ਅੰਮ੍ਰਿਤਸਰ, 7 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿਚ ਲਈਆਂ ਗਈਆਂ ਬੀ.ਐਸ.ਸੀ. ਹੋਮ ਸਾਇੰਸ ਸਮੈਸਟਰ ਦੂਜਾ, ਬੀ.ਐਸ.ਸੀ. ਹੋਮ ਸਾਇੰਸ ਸਮੈਸਟਰ ਚੌਥਾ ਤੇ ਬੀ.ਐਸ.ਸੀ. ਹੋਮ ਸਾਇੰਸ ਸਮੈਸਟਰ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media