ਅੰਮ੍ਰਿਤਸਰ, 29 ਜੁਲਾਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਸੋਹਲ ਗਰੁੱਪ ਆਫ਼ ਆਰਟਸ ਵੱਲੋਂ ਅੱਜ ਸ਼ਾਮ 6.00 ਵਜੇ ਵਿਰਸਾ ਵਿਹਾਰਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਸੰਸਾਰ ਪ੍ਰਸਿੱਧ ਗਾਇਕ ਸਵ. ਸ੍ਰੀ ਮੁੰਹਮਦ ਰਫ਼ੀ ਸਾਹਿਬ ਦੀ 37ਵੀਂ ਬਰਸੀ ਨੂੰ ਸਮਰਪਿਤ ਰਫ਼ੀ ਸਾਹਿਬ ਦੇ ਗੀਤਾਂ ਅਤੇ ਨਿੱ੍ਰਤ `ਤੇ ਅਧਾਰਿਤ ਰਫ਼ੀ ਨਾਇਟ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸ ਮੌਕੇ ਸੰਗੀਤਕਾਰ ਤੇ ਗਾਇਕ ਹਰਿੰਦਰ ਸੋਹਲ ਦੇ ਹਿੰਦੀ ਵੀਡੀਓ ਰੀਲੀਜ਼ ਟਰੈਕ ‘‘ਇਸ਼ਕ ਕਾ ਅਫਸਾਨਾ’ ਦੀ ਲੋਕ ਅਰਪਣ ਰਸਮ ਹਾਜ਼ਿਰ ਪ੍ਰਸਿੱਧ ਸ਼ਖਸ਼ੀਅਤਾਂ ਵੱਲੋਂ ਕੀਤੀ ਜਾਵੇਗੀ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media