Sunday, July 19, 2026

ਅਹੁੱਦਾ ਸੰਭਾਲਣ ਉਪਰੰਤ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਰਾਸ਼ਟਰਪਤੀ ਕੋਵਿੰਦ

PPN2507201703ਨਵੀਂ ਦਿੱਲੀ, 25 ਜੁਲਾਈ (ਪੰਜਾਬ ਪੋਸਟ ਬਿਊਰੋ)  ਸੰਸਦ ਦੇ ਸੈਂਟਰ ਹਾਲ ਵਿੱਚ ਰਾਸ਼ਟਰਪਤੀ ਦੇ ਅਹੁਦੇ ਦੀ ਸਹੁੰ ਚੁੱਕਣ ਉਪਰੰਤ ਸੰਬੋਧਨ ਕਰਦੇ ਹੋਏ ਸ੍ਰੀ ਰਾਮ ਨਾਥ ਕੋਵਿੰਦ। ਉਹਨਾਂ ਨਾਲ ਮੌਜ਼ੂਦ ਹਨ ਅਹੁੱਦਾ ਤਿਆਗ ਰਹੇ ਰਾਸ਼ਟਰਪਤੀ ਸ੍ਰੀ ਪ੍ਰਨਭ ਮੁੱਖਰਜੀ, ਉਪ ਰਾਸ਼ਟਰਪਤੀ ਮੁਹੰਮਦ ਹਾਮਿਦ ਅਨਸਾਰੀ, ਲੋਕ ਸਭਾ ਸਪੀਕਰ ਸ੍ਰੀਮਤੀ ਸੁਮਿਤਰਾ ਮਹਾਜਨ ਅਤੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਸ੍ਰ. ਜੇ.ਐਸ ਖੇਹਰ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …

Leave a Reply