ਨਵੀਂ ਦਿੱਲੀ, 16 ਜੁਲਾਈ (ਪੰਜਾਬ ਪੋਸਟ ਬਿਊਰੋ) ਸੋਮਵਾਰ ਨੂੰ ਹੋ ਰਹੀ ਦੇਸ਼ ਦੇ ਰਾਸ਼ਟਰਪਤੀ ਦੀ ਚੋਣ ਸਬੰਧੀ ਆਲ ਇੰਡੀਆ ਕਾਂਗਰਸ ਕਮੇਟੀ ਪ੍ਰਧਾਨ ਸ੍ਰੀਮਤੀ
ਸੋਨੀਆ ਗਾਂਧੀ ਅਤੇ ਉਪ ਪ੍ਰਧਾਨ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਅੰਮ੍ਰਿਤਸਰ ਤੋਂ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ। ਇਸ ਮੀਟਿੰਗ ਵਿੱਚ ਰਾਸ਼ਟਰਪਤੀ ਦੀ ਚੋਣ ਲਈ ਯੂ.ਪੀ.ਏ ਉਮੀਦਵਾਰ ਸ੍ਰੀਮਤੀ ਮੀਰਾ ਕੁਮਾਰ, ਉਪ ਰਾਸ਼ਟਰਪਤੀ ਦੇ ਅਹੁੱਦੇ ਦੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਡਾ. ਮਨਮੋਹਨ ਸਿੰਘ ਵੀ ਹਾਜਰ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media