ਅੰਮ੍ਰਿਤਸਰ, 4 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2017 ਵਿਚ ਲਈਆਂ
ਗਈਆਂ ਨਿਮਨ ਪ੍ਰੀਖਿਆਵਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਹ ਨਤੀਜੇ ਯੂਨੀਵਰਸਿਟੀ ਵੈਬਸਾਈਟ ਤੇ ਉਪਲਬਧ ਹੋਣਗੇ।
1. ਬੀ.ਏ. (ਆਨਰਜ਼) ਸਮੈਸਟਰ ਚੌਥਾ
2. ਐਮ.ਏ. ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਸਮੈਸਟਰ ਚੌਥਾ
3. ਐਮ.ਏ. ਸੋਸ਼ਿਆਲੋਜੀ ਸਮੈਸਟਰ ਦੂਜਾ ਅਤੇ ਚੌਥਾ
4. ਐਮ.ਏ. ਬਿਜ਼ਨੈਸ ਇਕਨਾਮਿਕਸ ਐਂਡ ਆਈ.ਟੀ. ਸਮੈਸਟਰ ਚੌਥਾ
5. ਐਮ.ਏ. ਫਰੈਂਚ ਸਮੈਸਟਰ ਦੂਜਾ
6. ਮਾਸਟਰਜ਼ ਇਨ ਮਲਟੀਮੀਡੀਆ ਸਮੈਸਟਰ ਚੌਥਾ
7. ਬੀ.ਵੋਕੇਸ਼ਨਲ (ਮਾਡਰਨ ਆਫਿਸ ਪ੍ਰੈਕਟਿਸ) ਸਮੈਸਟਰ ਦੂਜਾ ਅਤੇ ਚੌਥਾ
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media