ਪਠਾਨਕੋਟ, 11 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲਾ ਕਾਨੂੰਨੀ ਸੇਵਾਵਾ ਅਥਾਰਟੀ ਵਲੋ ਸਰਕਾਰੀ ਸੀਨੀਅਰ ਸਕੈਡੰਰੀ ਸਕੁੂਲ ਮਲਿਕਪੁਰ ਵਿਖੇ ਵਿਸ਼ਵ
ਆਬਾਦੀ ਦਿਵਸ ‘ਤੇ ਸੈਮੀਨਾਰ ਕਰਵਾਇਆ, ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੁੂਲ ਮਲਿਕਪੁਰ, ਸਰਕਾਰੀ ਸੀਨੀਅਰ ਸਕੈਡੰਰੀ ਸਕੁੂਲ ਨਰੋਟ ਮਹਿਰਾ, ਸਰਕਾਰੀ ਸੀਨੀਅਰ ਸਕੈਡੰਰੀ ਸਕੁੂਲ ਸੁਜਾਨਪੁਰ ਸ਼ਾਮਲ ਹੋਏ।ਇਸ ਸਮੇਂ ਵਿਸ਼ੇਸ਼ `ਤੇ ਪਹੁੰਚੇ ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਮਨਦੀਪ ਕੋਰ ਚਾਹਲ ਵਲੋ ਸਕੂਲੀ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media