ਨਵੀਂ ਦਿੱਲੀ, 18 ਜੁਲਾਈ (ਪੰਜਾਬ ਪੋਸਟ ਬਿਊਰੋ) ਉਪ ਰਾਸ਼ਟਰਪਤੀ ਦੀ ਚੋਣ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਹਾਜ਼ਰੀ ਵਿੱਚ ਐਨ.ਡੀ.ਏ ਉਮੀਦਵਾਰ ਵਜੋਂ

ਆਪਣੇ ਨਾਮਜ਼ਦਗੀ ਕਾਗਜ਼ਾਤ ਦਾਖਲ ਕਰਦੇ ਹੋਏ ਐਮ. ਵੈਂਕਈਆ ਨਾਇਡੂ, ਨਾਲ ਹਨ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ, ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ, ਵਿੱਤ ਮੰਤਰੀ ਅਰੁਣ ਜੇਤਲੀ, ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਹੋਰ ਸ਼ਖਸ਼ੀਅਤਾਂ।
Punjab Post Daily Online Newspaper & Print Media