Tuesday, July 21, 2026

ਅਲ ਕੁਰਆਨ ਸੁਸਾਇਟੀ ਦੇ ਸਹਿਯੋਗ ਨਾਲ ਟੀਕਾ ਕਰਨ ਕੈਂਪ 15 ਜੁਲਾਈ ਨੂੰ

ਸੰਦੌੜ, 13 ਜੁਲਾਈ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਪੰਜਾਬ ਸਟੇਟ ਹੱਜ ਕਮੇਟੀ ਦੇ ਚੇਅਰਮੈਨ ਅਬਦੁਲ ਰਸ਼ੀਦ ਖਿਲਜ਼ੀ ਤੇ ਅਲ ਕੁਰਆਨ ਸੁਸਾਇਟੀ ਦੇ ਸੂਬਾਈ ਜਨਰਲ ਸਕੱਤਰ ਮੁਹੰਮਦ ਸ਼ਾਹਿਦ ਵੱਲੋਂ ਸਾਂਝੇ ਤੌਰ ਤੇ ਦਿੱਤੀ ਗਈ ਜਾਣਕਾਰੀ ਅਨੁਸਾਰ ਅਲ-ਕੁਰਆਨ ਸੁਸਾਇਟੀ ਵੱਲੋਂ ਪੰਜਾਬ ਸਟੇਟ ਹੱਜ ਕਮੇਟੀ ਦੇ ਸਹਿਯੋਗ ਨਾਲ 15 ਜੁਲਾਈ ਦਿਨ ਸ਼ਨੀਵਾਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 1:30 ਵਜੇ ਤੱਕ (ਨਮਾਜ਼-ਏ-ਜੋਹਰ) ਤੱਕ ਮਿਲਨ ਪੈਲਸ ਰੇਲਵੇ ਸਟੇਸ਼ਨ ਰੋਡ ਵਿਖੇ ਇੱਕ ਹੱਜ ਟ੍ਰੈਨਿੰਗ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਿਸ ਵਿੱਚ ਹੱਜ ਦੇ ਪਵਿੱਤਰ ਸਫਰ `ਤੇ ਜਾਣ ਵਾਲੇ ਹਾਜੀਆਂ ਨੂੰ ਸਿਖਲਾਈ ਤੇ ਟੀਕਾਕਰਨ ਕੀਤਾ ਜਾਵੇਗਾ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply