Thursday, April 18, 2024

Daily Archives: May 28, 2023

ਨਿਊ ਫਲਾਵਰਜ਼ ਸਕੂਲ ਦੀ ਵਿਦਿਆਰਥਣ ਨਿਤਿਕਾ ਕੁਮਾਰੀ ਦਾ ਪੰਜਾਬ ਵਿੱਚ ਸੱਤਵਾਂ ਤੇ ਜਿਲ੍ਹੇ ‘ਚ ਦੂਸਰਾ ਸਥਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਪੰਜਾਬ ਸਕੂਲ ਸਿਖਿਆ ਬੋਰਡ ਦੀ ਪ੍ਰੀਖਿਆ ਵਿੱਚ ਨਿਊ ਫਲਾਵਰਜ਼ ਪਬਲਿਕ ਸੀ.ਸੈ. ਸਕੂਲ ਦੀ ਵਿਦਿਆਰਥਣ ਨਿਤਿਕਾ ਕੁਮਾਰੀ ਪੁੱਤਰੀ ਬਲਜੀਤ ਸਿੰਘ ਨੇ ਪੰਜਾਬ ਵਿੱਚ ਸੱਤਵਾਂ ਅਤੇ ਅੰਮ੍ਰਿਤਸਰ ਜਿਲ੍ਹੇ ‘ਚ ਦੂਸਰਾ ਸਥਾਨ ਹੱਸਲ ਕੀਤਾ ਹੈ।ਸਕੂਲ ਪ੍ਰਿੰਸੀਪਲ ਸ੍ਰੀਮਤੀ ਕੁਲਵਿੰਦਰ ਕੌਰ ਨੇ ਵਿਦਿਆਰਥਣ ਨਿਤਿਕਾ ਅਤੇ ਉਹਨਾਂ ਦੇ ਮਾਪਿਆਂ ਨੂੰ ਬੁਲਾ ਕੇ ਉਹਨਾਂ ਦਾ ਮੂੰਹ ਮਿੱਠਾ ਕਰਵਾਇਆ।ਉਨਾਂ ਸਕੂਲ ਮੈਨੇਜਮੈਂਟ, ਵਿਦਿਆਰਥਣ …

Read More »

ਸੁਨਿਹਰੇ ਭਵਿਖ ਦੀ ਸਿਰਜਣਾ ਲਈ ਅਣਥੱਕ ਯਤਨਾਂ ਤੇ ਦ੍ਰਿੜ ਇਰਾਦੇ ਦੀ ਲੋੜ – ਡੀ.ਸੀ.ਪੀ ਭੰਡਾਲ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੁਨਿਹਰੇ ਭਵਿੱਖ ਦੀ ਸਿਰਜਣਾ ਲਈ ਅਣਥੱਕ ਯਤਨਾਂ ਤੇ ਦ੍ਰਿੜ ਇਰਾਦੇ ਦੀ ਲੋੜ ਹੁੰਦੀ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੰਮ੍ਰਿਤਸਰ ਦੇ ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਜੀਵਨਜੋਤ ਸਿੰਘ ਪੁੱਤਰ ਸੁਖਦੇਵ ਸਿੰਘ ਦੇ +2 ਨਾਨ ਮੈਡੀਕਲ ਵਿੱਚ 94.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ‘ਤੇ ਉਸ ਦਾ ਮੂੰਹ ਮਿੱਠਾ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਦਾ 12ਵੀਂ ‘ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਬੋਰਡ ਦੀ ਪ੍ਰੀਖਿਆ ਦੇ ਨਤੀਜਿਆਂ ‘ਚ ਸ਼ਾਨਦਾਰ ਉਪਲਬੱਧੀ ਹਾਸਲ ਕੀਤੀ ਹੈ।ਕਾਲਜ ਦੀ ਵਿਦਿਆਰਥਣ ਨਵਜੀਤ ਕੌਰ ਨੇ 92.8 ਪ੍ਰਤੀਸ਼ਤ ਅੰਕ, ਨਵਨੂਰ ਕੌਰ ਨੇ 91.8 ਅਤੇ ਦੀਵਾਂਸ਼ੀ ਨੇ 91.4 ਫ਼ੀਸਦੀ ਅੰਕ …

Read More »

Govt should reconsider decision and issue orders to implement previous policy

Amritsar, May 28 (Punjab Post Bureau) – The Shiromani Gurdwara Parbandhak Committee (SGPC) President Harjinder Singh Dhami has strongly condemned the decision of stopping Punjabi news bulletins from All India Radio’s (Akashwani) centers operating at the national capital Delhi and Punjab’s capital Chandigarh. He said that this decision of the government is discriminatory against Punjab and Punjabi language, which should …

Read More »

ਜਨਰਲ ਪਰੇਡ ਦੌਰਾਨ ਕੀਤੀ ਪੁਲਿਸ ਮੋਕ ਡਰਿੱਲ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਜਵਾਨਾਂ ਨੂੰ ਸਰੀਰਕ ਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰੱਖਣ ਲਈ ਵੱਖ-ਵੱਖ 5 ਏਰੀਆਂ ਵਿੱਚ ਜਨਰਲ ਪਰੇਡ ਕੀਤੀ ਗਈ।ਸ੍ਰੀਮਤੀ ਵਤਸਲਾ ਗੁਪਤਾ ਡੀ.ਸੀ.ਪੀ ਸਥਾਨਕ ਅੰਮ੍ਰਿਤਸਰ ਦੀ ਨਿਗਰਾਨੀ ਹੇਠ ਪੁਲਿਸ ਲਾਈਨ ਅੰਮ੍ਰਿਤਸਰ ਵਿਖੇ ਦਫਤਰੀ ਸਟਾਫ ਦੇ ਪੁਲਿਸ ਕਰਮਚਾਰੀਆਂ ਵਲੋਂ ਜਨਰਲ ਪਰੇਡ ਦੌਰਾਨ ਸਲਾਮੀ ਲਈ ਗਈ ਅਤੇ ਕਰਮਚਾਰੀਆਂ ਦੀ ਪੈਟਰਨ ਮੁਤਾਬਿਕ ਵਰਦੀ ਦੀ ਚੈਕਿੰਗ …

Read More »

ਨਵਰੀਤ ਕੌਰ ਦਾ ਸਰਕਾਰੀ ਸਕੂਲ ਖਿਆਲਾ ਕਲਾਂ ਦਾ 12ਵੀਂ ਦੇ ਨਤੀਜੇ ‘ਚ ਪਹਿਲਾ ਸਥਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਖਿਆਲਾ ਕਲਾਂ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਵਿਦਿਆਰਥਣ ਨਵਰੀਤ ਕੌਰ ਨੇ 87% ਅੰਕਾਂ ਨਾਲ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।ਕਿਰਨਜੀਤ ਕੌਰ ਨੇ 83%, ਕਿਰਨਜੀਤ ਕੌਰ ਨੇ 82% ਅਤੇ ਅੰਜ਼ਲੀ ਨੇ 81% ਅੰਕ ਪ੍ਰਾਪਤ ਕਰਕੇ ਕ੍ਰਮਵਾਰ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਦਾ 12ਵੀਂ ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਚਵਿੰਡਾ ਦੇਵੀ 12ਵੀਂ ਜਮਾਤ ਸਾਇੰਸ, ਕਾਮਰਸ ਅਤੇ ਆਰਟਸ ਵਿਸ਼ਿਆਂ ਦਾ ਨਤੀਜਾ ਸ਼ਾਨਦਾਰ ਰਿਹਾ।ਸਾਇੰਸ ਗਰੁੱਪ ‘ਚੋਂ ਵਿਦਿਆਰਥਣ ਈਸ਼ਾ ਨੇ 94.8 ਪ੍ਰਤੀਸ਼ਤ ਲੈ ਕੇ ਕਾਲਜ ‘ਚੋਂ ਪਹਿਲਾ ਸਥਾਨ, ਕਾਮਨੀ ਨੇ 93.2 ਪ੍ਰਤੀਸ਼ਤ ਲੈ ਕੇ ਦੂਜਾ ਸਥਾਨ ਅਤੇ ਮੁਸਕਾਨਦੀਪ ਕੌਰ ਨੇ 90.6 ਪ੍ਰਤੀਸ਼ਤ ਨਾਲ ਤੀਜਾ ਸਥਾਨ ਹਾਸਲ ਕੀਤਾ। ਕਾਲਜ …

Read More »

ਖਾਲਸਾ ਕਾਲਜ ਵਿਖੇ ‘ਮਾਨਸਿਕ ਸਿਹਤ’ ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ ਖਰਮਣੀਆਂ) – ਖਾਲਸਾ ਕਾਲਜ ਵਿਖੇ ਕਾਲਜ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ‘ਹਰ ਘਰ ਧਿਆਨ’ ਮੁਹਿੰਮ ਤਹਿਤ ‘ਧਿਆਨ ਅਤੇ ਮਾਨਸਿਕ ਸਿਹਤ’ ਵਿਸ਼ੇ ’ਤੇ 5 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕੀਤਾ।ਆਰਟ ਆਫ਼ ਲਿਵਿੰਗ ਦੇ ਸਹਿਯੋਗ ਨਾਲ ਆਯੋਜਿਤ ਇਸ ਸਮਾਗਮ ’ਚ ਡਾ. ਮਨੂ ਵਿਸ਼ਿਸ਼ਟ ਨੇ ਮੈਡੀਟੇਸ਼ਨ ਅੰਬੈਸਡਰ ਵਜੋਂ …

Read More »

ਸਕੂਲ ਆਫ ਐਮੀਨੈਂਸ ਲੌਂਗੋਵਾਲ ਦਾ ਬਾਰ੍ਹਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ) – ਲੌਂਗੋਵਾਲ ਦੇ ਸ.ਭ.ਮ.ਦ.ਸ.ਸ.ਸ.ਸ (ਮੁੰਡੇ) ਵਿਖੇ ਬਾਰ੍ਹਵੀਂ ਜਮਾਤ ਦੇ ਚੱਲ ਰਹੇ ਸਾਇੰਸ, ਕਾਮਰਸ ਅਤੇ ਆਰਟਸ ਗਰੁੱਪ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਪ੍ਰਿੰਸੀਪਲ ਬਿਪਨ ਚਾਵਲਾ ਨੇ ਦੱਸਿਆ ਕਿ ਸਾਇੰਸ ਗਰੁੱਪ ਦੀ ਸੁਖਦੀਪ ਕੌਰ (93%) ਨੇ ਪਹਿਲਾ, ਗਗਨਦੀਪ ਕੌਰ (91.4%) ਨੇ ਦੂਜਾ ਅਤੇ ਸੰਦੀਪ ਕੌਰ (91.2%) ਨੇ ਤੀਜ਼ਾ ਸਥਾਨ ਪ੍ਰਾਪਤ ਕੀਤਾ।ਦੋ ਵਿਦਿਆਰਥੀਆਂ ਜਗਦੀਸ਼ ਸਿੰਘ ਅਤੇ ਸੁਖਦੀਪ ਕੌਰ ਨੇ …

Read More »

ਪਲਸ ਪੋਲੀਓ ਮੁਹਿੰਮ ਦਾ ਆਗਾਜ਼-ਇੱਕ ਛੋਟੇ ਬੱਚੇ ਨੂੰ ਪਿਲਾਈਆਂ ਬੂੰਦਾਂ

ਮੁਹਿੰਮ ਸੰਬਧੀ ਕੱਢੀ ਗਈ ਚੇਤਨਾ ਰੈਲੀ ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਵਲੋਂ ਪਲਸ ਪੋਲੀਓ ਮੁਹਿੰਮ ਦਾ ਆਗਾਜ਼ ਇੱਕ ਛੋਟੇ ਬੱਚੇ ਨੂੰ ਪੋਲੀਓ ਬੂੰਦਾ ਪਿਲਾ ਕੇ ਕੀਤਾ ਗਿਆ ਅਤੇ ਇਸਦੇ ਨਾਲ ਹੀ ਪਲਸ ਪੋਲੀਓ ਰਾਓਂਡ ਦੀ ਕਾਮਯਾਬੀ ਲਈ ਸੈਟੇਲਾਈਟ ਹਸਪਤਾਲ ਰਣਜੀਤ ਐਵਨਿਊ ਵਿਖੇ ਤੋਂ ਚੇਤਨਾ ਰੈਲੀ ਨੂੰ ਰਹੀ ਝੰਡੀ ਦੇ ਰਵਾਨਾਂ ਕੀਤਾ ਗਿਆ।ਰੈਲੀ ਵਿਚ …

Read More »