ਅੰਮ੍ਰਿਤਸਰ 24 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿਚ ਲਈਆਂ ਗਈਆਂ ਨਿਮਨ
ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਤੇ ਉਪਲਬਧ ਹੋਣਗੇ।
1. ਐਮ.ਐਸ.ਸੀ. (ਮੈਥੇਮੈਟਿਕਸ) ਸਮੈਸਟਰ ਦੂਜਾ
2. ਬੈਚੁਲਰ ਆਫ ਫਾਈਨ ਆਰਟਸ, ਸਮੈਸਟਰ ਚੌਥਾ ਅਤੇ ਛੇਵਾਂ
3. ਬੀਵੋਕੇਸ਼ਂਲ (ਪ੍ਰਿੰਟਿੰਗ ਟੈਕਨਾਲੋਜੀ) ਸਮੈਸਟਰ ਦੂਜਾ
4. ਪੀ.ਜੀ.ਡੀ. ਇਨ ਫਾਈਨਾਈਸ਼ੀਅਲ ਸਰਵਿਸਜ਼ (ਬੈਂਕਿੰਗ ਐਂਡ ਇੰਸ਼ੋਰੈਂਸ) ਸਮੈਸਟਰ ਦੂਜਾ
5. ਐਮ.ਏ. ਇਕਨਾਮਿਕਸ ਸਮੈਸਟਰ ਦੂਜਾ
6. ਐਮ.ਏ. ਹਿਸਟਰੀ ਸਮੈਸਟਰ ਦੂਜਾ
7. ਐਮ.ਏ. ਪੁਲਿਸ ਅੇਡਮਨਿਸਟਰੇਸ਼ਨ ਸਮੈਸਟਰ ਦੂਜਾ
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media