ਧੂਰੀ, 25 ਜੁਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਛੱਪੜ ਵਾਲੇ ਪਿੰਡ ਬੇਨੜਾ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਰਬੱਤ ਦੇ ਭਲੇ ਲਈ ਚਾਵਲਾਂ ਦਾ ਲੰਗਰ ਲਗਾਇਆ
ਗਿਆ।ਇਸ ਮੌਕੇ ਬਾਬਾ ਗਿਆਨ ਸਿੰਘ, ਲੱਖਾ ਸਿੰਘ, ਮੇਜਰ ਸਿੰਘ, ਗੁਰਦੇਵ ਸਿੰਘ, ਬਲਜੀਤ ਸਿੰਘ, ਗੁਰਲਾਲ ਸਿੰਘ, ਅਰਸ਼ਦੀਪ ਸਿੰਘ, ਗੁਰਦੇਵ ਸਿੰਘ ਬੋਬੀ ਆਦਿ ਨੇ ਲੰਗਰ ਨੂੰ ਸੁਚੱਜੇ ਢੰਗ ਨਾਲ ਚਲਾਉਣ ਵਿੱਚ ਆਪਣਾ ਅਹਿਮ ਯੋਗਦਾਨ ਦਿੱਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media