿੱਚ ਕੀਤੇ ਜਾਣ ਵਾਲੇ ਕੰਮਾਂ ਦੀ ਰਣਨੀਤੀ ਬਨਾਉਣ ਲਈ ਸੱਦੀ ਗਈ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦੇ ਕਿਹਾ ਕਿ ਭਵਿੱਖ ਵਿਚ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇ ਕਿ ਕਿਸੇ ਵੀ ਵਿਭਾਗ ਵੱਲੋਂ ਕੀਤਾ ਜਾਣ ਵਾਲਾ ਵਿਕਾਸ ਦਾ ਕੋਈ ਕੰਮ ਦੂਸਰੇ ਵਿਭਾਗ ਵੱਲੋਂ ਕਰਵਾਏ ਗਏ ਕੰਮਾਂ …

Read More »

ਜਿਲ੍ਹੇ ਵਿੱਚ 2 ਲੱਖ 48 ਹਜ਼ਾਰ 622 ਲਾਭਪਾਤਰੀ ਲੈ ਰਹੇ ਨੇ ਪੈਨਸ਼ਨ ਸਕੀਮ ਦਾ ਲਾਭ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੀ ਸਰਕਾਰ ਰਾਜ ਵਿੱਚ ਲੋਕ ਹਿੱਤ ਲਈ ਕੰਮ ਕਰਨ ਦੀ ਮਨਸ਼ੇ ਨਾਲ ਸੱਤਾ ਵਿੱਚ ਆਈ ਸੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਅਧਾਰ ਕਰਨ ਲਈ ਵਚਨਬੱਧ ਹੈ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਜਿਲ੍ਹਾ ਅੰਮ੍ਰਿਤਸਰ ਵਲੋਂ ਬੁਢਾਪਾ ਪੈਨਸ਼ਨ ਅਤੇ ਹੋਰ …

Read More »

ਦੇਸ਼ ਦੀਆਂ ਕਲਾ-ਕਿਰਤਾਂ ਦੇ ਵਿਕਰੀ ਲਈ ਅੰਮ੍ਰਿਤਸਰ ‘ਚ ‘ਯੂਨੀਟੀ ਮਾਲ’- ਡੀ.ਸੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਸਰਕਾਰ ‘ਮੇਡ ਇਨ ਇੰਡੀਆ’ ਮੁਹਿੰਮ ਨੂੰ ਉਤਸ਼ਹਿਤ ਕਰਨ ਲਈ ਅੰਮ੍ਰਿਤਸਰ ਵਿਚ ਦੇਸ਼ ਭਰ ਦੀਆਂ ਕਲਾ-ਕਿਰਤਾਂ ਨੂੰ ਇਕ ਛੱਤ ਹੇਠ ਵੇਚਣ ਲਈ ਵੱਡਾ ਸ਼ਾਪਿੰਗ ਮਾਲ ਬਨਾਉਣ ਜਾ ਰਹੀ ਹੈ, ਜਿਸ ਨੂੰ ਯੂਨੀਟੀ ਮਾਲ ਦਾ ਨਾਮ ਦਿੱਤਾ ਜਾਵੇਗਾ।ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਅਹੁੱਦਾ ਸੰਭਾਲਣ ਤੋਂ ਬਾਅਦ ਆਪਣੀ ਪਲੇਠੀ ਮੀਟਿੰਗ ਵਿਚ ਕੇਂਦਰ ਤੇ ਰਾਜ ਸਰਕਾਰ ਦੇ ਅਧਿਕਾਰੀਆਂ …

Read More »

ਪਲਸ ਪੋਲੀਓ ਰਾਓਂਡ ਸੰਬਧੀ ਚੇਤਨਾ ਰੈਲੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਵਲੋਂ ਜਿਲਾ੍ ਪ੍ਰਸ਼ਾਸਨ ਦੇ ਸਹਿਯੋਗ ਨਾਲ ਵਿਸ਼ਵ ਸਿਹਤ ਸੰਗਠਨ ਵਲੋਂ ਮਿਤੀ 28,29 ਅਤੇ 30 ਮਈ 2023 ਨੂੰ ਕੀਤੇ ਜਾਣ ਵਾਲੇ ਪਲਸ ਪੋਲੀਓ ਰਾਓਂਡ ਦੀ ਕਾਮਯਾਬੀ ਲਈ ਦਫਤਰ ਸਿਵਲ ਸਰਜਨ ਤਰਨ ਤਾਰਨ ਵਿਖੇ ਤੋਂ ਇਕ ਚੇਤਨਾ ਰੈਲੀ ਨੂੰ ਰਹੀ ਝੰਡੀ ਦੇ ਰਵਾਨਾ ਕੀਤਾ ਗਿਆ।ਰੈਲੀ ਵਿਚ ਸਮੂਹ ਪ੍ਰੋਗਰਾਮ ਅਫਸਰਾਂ, …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ 12ਵੀਂ ਜਮਾਤ ਦੇ ਅੱਵਲ ਵਿਦਿਆਰਥੀਆਂ ਨੂੰ ਵੰਡੇ ਇਨਾਮ

ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਸਾਲ 2022-23 ਦੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਮੈਰਿਟ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਇਸ ਸਮੇਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ …

Read More »

ਵਾਈਕਇੰਗ ਮਾਰਸ਼ਲ ਆਰਟ ਅਕੈਡਮੀ ਭੀਖੀ ਦੀਆਂ ਲੜਕੀਆਂ ਨੇ ਜਿੱਤੇ ਤਗਮੇ

ਭੀਖੀ, 26 ਮਈ (ਕਮਲ ਜ਼ਿੰਦਲ) – ਕਰਾਟੇ ਚੈਂਪੀਆਨਸ਼ਿਪ 2023 ਜਿਲ੍ਹਾ ਕਰਾਟੇ ਐਸੋਸੀਏਸ਼ਨ ਮਾਨਸਾ ਵਲੋਂ ਬੀ.ਐਮ.ਡੀ ਹਾਈ ਸਕੂਲ ਬਰੇਟਾ ਵਿਖੇ ਕਰਵਾਈ ਗਈ।ਜਿਸ ਵਿਚ ਵਾਈਕਇੰਗ ਮਾਰਸ਼ਲ ਆਰਟ ਅਕੈਡਮੀ ਭੀਖੀ ਦੀਆਂ 14 ਲੜਕੀਆਂ ਨੇ ਹੀ ਤਗਮੇ ਆਪਣੀ ਝੋਲੀ ਪਾਏ।ਪੰਜਾਬ ਪੱਧਰੀ ਖੇਡਾਂ ਜੋ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿੱਚ ਇਹਨਾਂ 14 ਲੜਕੀਆਂ ਦੀ ਚੋਣ ਹੋਈ ਹੈ।ਅਕੈਡਮੀ ਦੇ ਕੋਚ ਅਕਾਸ਼ਦੀਪ ਸਿੰਘ ਨੇ ਇਹਨਾਂ ਲੜਕੀਆਂ ਨੂੰ ਜਿਥੇ …

Read More »

ਏਡਿਡ ਮੈਨੇਜਮੈਂਟ ਫੈਡਰੇਸ਼ਨ ਨੇ ਪੋਰਟਲ ਸਬੰਧੀ ਵਾਪਸ ਲਏ ਫੈਸਲੇ ’ਤੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਨੋਟੀਫਿਕੇਸ਼ਨ ਜਲਦ ਜਾਰੀ ਕਰਨ ਦੀ ਕੀਤੀ ਮੰਗ ਲੁਧਿਆਣਾ, 26 ਮਈ (ਪੰਜਾਬ ਪੋਸਟ ਬਿਊਰੋ) – ਗੈਰ-ਸਰਕਾਰੀ ਏਡਿਡ ਕਾਲਜਿਜ਼ ਮੈਨੇਜਮੈਂਟ ਫੈਡਰੇਸ਼ਨ ਦੀ ਇਕ ਹੰਗਾਮੀ ਮੀਟਿੰਗ ਅੱਜ ਦੇਵਕੀ ਦੇਵੀ ਜੈਨ ਮੈਮੋਰੀਅਲ ਕਾਲਜ ਫ਼ਾਰ ਵੁਮੈਨ ਲੁਧਿਆਣਾ ਵਿਖੇ ਹੋਈ, ਜਿਸ ਵਿੱਚ ਕਾਰਜ਼ਕਾਰਨੀ ਮੈਂਬਰਾਂ ਨੇ ਸਰਬਸੰਮਤੀ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਸਰਕਾਰ ਦਾ ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜਾਂ ’ਚ ਦਾਖਲੇ …

Read More »