Tuesday, November 24, 2026

ਪ੍ਰਧਾਨ ਮੰਤਰੀ ਮੋਦੀ ਨੇ ਉਜਵਲਾ ਯੋਜਨਾ ਦੀ ਸਫ਼ਲਤਾ `ਤੇ ਖੁਸ਼ੀ ਪ੍ਰਗਟਾਈ

ਨਵੀਂ ਦਿੱਲੀ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਦੀ ਗਿਣਤੀ 2.5 ਕਰੋੜ ਨੂੰ ਪਾਰ ਹੋਣ modi-pm‘ਤੇ ਖੁਸ਼ੀ ਪ੍ਰਗਟ ਕੀਤੀ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ  `ਉੱਜਵਲਾ ਯੋਜਨਾ` ਆਪਣੀ ਪਹੁੰਚ ਨੂੰ ਵਧਾਉਣਾ ਜਾਰੀ ਰੱਖ ਰਹੀ ਹੈ।ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਪੱਛਮੀ ਬੰਗਾਲ ਦੇ ਜੰਗੀਪੁਰ ਵਿਚ ਲਾਭਪਾਤਰੀਆਂ ਨੂੰ ਐਲ.ਪੀ.ਜੀ ਕੁਨੈਕਸ਼ਨ ਦੇਣ ਲਈ ਮੈਂ ਰਾਸ਼ਟਰਪਤੀ ਦਾ ਧੰਨਵਾਦ ਕਰਦੇ ਹਨ।ਉਨਾਂ ਨੇ ਉਜਵਲਾ ਯੋਜਨਾ ਦੀ ਸਫ਼ਲਤਾ ਲਈ ਹਰ ਸਮੇਂ ਕੰਮ ਕਰ ਰਹੇ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਵਧਾਈ ਦਿੱਤੀ।

Check Also

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …

Leave a Reply