Monday, July 20, 2026

ਨੈਸ਼ਨਲ ਲੋਕ ਅਦਾਲਤ ਵਿੱਚ 1031 ਕੇਸਾਂ ਦਾ ਨਿਪਟਾਰਾ

ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) –  ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਜਿਲਾ ਕਚਿਹਰੀਆਂ ਵਿਖੇ ਕੌਮੀ PPN0907201703ਲੋਕ ਅਦਾਲਤ ਲਗਾਈ ਗਈ ਜਿਸ ਵਿੱਚ ਹਰ ਤਰਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਹ ਕੌਮੀ ਲੋਕ ਅਦਾਲਤ ਜ਼ਿਲਾ ਕਚਹਿਰੀਆਂ ਅੰਮਿ੍ਰਤਸਰ ਦੇ ਨਾਲ ਦੀ ਨਾਲ ਅਜਨਾਲਾ ਅਤੇ ਬਾਬਾ ਬਕਾਲਾ ਤਹਿਸੀਲਾਂ ਵਿਖੇ ਵੀ ਲਗਾਈ ਗਈ।ਇਸ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲਾ ਕਚਹਿਰੀਆਂ ਅੰਮ੍ਰਿਤਸਰਵਿੱਚ 10 ਬੈਂਚ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 2 ਬੈਂਚ ਬਣਾਏ ਗਏ।ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 2004 ਕੇਸ ਲਗਾਏ ਗਏ ਜਿਹਨਾਂ ਵਿੱਚੋਂ 1031 ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਲੋਕ ਅਦਾਲਤ ਵਿੱਚ ਕੁੱਲ 116017251/- ਰੁਪਏ ਦੀ ਰਕਮ ਐਵਾਰਡ ਕੀਤੀ ਗਈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply