Tuesday, February 24, 2026

ਭਾਈ ਜਗਤਾਰ ਸਿੰਘ ਹਵਾਰਾ ਨੂੰ ਇਲਾਜ ਸਹੂਲਤ ਨਾ ਦੇਣ ਵਿਰੁੱਧ ਮੋਮਬੱਤੀਆਂ ਬਾਲ ਕੇ ਰੋਸ ਮਾਰਚ

PPN060706

ਨਵੀ ਦਿਲੀ, 6 ਜੁਲਾਈ (ਅੰਮ੍ਰਿਤ ਲਾਲ ਮੰਨਣ)- ਦਿਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਚਮਨ ਸਿੰਘ ਸਾਹਿਬਪੁਰਾ ਦੀ ਅਗਵਾਈ ‘ਚ ਇਲਾਕੇ ਦੀਆਂ ਸਿੰਘ ਸਭਾਵਾਂ ਦੇ ਸਹਿਯੋਗ ਨਾਲ ਦਿਲੀ ਦੀ ਤਿਹਾੜ ਜੇਲ ਵਿੱਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਨੂੰ ਇਲਾਜ ਦੀ ਸਹੂਲਤ ਨਾ  ਮਿਲਣ ਦੇ ਵਿਰੋਧ ਵਿੱਚ ਪ੍ਰਿਥਵੀ ਪਾਰਕ ਤਿਲਕ ਵਿਹਾਰ ਵਿਖੇ ਰੋਸ ਪ੍ਰਦਰਸ਼ਨ ਉਪਰੰਤ ਮੋਮਬੱਤੀਆਂ ਜਗਾ ਕੇ ਤਿਲਕ ਵਿਹਾਰ ਚੌਕ ਵੱਲ ਮਾਰਚ ਕਰਦਾ ਹੋਇਆ ਸਿੱਖ ਭਾਈਚਾਰਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply