Friday, August 7, 2026

ਰਾਸ਼ਟਰਪਤੀ ਸ਼੍ਰੀ ਕੋਵਿੰਦ ਨੂੰ ਬੱਚਿਆਂ ਨੇ ਬੰਨੀ ਰੱਖੜੀ

PPN0708201704ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਰੱਖੜੀ ਦੇ ਤਿਓਹਾਰ ਮੌਕੇ ਰੱਖੜੀ ਬੰਨਦੀ ਹੋਈ ਵਿਸ਼ੇਸ਼ ਲੋੜਾਂ ਵਾਲੀ ਸਪੈਸ਼ਲ ਬੱਚੀ।ਨਾਲ ਹਨ ਦੇਸ਼ ਦੀ ਪਹਿਲੀ ਮਹਿਲਾ ਅਤੇ ਉਨਾਂ ਦੀ ਧਰਮ ਪਤਨੀ ਸ੍ਰੀਮਤੀ ਸਵਿਤਾ ਕੋਵਿੰਦ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply