ਅੰਮ੍ਰਿਤਸਰ, 25 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਯੂਨੀਵਰਸਿਟੀ ਕਾਲਜ ਜਲੰਧਰ ਵਿਖੇ ਐਮ.ਸੀ.ਏ. (ਤਿੰਨ ਸਾਲਾ ਕੋਰਸ) ਦੇ ਪਹਿਲੇ ਸਮੈਸਟਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਮ.ਟੈਕ. (ਕੰਪਿਊਟਰ ਸਾਇੰਸ) ਤੇ ਐਮ.ਟੈਕ. (ਇਲੈਕਟ੍ਰੌਨਿਕਸ) ਕੋਰਸਾਂ ਵਿਚ ਖਾਲੀ ਸੀਟਾਂ ਲਈ ਦਾਖਲਾ ਟੈਸਟ 31 ਜੁਲਾਈ ਨੂੰ ਲਿਆ ਜਾਵੇਗਾ। ਇਸ ਸਬੰਧੀ ਵਿਸਥਾਰ ਵਿਚ ਜਾਣਕਾਰੀ www.gnduadmissions.org ਤੋਂ ਲਈ ਜਾ ਸਕਦੀ ਹੈ
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media