Tuesday, July 21, 2026

6ਵੀਂ ਵਾਰ ਮੁੱਖ ਮੰਤਰੀ ਬਣੇ ਨਿਤੀਸ਼ ਕੁਮਾਰ ਨੇ ਜਿੱਤਿਆ ਭਰੋਸੇ ਦਾ ਵੋਟ

Nitish Kumarਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ ਬਿਊਰੋ)  6ਵੀਂ ਵਾਰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਉਪਰੰਤ 66 ਸਾਲਾਂ ਨਿਤੀਸ਼ ਕੁਮਾਰ ਨੇ ਬਿਹਾਰ ਵਿਧਾਨ ਸਭਾ ਵਿੱਚ ਭਰੋਸੇ ਦਾ ਵੋਟ ਹਾਸਲ ਕਰ ਲਿਆ ਹੈ। ਉਹਨਾਂ ਦੇ ਹੱਕ ਵਿੱਚ 131 ਜਦਕਿ ਵਿਰੋਧ `ਚ 108 ਵੋਟਾਂ ਪਈਆਂ। ਜਿਕਰਯੋਗ ਹੈ ਕਿ ਲਾਲੂ ਪਰਿਵਾਰ ਦੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤੇ ਚਲਦਿਆਂ ਨਿਤੀਸ਼ ਕੁਮਾਰ ਨੇ ਮਹਾਂ ਗਠਬੰਧਨ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇ ਦਿੱਤਾ ਸੀ ਅਤੇ ਭਾਰਤੀ ਜਨਤਾ ਪਾਰਟੀ ਦੀ ਹਮਾਇਤ ਨਾਲ ਉਹ ਮੁੜ ਬਿਹਾਰ ਦੀ ਸੱਤਾ `ਤੇ ਕਾਬਜ਼ ਹੋ ਗਏ ਹਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply