ਨਵੀਂ ਦਿੱਲੀ, 17 ਜੁਲਾਈ (ਪੰਜਾਬ ਪੋਸਟ ਬਿਊਰੋ) ਰਾਸ਼ਟਰਪਤੀ ਦੀ ਚੋਣ ਲਈ ਅੱਜ ਪੋਲਿੰਗ ਅਮਨ ਅਮਾਨ ਨਾਲ ਸੰਪਨ ਹੋ ਗਈ ਅਤੇ ਐਨ.ਡੀ.ਏ ਉਮੀਦਵਾਰ ਰਾਮ ਲਾਲ ਕੋਵਿੰਦ ਤੇ ਯੂ.ਪੀ.ਏ ਤੇ ਹੋਰ ਵਿਰੋਧੀ ਦਲਾਂ ਦੀ ਸਾਂਝੀ ਉਮੀਦਵਾਰ ਮੀਰਾ ਕੁਮਾਰ ਦੀ ਕਿਸਮਤ ਦਾ ਫੈਸਲਾ ਡੱਬਿਆਂ ਵਿੱਚ ਬੰਦ ਹੋ ਗਿਆ, ਜਿਸ ਦਾ ਨਤੀਜਾ 25 ਜੁਲਾਈ ਨੂੰ ਆਵੇਗਾ।ਸੱਤਧਾਰੀ ਪਾਰਟੀ ਅਤੇ ਵਿਰੋਧੀ ਦਲਾਂ ਵਲੋਂ ਆਪੋ ਆਪਣ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media