Wednesday, August 12, 2026

ਪੱਤਰਕਾਰਾਂ ਦੇ ਰੂਬਰੂ ਸਮਾਗਮ ਮੌਕੇ ਕੇਂਦਰੀ ਰਾਜ ਮੰਤਰੀ ਵਿਜੇ ਗੋਇਲ ਦਾ ਸਨਮਾਨ

ਚੰਡੀਗੜ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਚੰਡੀਗੜ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਦੇ ਰੂਬਰੂ ਸਮਾਗਮ ਮੌਕੇ ਯੂਵਾ ਮਾਮਲੇ, ਸਪੋਰਟਸ, ਵਾਟਰ PPN1607201702ਰਿਸੋਰਸਿਜ਼, ਦਰਿਆਈ ਵਿਕਾਸ ਅਤੇ ਗੰਗਾ ਕਾਇਆਕਲਪ ਕੇਂਦਰੀ ਰਾਜ ਮੰਤਰੀ ਵਿਜੇ ਗੋਇਲ ਨੂੰ ਯਾਦਗਾਰੀ ਚਿੰਨ ਭੇਟ ਕਰ ਕੇ ਸਨਮਾਨਿਤ ਕਰਦੇ ਹੋਏ ਚੰਡੀਗੜ ਪ੍ਰੈਸ ਕਲੱਬ ਦੇ ਪ੍ਰਧਾਨ ਜਸਵੰਤ ਸਿੰਘ ਰਾਣਾ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply