Tuesday, October 27, 2026

ਮਾਧਵ ਵਿਦਿਆ ਨਿਕੇਤਨ ਵਲੋਂ ਚੀਨ ਦੀਆਂ ਚੀਜ਼ਾਂ ਵਿਰੁੱਧ ਰੈਲੀ

ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਮਾਧਵ ਵਿਦਿਆ ਨਿਕੇਤਨ ਸਕੂਲ ਰਣਜੀਤ ਐਵੀਨਿਊ ਵਿਖੇ ਚੀਨ ਦੀਆ ਚੀਜਾਂ ਦਾ ਵਿਰੋਧ PPN0208201724ਕਰਦੇ ਹੋਏ ਰੈਲੀ ਕੱਢੀ ਗਈ।ਇਸ ਮੌਕੇ ਚੀਨੀ ਹਟਾਓ ਤੇ ਸਵਦੇਸ਼ੀ ਅਪਣਾਓ ਦੇ ਨਾਅਰੇ ਲਗਾਏ ਗਏ।ਇਹ ਰੈਲੀ ਮਾਧਵ ਵਿਦਿਆ ਨਿਕੇਤਨ ਸਕੂਲ ਤੋ ਲੈ ਕੇ ਭੰਡਾਰੀ ਪੁੱਲ ਤੱਕ ਆਯੋਜਿਤ ਕੀਤੀ ਗਈ।ਇਸ ਰੈਲੀ ਦਾ ਮੁੱਖ ਉਦੇਸ਼ ਚੀਨ ਦੇ ਅਸਲੀ ਰੂਪ ਨੂੰ ਲੋਕਾਂ ਸਾਹਮਣੇ ਲਿਆਉਂਣਾ ਅਤੇ ਭਾਰਤ ਦੀ ਅਰਥ ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਸਵਦੇਸ਼ੀ ਵਸਤੂਆਂ ਦਾ ਪ੍ਰਚਾਰ ਕਰਨਾ ਸੀ ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਯੁਵਾ ਸਸ਼ਕਤੀਕਰਨ ਅਤੇ ਨਵੀਨਤਾ’ ਵਿਸ਼ੇ ’ਤੇ ਸੈਮੀਨਾਰ 

ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਦੇ ਲੀਗਲ …

Leave a Reply