Monday, July 20, 2026

‘ਵਡਹੰਸ ਮਹਲਾ 4 ਘੋੜੀਆ’ ਦੀ ਕਥਾ ਅੱਜ ਤੋਂ

ਨਵੀਂ ਦਿੱਲੀ, 20 ਜੁਲਾਈ (ਪੰਜਾਬ ਪੋਸਟ ਬਿਊਰੋ) – ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਉਚਾਰੀ ਬਾਣੀ ‘ਵਡਹੰਸ ਮਹਲਾ 4 ਘੋੜੀਆ’ ਦੀ ਕੱਥਾ ਅਰਥਾਂ ’ਤੇ kulmohan singhਵਿਆਖਿਆ ਸਹਿਤ ਕਲ, ਸ਼ੁਕਰਵਾਰ 21 ਜੁਲਾਈ ਅਤੇ ਸ਼ਨੀਵਾਰ 22 ਜੁਲਾਈ ਨੂੰ ਹੋਵੇਗੀ।ਇਹ ਜਾਣਕਾਰੀ ਦਿੰਦਿਆਂ ਕੁਲਮੋਹਨ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਹ ਕੱਥਾ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗਿਆਨੀ ਬਲਵਿੰਦਰ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਵਲੋਂ ਸਵੇਰੇ 7.30 ਤੋਂ 8.30 ਤਕ ਕੀਤੀ ਜਾਇਗੀ ਅਤੇ ਇਸ ਦਾ ਸਿੱਧਾ ਪ੍ਰਸਾਰਣ ਸਦਾ ਵਾਂਗ ਹੋਵੇਗਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply