Thursday, October 1, 2026

ਮਾਲਵਾ ਪਬਲਿਕ ਸਕੂਲ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ

ਸਮਰਾਲਾ, 3 ਅਗਸਤ (ਪੰਜਾਬ ਪੋਸਟ- ਕੰਗ) – ਇੱਥੋਂ ਨਜ਼ਦੀਕ ਮਾਲਵਾ ਪਬਲਿਕ ਸੀਨੀ: ਸੈਕੰ: ਸਕੂਲ ਬੌਂਦਲੀ- ਸਮਰਾਲਾ ਵਿਖੇ ਪਿ੍ਰੰਸੀਪਲ Exif_JPEG_420ਪਰਮਜੀਤ ਕੌਰ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਇਸ ਮੌਕੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਸਕੂਲ ਵਿਦਿਆਰਥਣਾਂ ਨੇ ਆਪਣੇ ਹੱਥਾਂ ਤੇ ਮਹਿੰਦੀ ਲਗਾ ਕੇ ਅਤੇ ਇਸ ਤੋਂ ਇਲਾਵਾ ਵਿਦਿਆਰਥਣਾਂ ਨੇ ਸਹਿਜ ਪਾਠ ਦੇ ਸਬੰਧ ਵਿੱਚ ਸਕਿੱਟ ਪੇਸ਼ ਕੀਤੀ।ਇਸ ਤੋਂ ਇਲਾਵਾ ਵਿਦਿਆਰਥਣਾਂ ਵੱਲੋਂ ਕਈ ਤਰਾਂ ਦੀਆਂ ਵੰਨਗੀਆਂ ਪੇਸ਼ ਕੀਤੀਆਂ ਗਈਆਂ।ਪ੍ਰੋਗਰਾਮ ਦੇ ਅਖੀਰ ਵਿੱਚ ਸਾਰੀਆਂ ਵਿਦਿਆਰਥਣਾਂ ਨੇ ਰਲ ਕੇ ਗਿੱਧਾ ਪੇਸ਼ ਕੀਤਾ।ਇਸ ਤੋਂ ਇਲਾਵਾ ਸਮੂਹ ਸਟਾਫ ਮੈਂਬਰਾਂ ਨੇ ਵੀ ਬੱਚੀਆਂ ਦੇ ਰਲ ਕੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply