Wednesday, July 22, 2026

ਲੜਕੀ ਦੇ ਜਨਮ ਦਿਨ ’ਤੇ ਕਰਵਾਇਆ ਧਾਰਮਿਕ ਸਮਾਗਮ

ਬਠਿੰਡਾ, 17 ਜੁਲਾਈ (ਪੰਜਾਬ ਪੋਸਟ- ਅਵਤਾਰ  ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਕੀ ਸੰਗਤ ਵਲੋਂ ਭਾਈ ਗੁਰਦਰਸ਼ਨ ਸਿੰਘ ਦੇ ਗ੍ਰਹਿ ਵਿਖੇ ਲੜਕੀ PPN1707201705ਸੁਖਜੋਤ ਕੌਰ ਦੇ ਜਨਮ ਦਿਨ ਮੌਕੇ ਧਾਰਮਿਕ ਸਮਾਗਮ ਮਨਾਇਆ ਗਿਆ।ਇਸ ਮੌਕੇ ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਪਾਠ ਕਰਨ ਉਪਰੰਤ ਸ੍ਰੀ ਗੁਰੂ ਗੰ੍ਰਥ ਸਾਹਿਬ ਦੇ ਸਹਿਜਪਾਠ ਦੇ ਭੋਗ ਪਾੳੂਣ ਉਪਰੰਤ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਵਲੋਂ ਰਸਭਿੰਨਾਂ ਕੀਰਤਨ ਗਾਇਨ ਕੀਤਾ ਗਿਆ।ਇਸ ਮੌਕੇ ਕਥਾ ਵਾਚਕ ਭਾਈ ਗੁਰਇੰਦਰਪਾਲ ਸਿੰਘ ਵਲੋਂ ਵਹਿਮਾਂ ਭਰਮਾਂ ਦਾ ਸਿੱਖ ਧਰਮ ਵਿਚ ਕਿਸੇ ਕਿਸਮ ਦਾ ਨਾਂਅ ਨਹੀ।ਭਾਈ ਗੁਰਇੰਦਰਪਾਲ ਸਿੰਘ ਵਲੋਂ ਲੜਕੀ ਸੁਖਜੋਤ ਕੌਰ ਦਾ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸੰਗਤਾਂ ਲਈ ਗੁਰ ਕਾ ਲੰਗਰ ਵੀ ਵਰਤਾਇਆ ਗਿਆ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply