Wednesday, October 14, 2026

ਸਾਥੀ ਮੁਹੰਮਦ ਸਿੱਦੀਕ ਪ੍ਰਧਾਨ ਬਣੇ

ਮਾਲੇਰਕੋਟਲਾ (ਸੰਦੌੜ) 13 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਭੱਟ) – ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ.) ਸਬ-ਡਵੀਜਨ ਸੰਦੌੜ ਦੀ ਚੋਣ ਡਵੀਜਨ ਪ੍ਰਧਾਨ ਸਾਥੀ ਕਰਤਾਰ ਚੰਦ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਮੁਹੰਮਦ ਸਿੱਦੀਕ ਨੂੰ ਸਰਵਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ।ਇਨ੍ਹਾਂ ਤੋਂ ਇਲਾਵਾ ਫਤੇ ਨੂੰ ਮੀਤ-ਪ੍ਰਧਾਨ, ਜਰਨੈਲ ਸਿੰਘ ਸਕੱਤਰ, ਅਵਤਾਰ ਸਿੰਘ ਨੂੰ ਸਹਾਇਕ ਸਕੱਤਰ ਅਤੇ ਰਜਿੰਦਰ ਸਿੰਘ ਨੂੰ ਖਜਾਨਚੀ ਨਿਯੁੱਕਤ ਕੀਤਾ ਗਿਆ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply