Tuesday, November 24, 2026

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦਿੱਤਾ ਅਸਤੀਫਾ

Harcharan Sਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ)  ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਅੱਜ ਆਪਣਾ ਅਸਤੀਫਾ ਦੇ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਸੰਗਤਾਂ ਦੇ ਭਾਰੀ ਵਿਰੋਧ ਦੇ ਬਾਵਜੂਦ ਵੀ 2015 ਵਿੱਚ 3 ਲੱਖ ਮਹੀਨੇ ਦੀ ਤਨਖਾਹ `ਤੇ ਨਿਯੁੱਕਤ ਕੀਤੇ ਗਏ ਹਰਚਰਨ ਸਿੰਘ ਦਾ ਦਿੱਤਾ ਅਸਤੀਫਾ ਸ਼੍ਰੌਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਵੱਲੋਂ ਮਨਜੂਰ ਕਰ ਲਿਆ ਗਿਆ ਹੈ। ਫਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਪੇ ਗਏ ਇਸ ਅਸਤੀਫੇ ਦੀ ਪੰਥਕ ਹਲਕਿਆਂ ਵਿੱਚ ਕਾਫੀ ਚਰਚਾ ਹੈ। ਇਹ ਵੀ ਸਵਾਲ ਉਠ ਰਹੇ ਹਨ ਕਿ ਮੁੱਖ ਸਕੱਤਰ ਨੇ ਅਸਤੀਫਾ ਦਿੱਤਾ ਹੈ ਜਾਂ ਸ਼੍ਰੋਮਣੀ ਕਮੇਟੀ ਵੱਲੋਂ ਲਿਆ ਗਿਆ ਹੈ?

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply