ਨਵੀਂ ਦਿੱਲੀ, 18 ਜੁਲਾਈ (ਪੰਜਾਬ ਪੋਸਟ ਬਿਊਰੋ) ਉਪ ਰਾਸ਼ਟਰਪਤੀ ਦੀ ਚੋਣ ਲੜਣ ਲਈ ਐਮ. ਵੈਂਕਈਆ ਨਾਇਡੂ ਵਲੋਂ ਅਸਤੀਫਾ ਦੇਣ ਉਪਰੰਤ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਦਾ ਕਾਰਜਭਾਰ ਸੰਭਾਲਦੇ ਹੋਏ ਸ੍ਰੀਮਤੀ ਸਮਰਿਤੀ ਇਰਾਨੀ, ਉਨਾਂ ਦੇ ਨਾਲ ਹਨ ਕੇਂਦਰੀ ਸੂਚਨਾ ਤੇ ਪ੍ਰਸਾਰਨ ਰਾਜ ਮੰਤਰੀ ਕਰਨਲ ਰਾਜਵਰਧਂ ਸਿੰਘ ਰਾਠੋਰ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media