Tuesday, March 10, 2026

ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੇ ਡੇਅਰੀ ਵਿਕਾਸ ਦੇ ਅਹੁੱਦੇ ਦਾ ਚਾਰਜ ਸੰਭਾਲਿਆ

Deputy Director Dairy Hardeep Singhਪਠਾਨਕੋਟ, 7 ਅਗਸਤ (ਪੰਜਾਬ ਪੋਸਟ ਬਿਊਰੋ)   ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੇ ਡੇਅਰੀ ਵਿਕਾਸ ਦਫ਼ਤਰ ਵਿਖੇ ਆਪਣੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ।ਡੇਅਰੀ ਵਿਕਾਸ ਵਿਭਾਗ ਪੰਜਾਬ ਚੰਡੀਗੜ ਦੇ ਹੁਕਮ ਅਨੁਸਾਰ ਉਨਾਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਦਫ਼ਤਰ ਪਠਾਨਕੋਟ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।ਇਸ ਤੋਂ ਇਲਾਵਾਂ ਉਨਾਂ ਕੋਲ ਗੁਰਦਾਸਪੁਰ ਦਾ ਵਾਧੂ ਚਾਰਜ਼ ਵੀ ਹੈ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply