Wednesday, July 22, 2026

ਕੈਪਟਨ, ਬਾਦਲ, ਮਜੀਠੀਆ, ਖਹਿਰਾ ਤੇ ਹੋਰਨਾਂ ਨੇ ਰਾਸ਼ਟਰਪਤੀ ਚੁਨਣ ਲਈ ਪਾਈ ਵੋਟ

ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ ਬਿਊਰੋ)  – ਦੇਸ਼ ਦੇ ਰਾਸ਼ਟਪਤੀ ਦੀ ਚੋਣ ਲਈ ਅੱਜ ਦੇਸ਼ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਵਲੋਂ ਵੋਟਾਂ ਪਾਈਆਂ ਜਾ ਰਹੀਆਂ votesਹਨ।ਚੰਡੀਗੜ ਸਥਿਤ ਪੰਜਾਬ ਵਿਧਾਨ ਸਭਾ `ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੋਟ ਪਾਈ।ਇਸ ਮੌਕੇ ਉਨਾਂ ਨੇ ਵਿਰੋਧੀ ਧਿਰਾਂ ਦੇ ਸਾਂਝੇ ਉਮੀਦਵਾਰ ਮੀਰਾ ਕੁਮਾਰ ਦੀ ਜਿੱਤ ਦਾ ਦਾਅਵਾ ਕੀਤਾ।ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਵਿਧਾਇਕ ਬਿਕਰਮ ਸਿੰਘ ਮਜੀਠੀਆ, ਕੰਵਰ ਸੰਧੂ, ਸੁਖਪਾਲ ਖਹਿਰਾ ਅਤੇ ਅਮਨ ਕੁਮਾਰ ਕੁਮਾਰ ਵਲੋਂ ਵੀ ਵੋਟ ਪਾਏ ਜਾਣ ਦੀ ਖਬਰ ਹੈ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply