ਨਵੀਂ ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) ਅੱਜ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਦੀ ਰਿਹਾਇਸ਼ `ਤੇ ਹੋਈ ਪਾਰਟੀ ਮੀਟਿੰਗ ਵਿੱਚ ਪੰਜਾਬ ਦੇ ਪਾਰਟੀ ਵਿਧਾਇਕਾਂ ਨਾਲ ਵਿਚਾਰ ਵਟਾਂਦਰੇ ਉਪਰੰਤ ਪੰਜਾਬ ਤੋਂ ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ ਵਿਧਾਇਕ ਦਲ ਦਾ ਨੇਤਾ ਬਣਾਇਆ ਗਿਆ ਹੈ।ਉਹ ਪਾਰਟੀ ਦੇ ਆਗੂ ਐਚ.ਐਸ ਫੂਲ਼ਕਾ ਵਲੋਂ ਅਸਤੀਫਾ ਦੇਣ ਕਾਰਣ ਖਾਲੀ ਵਿਰੋਧੀ ਧਿਰ ਦੇ ਨੇਤਾ ਦਾ ਖਾਲੀ ਹੋਇਆ ਅਹੁੱਦਾ ਸੰਭਾਲਣਗੇ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media