ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ ਵੱਲੋਂ ਚਲਾਏ ਜਾ
ਰਹੇ ਬੈਚੁਲਰ ਆਫ ਟੂਰਿਜ਼ਮ ਐਂਡ ਟਰੈਵਲ ਮੈਨੇਜਮੈਂਟ ਦੇ ਕੋਰਸ ਦੀਆਂ ਕੁੱਝ ਖਾਲੀ ਸੀਟਾਂ ਲਈ ਚਾਹਵਾਨ ਵਿਦਿਆਰਥੀ 17 ਜੁਲਾਈ ਤੱਕ ਮੁਖੀ ਵਿਭਾਗ ਨੂੰ ਅਪਲਾਈ ਕਰ ਸਕਦੇ ਹਨ।ਇਸ ਕੋਰਸ ਐਪਲੀਕੇਸ਼ਨ ਫੀਸ ਬਾਰਾਂ ਸੌ ਰੁਪਏ ਹੈ ਅਤੇ ਕੌਂਸਲਿੰਗ 18 ਅਗਸਤ ਨੂੰ ਸਵੇਰੇ 9 ਵਜੇਂ ਤੋਂ ਵਿਭਾਗ ਦੇ ਦਫਤਰ ਵਿਖੇ ਕਰਵਾਈ ਜਾਵੇਗੀ।ਵਧੇਰੇ ਜਾਣਕਾਰੀ ਯੂਨੀਵਰਸਿਟੀ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media