Saturday, November 14, 2026

ਲਟੇਰਿਆਂ ਨੇ ਭੀੜਭਾੜ ਵਾਲੇ ਇਲਾਕੇ ’ਚ ਕੀਤੀ ਲੱਖਾਂ ਦੀ ਲੁੱਟ

ਬਠਿੰਡਾ, 12 ਜੁਲਾਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਭੀੜਭਾੜ ਵਾਲੇ ਇਲਾਕੇ ’ਚ ਵੀਰ ਕਾਲੋਨੀ ਦੀ ਕੋਠੀ An employee counts Indian currency notes at a cash counter inside a bank in Kolkataਨੰਬਰ 163 ਵਿਚ ਸਵੇਰੇ ਚਾਰ ਵਜੇ ਚਾਰ ਲੁਟੇਰਿਆਂ ਨੇ ਦੋ ਔਰਤਾਂ ਨੂੰ ਘਰ ਵਿਚ ਬੰਦੀ ਬਣਾ ਕੇ 25 ਤੋਲੇ ਸੋਨਾ, ਦੋ ਐਲ.ਸੀ.ਡੀ, ਅੱਧਾ ਕਿਲੋ ਚਾਂਦੀ, 30 ਹਜ਼ਾਰ ਨਕਦੀ ਤੋਂ ਇਲਾਵਾ ਅਤੇ ਹੋਰ ਸਾਮਾਨ ਲੁੱਟ ਲਿਆ।ਲੁਟੇਰੇ ਔਰਤਾਂ ਦੇ ਤਿੰਨ ਮੋਬਾਈਲ ਫੋਨ ਵੀ ਲੈ ਗਏ।ਦਸਿਆ ਜਾ ਰਿਹਾ ਹੈ ਕਿ ਲੁਟੇਰਿਆਂ ਕੋਲ ਪਿਸਤੌਲ ਵੀ ਸੀ।ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਫਿਗਰ ਪਿੰ੍ਰਟ ਮਾਹਿਰ ਪੁਲਿਸ ਦੀ ਟੀਮ ਨਿਸ਼ਾਨ ਲੱਭਣ ਦੀ ਕੋਸ਼ਿਸ਼ ਕਰ ਰਹੀ ਸੀ।

Check Also

ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ 

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …

Leave a Reply