Tuesday, July 21, 2026

ਖੂਨਦਾਨ ਕਰਨ ਲਈ ਕੀਤਾ ਪ੍ਰੇਰਿਤ

ਅੰਮ੍ਰਿਤਸਰ, 16 ਜੁਲਾਈ (ਜਗਦੀਪ ਸਿੰਘ ਸੱਗੂ) ਹੈਰੀਟੇਜ਼ ਸਟ੍ਰੀਟ ਵਿਖੇ ਅੰਮ੍ਰਿਤਸਰ ਦੀਆਂ ਸਮੂਹ ਲਾਇਨਜ਼ ਕਲੱਬਾਂ ਵੱਲੋਂ ਲਾਇਨਜ਼ ਕਲੱਬ ਰੀਜੈਂਸੀ ਦੇ ਮੈਂਬਰ ਤੇ PPN1607201705ਖੂਨਦਾਨ ਕਮੇਟੀ ਦੇ ਚੇਅਰਮੈਨ ਤੇ ਲਾਇਨ ਹਰਦੀਪ ਸਿੰਘ ਖੜਕਾ ਦੀ ਅਗਵਾਈ ‘ਚ ਲਗਾਏ ਗਏ ਲਗਾਏ ਗਏ ਖੂਨਦਾਨ ਕੈਂਪ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਆਏ ਸ਼ਰਧਾਲੂਆਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਦੇ ਹੋਏ ਲਾਇਨ ਜਗਮੋਹਨ ਸਿੰਘ ਦੂਆ, ਸੁਖਵਿੰਦਰ ਸਿੰਘ ਨਰੂਲਾ ਤੇ ਹੋਰ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply