Wednesday, October 7, 2026

ਚੇਅਰਮੈਨ ਮਨਹਾਰ ਵਾਲਜੀ ਭਾਈ ਜਾਲਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਫਾਈ ਕਰਮਚਾਰੀਆਂ ਬਾਰੇ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਮਨਹਾਰ PPN1407201707ਵਾਲਜੀ ਭਾਈ ਜਾਲਾ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ।ਨਾਲ ਹਨ ਕਮਿਸ਼ਨ ਦੇ ਮੈਂਬਰ ਸਵਾਮੀ ਸਦਾਨੰਦ ਮਹਾਰਾਜ ਅਤੇ ਹੋਰ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply